July 7, 2024 1:59 pm

MLA ਕੁਲਜੀਤ ਸਿੰਘ ਰੰਧਾਵਾ ਨੇ ਸੁਵਿਧਾ ਕੈਂਪਾ ‘ਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸੁਵਿਧਾ ਕੈਂਪਾ

ਡੇਰਾਬੱਸੀ, 2 ਮਾਰਚ 2024: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ-ਡਿਵੀਜ਼ਨ ਡੇਰਾਬੱਸੀ ਸਬ-ਡਿਵੀਜ਼ਨ ਡੇਰਾਬੱਸੀ ਦੇ ਵਾਰਡ ਨੰ: 3 ਮਹਾਰਾਣਾ ਪ੍ਰਤਾਪ ਸਟੇਡੀਅਮ, ਵਾਰਡ ਨੰ: 16 ਪਿੰਡ ਜਲਾਲਪੁਰ, ਕਸੋਲੀ, ਟਰੜਕ ਅਤੇ ਸਮਗੋਲੀ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਹਲਕਾ […]

‘ਆਪ’ ਦੀ ਸਰਕਾਰ, ਆਪ ਦੇ ਦੁਆਰ ਤਹਿਤ ਲੋਕ ਭਲਾਈ ਦੇ ਕੰਮਾਂ ਲਈ ਲਗਾਤਾਰ ਲਗਾਏ ਜਾ ਰਹੇ ਹਨ ਸੁਵਿਧਾ ਕੈਂਪ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

veterinary hospitals

ਡੇਰਾਬੱਸੀ 29 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਕੀ ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਸਾਧਾਪੁਰ, ਬਸੋਲੀ, ਝਵਾਸਾ, ਸਿਓਲੀ ਅਤੇ ਰਾਣੀਮਾਜਰਾ ਵਿਖੇ ਕੈਂਪ ਲਗਾਏ ਗਏ। ਇੰਨ੍ਹਾ ਕੈਂਪਾਂ ਦੌਰਾਨ ਹਲਕਾ […]

ਕੈਂਪ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਨਿਵੇਕਲਾ ਉਪਰਾਲਾ: MLA ਕੁਲਜੀਤ ਸਿੰਘ ਰੰਧਾਵਾ

camp

ਡੇਰਾਬੱਸੀ, 18 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ (camp) ਲਗਾਏ ਜਾ ਰਹੇ ਹਨ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਤ ਸੇਵਾਵਾਂ ਪ੍ਰਦਾਨ ਕੀਤੀਆਂ ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ […]

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਇੱਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ: MLA ਕੁਲਜੀਤ ਸਿੰਘ ਰੰਧਾਵਾ

ਪੰਜਾਬ ਸਰਕਾਰ

ਡੇਰਾਬੱਸੀ, 17 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਇਛਾਵਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਰੋਜ਼ਾਨਾ ਲੱਗ ਰਹੇ ਕੈਂਪ ਸਰਕਾਰ ਦੀ ਲੋਕਾਂ ਪ੍ਰਤੀ ਉਸੇ ਵਚਨਬੱਧਤਾ ਅਤੇ ਸੁਹਿਰਦਤਾ ਦਾ ਪ੍ਰਤੀਕ ਹੈ। ਅੱਜ ਡੇਰਾਬੱਸੀ ਸਬ ਡਿਵੀਜ਼ਨ ਦੇ ਵਾਰਡ […]

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਕੈਂਪਾਂ ਦਾ ਵੱਡੀ ਗਿਣਤੀ ਲੋਕ ਲੈ ਰਹੇ ਨੇ ਲਾਹਾ: MLA ਕੁਲਜੀਤ ਸਿੰਘ ਰੰਧਾਵਾ

ਆਪ ਸਰਕਾਰ

ਡੇਰਾਬੱਸੀ, 08 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਲਗਾਏ ਗਏ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਲਾਹਾ ਲੈ ਰਹੇ ਹਨ ਅਤੇ ਡੇਰਾਬੱਸੀ ਸਬ ਡਿਵੀਜ਼ਨ ਵਿਖੇ ਬਲਟਾਣਾ ਦੇ ਵਾਰਡ ਨੰ: 5, 6 […]

