July 1, 2024 12:19 am

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਗੱਡੀ ਨਾਲ ਵਾਪਰਿਆ ਹਾਦਸਾ, ਸਕੂਟਰ ਸਵਾਰ ਦੀ ਮੌਤ

ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ

ਚੰਡੀਗੜ੍ਹ 03, ਅਕਤੂਬਰ 2023: ਜਲੰਧਰ ਦੇ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਕਾਰ ਨਾਲ ਅਚਾਨਕ ਸਕੂਟਰ ਦੀ ਟੱਕਰ ਹੋ ਗਈ। ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਮਕਿਸ਼ਨ ਵਾਸੀ ਪਿੰਡ ਠੰਡਾ ਵਜੋਂ ਹੋਈ ਹੈ। […]

ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ‘ਤੇ FIR ਦਰਜ, ਜਲੰਧਰ ਚੋਣ ਦੌਰਾਨ ‘ਆਪ’ ਵਿਧਾਇਕ ਦੀ ਰੋਕੀ ਸੀ ਗੱਡੀ

MLA Hardev Singh Ladi Sherowalia

ਚੰਡੀਗੜ੍ਹ, 12 ਮਈ 2023: ਪੰਜਾਬ ਦੀ ਸ਼ਾਹਕੋਟ ਵਿਧਾਨ ਸਭਾ ਸੀਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ (MLA Hardev Singh Ladi Sherowalia) ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕਾਫਲੇ ਨੂੰ […]