July 4, 2024 9:40 pm

ਪੁਲਿਸ ਵਲੋਂ ਨਜਾਇਜ਼ ਮਾਈਨਿੰਗ ਮਾਮਲੇ ‘ਚ ਕਾਂਗਰਸੀ ਕੌਂਸਲਰ ਗ੍ਰਿਫਤਾਰ

bribe

ਚੰਡੀਗੜ੍ਹ 16 ਅਗਸਤ 2022: ਨਜਾਇਜ਼ ਮਾਈਨਿੰਗ ਦੇ ਦੋਸ਼ ‘ਚ ਕਾਂਗਰਸੀ ਕੌਂਸਲਰ ਖ਼ਿਲਾਫ ਪੁਲਿਸ ਨੇ ਕਾਰਵਾਈ ਕੀਤੀ ਹੈ। ਕਾਂਗਰਸ ਦੇ ਅਮਿਤ ਸ਼ਰਮਾ ਮਿੱਤੂ ਨੂੰ ਪਠਾਨਕੋਟ ਦੇ ਸੁਜਾਨਪੁਰ ਤੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਮਿਤ ਸ਼ਰਮਾ ਮਿੱਤੂ ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਦਾ ਕਰੀਬੀ ਦੱਸਿਆ ਜਾਂਦਾ ਹੈ।ਜਿਕਰਯੋਗ ਹੈ ਕਿ ਪੁਲਿਸ ਨੂੰ ਕਈ ਦਿਨਾਂ ਤੋਂ […]