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਲਈ ਬੱਸ ਰਵਾਨਾ

Patiala

ਡੇਰਾਬੱਸੀ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ, 2024: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਵੱਲੋਂ ਹਲਕੇ ਦੇ ਸਰਕਲ ਹੰਡੇਸਰਾ ਦੇ ਪਿੰਡ ਹਮਾਯੂੰਪੁਰ ਤਸਿੰਬਲੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਲਈ ਸ਼ਰਧਾਲੂਆਂ ਦੇ ਜੱਥੇ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। […]

ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਅਧਾਰਤ ਝਾਕੀਆਂ ਨੂੰ ਮਿਲਿਆ ਭਰਵਾਂ ਹੁੰਗਾਰਾ: MLA ਕੁਲਜੀਤ ਸਿੰਘ ਰੰਧਾਵਾ

Punjab government

ਡੇਰਾਬਸੀ/ਐੱਸ.ਏ.ਐੱਸ. ਨਗਰ, 29 ਜਨਵਰੀ 2024: ਪੰਜਾਬ ਸਰਕਾਰ (Punjab government) ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ […]

MLA ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਕਿਰਸਾਣੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਦੀ ਰਹਿਣੀ ਤੇ ਹੱਥੀਂ ਖੇਤੀ ‘ਤੇ ਦਿੱਤਾ ਜ਼ੋਰ

MLA Kuljit Singh Randhawa

ਐਸ.ਏ.ਐਸ.ਨਗਰ, 22 ਸਤੰਬਰ, 2023: ਐਮ.ਐਲ.ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਨੇ ਅੱਜ ਇੱਥੇ ਕਿਰਸਾਣੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਾਦੀ ਰਹਿਣੀ-ਬਹਿਣੀ ਤੇ ਹੱਥੀਂ ਖੇਤੀ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਬੇਲੋੜੇ ਖਰਚਿਆਂ ਤੋਂ ਪਰਹੇਜ਼ ਕਰਕੇ ਹੀ ਅਸੀਂ ਖੇਤੀਬਾੜੀ ਨੂੰ ਮੁਨਾਫ਼ੇ ਵਾਲੀ ਬਣਾ ਸਕਦੇ ਹਾਂ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐੱਸ.ਏ.ਐੱਸ.ਨਗਰ ਵੱਲੋਂ ਸਾਲ […]

MLA ਕੁਲਜੀਤ ਸਿੰਘ ਰੰਧਾਵਾ ਵੱਲੋਂ ਸਰਕਾਰੀ ਕਾਲਜ ਡੇਰਾਬਸੀ ਵਿਖੇ ਪਹਿਲੇ ਦਿਨ ਦਾ ਉਦਘਾਟਨ

Government College Derabassi

ਡੇਰਾਬੱਸੀ/ ਐੱਸ.ਏ.ਐੱਸ ਨਗਰ, 04 ਸਤੰਬਰ, 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਡੇਰਾ ਬੱਸੀ ਦੇ ਸਰਕਾਰੀ ਕਾਲਜ (Government College Derabassi) ਵਿਖੇ ਅੱਜ ਖੇਡ ਵਤਨ ਪੰਜਾਬ ਦੀਆਂ ਦਾ ਰਸਮੀ ਉਦਘਾਟਨ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵਲੋਂ ਕੀਤਾ ਗਿਆ। ਉਨ੍ਹਾਂ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪੰਜਾਬ […]

ਮੇਰੇ ਕਿਸੇ ਵਰਕਰ ਨੇ ਕੋਈ ਪੈਸਾ ਨਹੀਂ ਲਿਆ : ਵਿਧਾਇਕ ਕੁਲਜੀਤ ਸਿੰਘ ਰੰਧਾਵਾ

MLA Kuljit Singh Randhawa

ਚੰਡੀਗੜ੍ਹ 04 ਅਗਸਤ 2022: ਮੋਹਾਲੀ ਜ਼ਿਲ੍ਹੇ ਡੇਰਾਬੱਸੀ ਤੋਂ ‘ਆਪ’ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ (MLA Kuljit Singh Randhawa) ਦੇ ਪੀਏ ਨਿਤੀਨ ਲੁਥਰਾ ਵੱਲੋਂ ਬਲਟਾਣਾ ਚੌਂਕੀ ਇੰਚਾਰਜ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੋਸ਼ ਲਾਏ ਹਨ | ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੇਰੇ ਕਿਸੇ ਵਰਕਰ ਨੇ ਕੋਈ ਪੈਸਾ ਨਹੀਂ ਲਿਆ | […]