July 7, 2024 7:43 am

ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਅਪੀਲ ‘ਤੇ ਲੋਕਾਂ ਨੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹੜ੍ਹ ਪੀੜਤ ਇਲਾਕੇ ‘ਚ ਪਸ਼ੂਆਂ ਲਈ ਹਰਾ ਚਾਰਾ ਪਹੁੰਚਾਇਆ

ਹਰਮੀਤ ਸਿੰਘ ਪਠਾਣ ਮਾਜਰਾ

ਸਨੌਰ, ਭੁਨਰਹੇੜੀ, ਦੇਵੀਗੜ੍ਹ, ਪਟਿਆਲਾ, 16 ਜੁਲਾਈ 2023: ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹਪੀੜਤ ਇਲਾਕੇ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੀ ਮੰਗ ਨੂੰ ਲੈ ਕੇ ਵੱਖ-ਵੱਖ ਪਿੰਡਾਂ ਤੋਂ ਟਰਾਲੀਆਂ ਭਰ ਕੇ ਹਰਾ ਚਾਰਾ ਪਹੁੰਚਾਇਆ ਜਾ ਰਿਹਾ ਹੈ।ਇਸੇ ਤਹਿਤ ਹੀ ਪਿੰਡ ਨੈਣ ਕਲਾਂ ਵਿਖੇ ਸਰਪੰਚ ਗੁਰਪ੍ਰੀਤ ਸਿੰਘ ਬੁੱਟਰ ਦੀ ਸਰਪ੍ਰਸਤੀ […]

ਵਿਧਾਇਕ ਪਠਾਨਮਾਜਰਾ ਦੀ ਦੂਸਰੀ ਪਤਨੀ ਨੇ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਕੀਤਾ ਰੁਖ਼

High Court

ਚੰਡੀਗੜ੍ਹ 25 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (MLA Harmeet Singh Pathan Majra) ਦੀ ਮੁਸ਼ਕਲਾਂ ‘ਚ ਵੱਧ ਸਕਦੀਆਂ ਹਨ | ਉਨ੍ਹਾਂ ਦੀ ਦੂਸਰੀ ਪਤਨੀ ਗੁਰਪ੍ਰੀਤ ਕੌਰ ਨੇ ਵਿਧਾਇਕ ਹਰਮੀਤ ਪਠਾਨਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵਲੋਂ ਪਠਾਨਮਾਜਰਾ ਖ਼ਿਲਾਫ ਅੱਜ ਹਾਈਕੋਰਟ ਵਿੱਚ ਪਟੀਸ਼ਨ […]

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਮਾਮਲੇ ਨੂੰ ਲੈ ਕੇ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

Pathanamajra

ਚੰਡੀਗੜ੍ਹ 18 ਅਗਸਤ 2022: ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (Harmeet Singh Pathanmajra) ਇੱਕ ਨਵੇਂ ਵਿਵਾਦ ‘ਚ ਫਸਦੇ ਨਜ਼ਰ ਆ ਰਹੇ ਹਨ | ਪਠਾਣਮਾਜਰਾ ਦੀ ਪਤਨੀ ਵਲੋਂ ਲਾਏ ਦੋਸ਼ਾਂ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ | ਇਸਦੇ ਨਾਲ ਹੀ ਹੁਣ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ […]