July 5, 2024 5:36 am

ਸੁਰੰਗ ‘ਚੋ ਮਜ਼ਦੂਰਾਂ ਨੂੰ ਕੱਢਣ ਲਈ NDRF ਵੱਲੋਂ ਮੌਕ ਡਰਿੱਲ, ਮੁੜ ਸ਼ੁਰੂ ਹੋਈ ਡਰਿਲਿੰਗ

tunnel

ਚੰਡੀਗੜ੍ਹ, 24 ਨਵੰਬਰ 2023: ਉੱਤਰਾਖੰਡ ਦੀ ਉੱਤਰਕਾਸ਼ੀ ਸੁਰੰਗ (tunnel) ‘ਚ ਫਸੇ 41 ਮਜ਼ਦੂਰਾਂ ਦੀ ਰਿਹਾਈ ਦਾ ਪੂਰਾ ਦੇਸ਼ ਇੰਤਜ਼ਾਰ ਕਰ ਰਿਹਾ ਹੈ, ਬਚਾਅ ਕਾਜ ਲਗਾਤਾਰ ਜਾਰੀ ਹੈ । ਕਦੇ ਸਰੀਏ ਅਤੇ ਕਦੇ ਪੱਥਰ ਉਨ੍ਹਾਂ ਤੱਕ ਪਹੁੰਚਣ ਵਿੱਚ ਅੜਿੱਕਾ ਬਣ ਰਹੇ ਹਨ। ਇਸ ਦੌਰਾਨ ਐਨਡੀਆਰਐਫ ਨੇ ਮਜ਼ਦੂਰਾਂ ਨੂੰ ਕੱਢਣ ਲਈ ਮੌਕ ਡਰਿੱਲ ਕੀਤੀ। ਇਸ ਤੋਂ ਪਹਿਲਾਂ […]

Covid-19: ਕੇਂਦਰੀ ਸਿਹਤ ਮੰਤਰੀ ਨੇ ਸਾਰੇ ਸੂਬਿਆਂ ਨੂੰ 10-11 ਅਪ੍ਰੈਲ ਨੂੰ ‘ਮੌਕ ਡਰਿੱਲ’ ਕਰਵਾਉਣ ਦੇ ਦਿੱਤੇ ਨਿਰਦੇਸ਼

Mock Drill

ਚੰਡੀਗੜ੍ਹ, 07 ਅਪ੍ਰੈਲ 2023: ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਦੀ ਪ੍ਰਧਾਨਗੀ ਹੇਠ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੀ ਉੱਚ ਪੱਧਰੀ ਮੀਟਿੰਗ ਕੀਤੀ । ਮਨਸੁਖ ਮੰਡਾਵੀਆ ਨੇ ਸੂਬਿਆਂ ਦੇ ਸਿਹਤ ਮੰਤਰੀਆਂ ਨੂੰ ਕਿਹਾ ਹੈ ਕਿ ਉਹ ਸਾਰੀਆਂ ਸਿਹਤ ਸੰਸਥਾਵਾਂ ਵਿੱਚ […]

iNCOVACC: ਗਣਤੰਤਰ ਦਿਵਸ ਦੇ ਮੌਕੇ ਪਹਿਲੀ ਇੰਟਰਨੇਸਲ ਕੋਵਿਡ-19 ਇਨਕੋਵੈਕ ਵੈਕਸੀਨ ਲਾਂਚ

iNCOVACC

ਚੰਡੀਗੜ੍ਹ, 26 ਜਨਵਰੀ 2023: ਗਣਤੰਤਰ ਦਿਵਸ ਦੇ ਮੌਕੇ ਇਨਕੋਵੈਕ (iNCOVACC) ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਇੰਟਰਨੇਸਲ ਕੋਵਿਡ -19 ਵੈਕਸੀਨ ਲਾਂਚ ਕੀਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ ਅਤੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਜਤਿੰਦਰ ਸਿੰਘ ਨੇ ਇਸ ਵੈਕਸੀਨ ਨੂੰ ਲਾਂਚ ਕੀਤਾ ਹੈ । ਇਹ ਸਵਦੇਸ਼ੀ ਵੈਕਸੀਨ ਨਿਰਮਾਤਾ ਭਾਰਤ ਬਾਇਓਟੈਕ ਦੁਆਰਾ ਬਣਾਇਆ ਗਿਆ ਹੈ। […]

ਜਨਵਰੀ ਮਹੀਨੇ ‘ਚ ਦੇਸ਼ ‘ਚ ਕੋਰੋਨਾ ਦੀ ਚੌਥੀ ਲਹਿਰ ਦਾ ਖ਼ਦਸਾ, ਦੇਸ਼ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Corona

