ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਨੇ ਗੈਂਗਸਟਰ ਖ਼ਿਲਾਫ ਕੀਤੀ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ
![ਜੈ ਕ੍ਰਿਸ਼ਨ ਸਿੰਘ](https://theunmute.com/wp-content/uploads/2022/07/Untitled-95.jpg)
ਚੰਡੀਗੜ੍ਹ 21 ਜੁਲਾਈ 2022: ਪੰਜਾਬ ਪੁਲਿਸ ਵਲੋਂ ਬੀਤੇ ਦਿਨ ਜ਼ਿਲ੍ਹਾ ਅੰਮ੍ਰਿਤਸਰ ‘ਚ ਕੀਤੇ ਐਨਕਾਊਂਟਰ ਨੂੰ ਲੈ ਕੇ ਪੰਜਾਬ ਦੇ ਵਿਧਾਨ ਸਭਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਡੀਜੀਪੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੈਂਗਸਟਰ ਅਤੇ ਨਸ਼ੇ ਨੂੰ ਠੱਲ ਪਾਉਣ ਲਈ ਜੋ ਕਦਮ ਚੁੱਕ ਜਾ ਰਹੇ ਹਨ, ਉਹ ਸ਼ਲਾਘਾਯੋਗ […]