July 7, 2024 5:49 pm

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, MLA ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ

Manpreet Singh Ayali

ਚੰਡੀਗੜ੍ਹ, 7 ਜੂਨ 2024: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ (Manpreet Singh Ayali) ਆਪਣੀ ਹੀ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਇਆਲੀ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ। ਮਨਪ੍ਰੀਤ ਸਿੰਘ ਇਯਾਲੀ (Manpreet Singh Ayali) ਨੇ ਕਿਹਾ […]

ਪੰਜਾਬ ਵਿਧਾਨ ਸਭਾ ‘ਚ ਗੜੇਮਾਰੀ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਉੱਠੀ

Punjab Vidhan Sabha

ਚੰਡੀਗੜ੍ਹ, 04 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (Punjab Vidhan Sabha) ਦਾ ਅੱਜ ਦੂਜਾ ਦਿਨ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕੁਝ ਦਿਨ ਪਹਿਲਾਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾਉਣ ਅਤੇ ਮੁਆਵਜ਼ਾ ਦੇਣ ਦੀ ਮੰਗ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਹੈ। ਉਨ੍ਹਾਂ ਕਿਹਾ ਕਿ […]

ਸਪੀਕਰ ਕੁਲਤਾਰ ਸੰਧਵਾਂ ਨੇ ਰਿਕਾਰਡ ਕੀਤਾ ਦਰੁੱਸਤ, ਭਰੋਸੇਗੀ ਮਤੇ ‘ਤੇ ‘ਆਪ’ ਨੂੰ 93 ਨਹੀਂ, ਸਗੋਂ 91 ਵੋਟਾਂ ਪਈਆਂ

Punjab Vidhan Sabha

ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha session) ਵਿਚ 03 ਅਕਤੂਬਰ ਨੂੰ ਮਾਨ ਸਰਕਾਰ ਵਲੋਂ ਪੇਸ਼ ਕੀਤੇ ਗਏ ਭਰੋਸੇਗੀ ਮਤੇ ‘ਤੇ ਵੋਟਿੰਗ ਹੋਈ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ | ਇਸਦੇ ਨਾਲ ਹੁਣ ਪੰਜਾਬ ਵਿਧਾਨ ਸਭਾ ਵਿਚ ਮਾਨ ਸਰਕਾਰ ਵੱਲੋਂ ਪੇਸ਼ ਕੀਤੇ ਭਰੋਸਗੀ ਮਤੇ ਉਤੇ ਵੋਟਿੰਗ ਦੇ ਮਾਮਲੇ ਵਿਚ […]

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਵਲੋਂ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ

MLA Manpreet Singh Ayali

ਚੰਡੀਗੜ੍ਹ 18 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਵੋਟਿੰਗ ਜਾਰੀ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕੀਤਾ ਹੈ | […]