ਚੰਡੀਗੜ੍ਹ 30 ਦਸੰਬਰ 2022: ਇਸ ਵੇਲੇ ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦਾ ਗੰਭੀਰ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਦੀ ਸਥਿਤੀ ਲਈ ਮਾਹਰ ਮੁੱਖ ਤੌਰ ‘ਤੇ ਓਮੀਕਰੋਨ ਦੇ BF.7 ਵੇਰੀਐਂਟ ਨੂੰ ਮੁੱਖ ਕਾਰਨ ਮੰਨ ਰਹੇ ਹਨ, ਜੋ ਕਿ ਘੱਟ ਗੰਭੀਰ ਹੈ ਪਰ ਇਹ ਸੰਕਰਮਣ ਦੇ ਮਾਮਲਿਆਂ ਵਿੱਚ ਹੋ ਰਹੇ ਵਾਧੇ […]

ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ

Corona

ਚੰਡੀਗੜ੍ਹ 29 ਦਸੰਬਰ 2022: ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ। ਪ੍ਰਾਪਤ […]

ਭਾਰਤ ਸਰਕਾਰ ਵਲੋਂ ਨੇਜਲ ਵੈਕਸੀਨ ਦੀ ਕੀਮਤ ਤੈਅ, ਜਾਣੋ ਕਦੋਂ ਹੋਵੇਗੀ ਉਪਲਬਧ

Nasal Vaccine

ਚੰਡੀਗੜ੍ਹ 27 ਦਸੰਬਰ 2022 : ਭਾਰਤ ਬਾਇਓਟੈਕ ਦੀ ਨੇਜਲ ਵੈਕਸੀਨ (Nasal Vaccine) ਦੀ ਕੀਮਤ ਤੈਅ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਮੁਤਾਬਕ ਪ੍ਰਾਈਵੇਟ ਹਸਪਤਾਲਾਂ ਵਿੱਚ ਇੱਕ ਖੁਰਾਕ ਦੀ ਕੀਮਤ 800 ਰੁਪਏ ਹੋਵੇਗੀ। ਇਸ ਤੋਂ ਇਲਾਵਾ ਪੰਜ ਫੀਸਦੀ ਜੀਐਸਟੀ ਵੀ ਅਦਾ ਕਰਨਾ ਪਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਇੱਕ ਖੁਰਾਕ ਲਈ 150 ਰੁਪਏ […]

Covid-19: ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਭਰ ‘ਚ ਵੱਡੇ ਪੈਮਾਨੇ ‘ਤੇ ਮੌਕ ਡਰਿੱਲ ਸ਼ੁਰੂ

Mock drill

ਚੰਡੀਗੜ੍ਹ 27 ਦਸੰਬਰ 2022: ਦੇਸ਼ ਵਿੱਚ ਵਧਦੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੀ ਮੌਕ ਡਰਿੱਲ ਸ਼ੁਰੂ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 157 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਐਕਟਿਵ ਕੇਸ ਘਟ ਕੇ 3,421 ਹੋ […]

ਪੰਜਾਬ ‘ਚ ਹੁਣ ਤੱਕ ਕੋਰੋਨਾ ਦੇ 38 ਐਕਟਿਵ ਕੇਸ, ਫਾਜ਼ਿਲਕਾ ਤੇ ਮਾਨਸਾ ਕੋਵਿਡ ਟੈਸਟ ਤੋਂ ਰਹੇ ਵਾਂਝੇ

Corona

ਚੰਡੀਗੜ੍ਹ 27 ਦਸੰਬਰ 2022: ਪੰਜਾਬ ‘ਚ ਕੋਰੋਨਾ (Corona) ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਨੂੰ ਕੋਰੋਨਾ ਨਾਲ ਨਜਿੱਠਣ ਲਈ ਪੁਖ਼ਤਾ ਤਿਆਰੀਆਂ ਕਰਨ ਲਈ ਕਿਹਾ ਹੈ | ਬੀਤੇ ਦਿਨ 26 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ […]

ਸਿਹਤ ਮੰਤਰੀ ਜੌੜਾਮਾਜਰਾ ਮੋਹਾਲੀ ਸਿਵਲ ਹਸਪਤਾਲ ‘ਚ ਕੋਰੋਨਾ ਨਾਲ ਨਜਿੱਠਣ ਦੀ ਤਿਆਰੀਆਂ ਦਾ ਲੈਣਗੇ ਜਾਇਜ਼ਾ

Mohali Civil Hospital

ਚੰਡੀਗੜ੍ਹ 27 ਦਸੰਬਰ 2022: ਕੋਰੋਨਾ ਦੇ ਵਧਦੇ ਸੰਕ੍ਰਮਣ ਨੂੰ ਲੈ ਕੇ ਭਾਰਤ ਸਰਕਾਰ ਪੂਰੀ ਤਰ੍ਹਾਂ ਅਲਰਟ ‘ਤੇ ਹੈ। ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ 27 ਦਸੰਬਰ ਨੂੰ ਦੇਸ਼ […]

Covid-19: ਕੋਰੋਨਾ ਨਾਲ ਨਜਿੱਠਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕਰਵਾਈ ਜਾਵੇਗੀ ਮੌਕ ਡਰਿੱਲ

Covid-19

ਚੰਡੀਗੜ੍ਹ 26 ਦਸੰਬਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (corona) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ […]