July 7, 2024 1:42 pm

ਨਾਭਾ ਜੇਲ੍ਹ ਤੋਂ ਰਿਹਾਅ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ

Sukhpal Singh Khaira

ਚੰਡੀਗੜ੍ਹ, 15 ਜਨਵਰੀ 2024: ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅੱਜ ਸ਼ਾਮ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਤੋਂ ਬਾਅਦ ਉਹ ਆਪਣੇ ਪਿੰਡ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ ਨੇ ਮੇਰਾ ਸਾਥ ਦਿੱਤਾ ਹੈ | […]

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 9 ਜਨਵਰੀ 2024: ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਕਪੂਰਥਲਾ ਦੀ ਅਦਾਲਤ ‘ਚ ਅੱਜ ਖਹਿਰਾ ਦੀ ਜ਼ਮਾਨਤ ਅਰਜ਼ੀ ਸੁਣਵਾਈ ਹੋਣੀ ਸੀ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ […]

MLA ਸੁਖਪਾਲ ਸਿੰਘ ਖਹਿਰਾ ਦੀ ਅੱਜ ਕਪੂਰਥਲਾ ਦੀ ਅਦਾਲਤ ‘ਚ ਪੇਸ਼ੀ

Sukhpal Singh Khaira

ਚੰਡੀਗੜ੍ਹ, 05 ਦਸੰਬਰ 2024: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਬਾਅਦ ਦੁਪਹਿਰ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਖ਼ਿਲਾਫ਼ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਕੱਲ੍ਹ ਦੇਰ ਸ਼ਾਮ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਜਿਕਰਯੋਗ […]

ਮੋਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਫਿਜੀਕਲ ਤੌਰ ‘ਤੇ ਪੇਸ਼ ਕਰਨ ਦੇ ਦਿੱਤੇ ਹੁਕਮ

Sukhpal Singh Khaira

ਚੰਡੀਗੜ੍ਹ, 8 ਦਸੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਅਗਲੀ ਤਾਰੀਖ਼ ‘ਤੇ ਫਿਜੀਕਲ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਈਡੀ ਵੱਲੋਂ ਦਿੱਤੇ ਗਏ ਗਵਾਹਾਂ ਨੂੰ ਵੀ ਸਬੂਤਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਈਡੀ […]

ਡਰੱਗ ਮਾਮਲਾ: ਜਲਾਲਾਬਾਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਨਿਆਇਕ ਹਿਰਾਸਤ ‘ਚ ਭੇਜਿਆ

Sukhpal Singh Khaira

ਚੰਡੀਗੜ੍ਹ , 16 ਅਕਤੂਬਰ 2023: ਡਰੱਗ ਮਾਮਲੇ ਵਿਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਰਿਮਾਂਡ ਖ਼ਤਮ ਹੋਣ ਉਪਰੰਤ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ | ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ 30 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਹਿਲਾਂ ਅਦਾਲਤ ਨੇ ਖਹਿਰਾ ਨੂੰ ਪੁਲਿਸ ਰਿਮਾਂਡ ’ਤੇ ਭੇਜਿਆ ਸੀ। ਇਸ […]

ਡਰੱਗ ਮਾਮਲਾ: ਅਦਾਲਤ ਨੇ MLA ਸੁਖਪਾਲ ਸਿੰਘ ਖਹਿਰਾ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Sukhpal Singh Khaira

ਚੰਡੀਗ੍ਹੜ, 12 ਅਕਤੂਬਰ 2023: ਡਰੱਗ ਕੇਸ ਮਾਮਲੇ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਮੁੜ ਦੋ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਦੀ ਰਿਵੀਜਨ ਐਪਲੀਕੇਸ਼ਨ ‘ਤੇ ਸੁਣਵਾਈ ਕਰਦਿਆਂ ਹੋਇਆਂ ਅਦਾਲਤ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਯਾਨੀ 12 […]

ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਅੱਜ ਹੋਵੇਗੀ ਸੁਣਵਾਈ

Sukhpal Singh Khaira

ਚੰਡੀਗੜ੍ਹ, 10 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ ਅਤੇ ਜਲਾਲਾਬਾਦ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਜਲਾਲਾਬਾਦ ਅਦਾਲਤ ਵਿੱਚ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਪੇਸ਼ ਕਰੇਗੀ। ਦੂਜੇ ਪਾਸੇ ਚਡੀਗੜ੍ਹ ਵਿੱਚ ਹਾਈਕੋਰਟ ‘ਚ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰ ਖਿਲਾਫ਼ ਜੋ ਪਟੀਸ਼ਨ ਦਾਇਰ ਕੀਤੀ ਹੈ […]

ਗਠਜੋੜ ‘ਤੇ ਕਾਂਗਰਸ ਹਾਈਕਮਾਨ ਦੇ ਹੁਕਮ ਦੀ ਪਾਲਣਾ ਕੀਤੀ ਜਾਵੇਗੀ: ਨਵਜੋਤ ਸਿੱਧੂ

Navjot Sidhu

ਨਾਭਾ, 07 ਅਕਤੂਬਰ 2023: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਕਾਂਗਰਸ ਦੇ ਲੀਡਰਾਂ ਨੂੰ ਹਾਈਕਮਾਨ ਦਾ ਕਹਿਣਾ ਮੰਨਣ ਦੀ ਸਲਾਹ ਦਿੱਤੀ ਹੈ। ਸਿੱਧੂ ਸ਼ਨਿਚਰਵਾਰ ਨੂੰ ਇੱਥੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪੁੱਜੇ ਸਨ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ […]

ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ‘ਚ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ

Navjot Singh Sidhu

ਚੰਡੀਗੜ੍ਹ, 07 ਅਕਤੂਬਰ 2023: ਡਰੱਗ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਮਿਲਣ ਲਈ ਪੁੱਜੇ ਹਨ | ਨਵਜੋਤ ਸਿੱਧੂ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ | ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ […]

ਅਦਾਲਤ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

Sukhpal Singh Khaira

ਚੰਡੀਗੜ੍ਹ, 30 ਸਤੰਬਰ 2023: 2015 ਦੇ ਐਨਡੀਪੀਐਸ ਐਕਟ ਦੇ ਮਾਮਲੇ ਤਹਿਤ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਪੁਲਿਸ ਵੱਲੋਂ ਦੋ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਮੁੜ ਜਲਾਲਾਬਾਦ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ […]