July 7, 2024 4:52 pm

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀ

Aam Aadmi Party

ਚੰਡੀਗੜ੍ਹ, 03 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ […]

ਸੂਬੇ ‘ਚ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 414.35 ਕਰੋੜ ਦੀਆਂ ਵਸਤਾਂ ਕੀਤੀਆਂ ਜ਼ਬਤ

ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ 12 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਲਈ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 11 ਫਰਵਰੀ, 2022 ਤੋਂ ਹੁਣ ਤੱਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 414.35 ਕਰੋੜ ਰੁਪਏ ਦਾ ਵਸਤਾਂ ਜ਼ਬਤ ਕੀਤੀਆਂ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਨਿਗਰਾਨ ਟੀਮਾਂ ਨੇ […]

ਪੰਜਾਬ ਵਿਧਾਨ ਸਭਾ ਚੋਣਾਂ 2022 : ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 100 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੋਣ ਜ਼ਾਬਤਾ

ਚੰਡੀਗੜ੍ਹ, 29 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 28 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) […]