July 5, 2024 1:50 am

ਮੁੱਖ ਮੰਤਰੀ ਮਾਨ ਨੇ ਲਿਆ ਵੱਡਾ ਫੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਇਕ ਵਾਰ ਦੀ ਪੈਨਸ਼ਨ

ਚੰਡੀਗੜ੍ਹ 25 ਮਾਰਚ 2022 : ਪੰਜਾਬ ਦੀ ਨਵੀਂ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ( Bhagwant Mann) ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮ.ਐਲ.ਏ. ਪੈਨਸ਼ਨ […]

ਗਰਾਂਟਾਂ ਰੋਕੇ ਜਾਣ ਦੇ ਮਾਮਲੇ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਨੂੰ ਲਿਖੀ ਚਿੱਠੀ

ਚੰਡੀਗੜ੍ਹ 25 ਮਾਰਚ 2022 : ਹਲਕਾ ਕਾਦੀਆਂ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa)  ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Man) ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰੀਬ 300 ਪੰਚਾਇਤਾਂ ਨੂੰ ਮਿਲੀਆਂ ਗਰਾਂਟਾਂ ਰੋਕੇ ਜਾਣ ਦਾ ਮਾਮਲਾ ਉਠਾਇਆ ਹੈ। ਪ੍ਰਤਾਪ ਸਿੰਘ ਬਾਜਵਾ […]

ਮਦਨ ਲਾਲ ਜਲਾਲਪੁਰ ਨੇ ਚੰਦੂਮਾਜਰਾ ਨੂੰ ਕੀਤਾ ਚੈਲੰਜ, ਜੇਕਰ ਚੋਣ ਹਾਰ ਗਏ ਤਾਂ ਛੱਡਣਗੇ ਸਿਆਸਤ

Madan Lal Jalalpur

ਹਲਕਾ ਘਨੌਰ ਵਿਖੇ ਪੰਚਾਇਤੀ ਜਮੀਨ ਨੂੰ ਲੈਕੇ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ (Madan Lal Jalalpur)  ਵਿਚਕਾਰ ਚਲ ਰਹੀ ਤਲਖੀ ਲਗਾਤਾਰ ਵਧਦੀ ਜਾ ਰਹੀ ਹੈ। ਜਿਥੇ ਇਕ ਦਿਨ ਪਹਿਲਾਂ ਪ੍ਰੇਮ ਸਿੰਘ ਚੰਦੂਮਾਜਰਾ (Prem Singh Chandumajra) ਨੇ ਪ੍ਰੈਸ ਕਾਨਫਰੰਸ ਕਰਕੇ ਮਦਨ ਲਾਲ ਉੱਤੇ ਜਮੀਨੀ ਘਪਲੇ ਨੂੰ ਲੈ ਕੇ ਕਰੋੜਾ ਰੁਪਏ ਹਜਮ ਕਰਨ ਦੇ ਦੋਸ਼ […]

ਚੋਣਾਂ ਤੋਂ ਪਹਿਲਾਂ BJP ਨੂੰ ਵੱਡਾ ਝਟਕਾ, ਮਾਈਕਲ ਲੋਬੋ ਨੇ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ

Michael Lobo resigns as minister

ਚੰਡੀਗੜ੍ਹ 10 ਜਨਵਰੀ 2022: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਝਟਕਾ ਲੱਗਾ ਹੈ। ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮਾਈਕਲ ਲੋਬੋ (Michael Lobo) ਨੇ ਅਸਤੀਫਾ ਦੇ ਦਿੱਤਾ ਹੈ। ਮੰਤਰੀ ਦੇ ਅਹੁਦੇ ਦੇ ਨਾਲ-ਨਾਲ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫੇ ਵਿਚ ਮਾਈਕਲ ਲੋਬੋ […]

ਸੁਖਬੀਰ ਬਾਦਲ ਨੇ ਕਾਂਗਰਸ ਦੇ ਦੋ ਵਿਧਾਇਕਾਂ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਦਿੱਤਾ ਵੱਡਾ ਬਿਆਨ

Sukhbir Badal

ਅੰਮ੍ਰਿਤਸਰ 27 ਦਸੰਬਰ 2021 : ਅੱਜ ਗੁਰਦਾਸਪੁਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਕਾਂਗਰਸ ਦੇ ਟੁਕੜੇ-ਟੁਕੜੇ ਹੋ ਰਹੇ ਹਨ। ਗੁਰਦਾਸਪੁਰ ਦੇ ਹਲਕਾ ਕਾਦੀਆ ਤੋਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਹਲਕਾ ਸ੍ਰੀ ਹਰਗੋਵਿੰਦਪੁਰ ਸਾਹਿਬ ਤੋਂ ਵਿਧਾਇਕ ਬਲਵਿੰਦਰ ਲਾਡੀ ਭਾਜਪਾ ‘ਚ ਸ਼ਾਮਲ ਹੋ ਗਏ ਹਨ, […]

ਪ੍ਰਿਅੰਕਾ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ, ਇਸ ਵਿਧਾਇਕ ਨੂੰ ਬਰਖਾਸਤ ਕਰਨ ਦੀ ਮੰਗ

ਚੰਡੀਗੜ੍ਹ 202 ਨਵੰਬਰ 2021 : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਲਖੀਮਪੁਰ ਕਿਸਾਨ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ। ਪ੍ਰਿਅੰਕਾ ਨੇ ਮੰਗ ਕੀਤੀ ਕਿ ਦੇਸ਼ ਭਰ ਦੇ […]

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਕਾਂਗਰਸ ਨੇ ਚੁੱਕੇ ਵੱਡੇ ਸਵਾਲ

ਕਾਂਗਰਸ ਨੇ ਕੇਜਰੀਵਾਲ

ਚੰਡੀਗੜ੍ਹ, 29 ਅਕਤੂਬਰ 2021 : ਪੰਜਾਬ ‘ਚ ਚੋਣਾਂ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ। ਵਿਰੋਧੀਆਂ ਦੇ ਨਿਸ਼ਾਨੇ ‘ਤੇ ਪੰਜਾਬ ਦੌਰੇ ‘ਤੇ ਆਏ ਦਿੱਲੀ ਦੇ ਸੀਐਮ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਹਨ । ਅਕਾਲੀ ਦਲ ਤੋਂ ਬਾਅਦ ਕਾਂਗਰਸ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਪੰਜਾਬ ਕਾਂਗਰਸ ਨੇ ਕੇਜਰੀਵਾਲ ਵੱਲੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ […]

ਪੰਜਾਬ ਦੇ ਕਾਂਗਰਸੀ ਵਿਧਾਇਕ ਦੇਹਰਾਦੂਨ ਪੁੱਜੇ, ਰਾਵਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਣਗੇ ਦਿੱਲੀ

ਪੰਜਾਬ ਦੇ ਕਾਂਗਰਸੀ ਵਿਧਾਇਕ

ਚੰਡੀਗੜ੍ਹ, 25 ਅਗਸਤ, 2021 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬੇਭਰੋਸੇਗੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਖੁਲ੍ਹੇ ਆਮ ਮੰਗ ਕਰਕੇ ਕਾਂਗਰਸ ਦੀ ਅੰਦਰੂਨੀ ਅਤੇ ਰਾਜ ਦੀ ਰਾਜਨੀਤੀ ਵਿੱਚ ਧਮਾਕਾ ਕਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੇ ਨੁਮਾਇੰਦਿਆਂ ਨੇ ਆਪਣੀ ਮੰਗਲਵਾਰ ਦੀ ਮੀਟਿੰਗ ਮਗਰੋਂ ਐਲਾਨ ਕੀਤੇ | ਮੁਤਾਬਿਕ ਅੱਜ […]