July 7, 2024 9:15 am

ਅਮਿਤ ਸ਼ਾਹ ਨੇ ਦੂਜੀ ਵਾਰ ਕੇਂਦਰੀ ਗ੍ਰਹਿ ਮੰਤਰੀ ਦਾ ਅਹੁਦਾ ਸਾਂਭਿਆ

Amit Shah

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਉਨ੍ਹਾਂ ਨੇ ਅਮਿਤ ਸ਼ਾਹ (Amit Shah) , ਰਾਜਨਾਥ ਸਿੰਘ, ਐਸ ਜੈਸ਼ੰਕਰ ਅਤੇ ਅਸ਼ਵਨੀ ਵੈਸ਼ਨਵ ਸਮੇਤ ਕਈ ਮੰਤਰੀਆਂ ‘ਤੇ ਮੁੜ ਭਰੋਸਾ ਜਤਾਇਆ ਹੈ। ਇਸ ਦੇ ਨਾਲ ਹੀ ਕੁਝ ਮੰਤਰਾਲਿਆਂ ਵਿੱਚ […]

ਮੋਦੀ ਕੈਬਿਨਟ ‘ਚ ਅੱਜ ਵੰਡੇ ਜਾ ਸਕਦੇ ਹਨ ਮੰਤਰਾਲੇ, ਕੈਬਿਨਟ ‘ਚ ਬਿਨਾਂ ਚੋਣ ਲੜਨ ਵਾਲੇ 12 ਮੰਤਰੀ ਸ਼ਾਮਲ

Modi Modi Cabinet Ministers

ਚੰਡੀਗੜ੍ਹ, 10 ਜੂਨ 2024: ਦੇਸ਼ ‘ਚ ਤੀਜੀ ਵਾਰ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣੀ ਹੈ | ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ, ਮੋਦੀ ਕੈਬਿਨਟ (Modi cabinet) ‘ਚ ਅੱਜ ਮੰਤਰਾਲੇ ਵੰਡੇ ਜਾ ਸਕਦੇ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁੱਲ 72 ਮੰਤਰੀਆਂ ਨੇ ਰਾਸ਼ਟਰਪਤੀ ਭਵਨ ‘ਚ ਕਰਵਾਏ ਇਕ ਸ਼ਾਨਦਾਰ ਸਮਾਗਮ ‘ਚ ਅਹੁਦੇ […]

ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੱਲੋਂ ਨਰਿੰਦਰ ਮੋਦੀ ਦਾ ਸੱਦਾ ਸਵੀਕਾਰ, ਸਹੁੰ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ

Muhammad Muizu

ਚੰਡੀਗੜ੍ਹ, 08 ਜੂਨ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Muhammad Muizu) ਨੇ ਸ਼ਨੀਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਸਨਮਾਨ ਦੀ ਗੱਲ ਹੋਵੇਗੀ ਅਤੇ ਇਸ ਇਤਿਹਾਸਕ ਮੌਕੇ ‘ਤੇ ਉਨ੍ਹਾਂ ਦੀ ਭਾਰਤ ਫੇਰੀ ਦਰਸਾਏਗੀ ਕਿ ਦੁਵੱਲੇ ਸਬੰਧ ਸਕਾਰਾਤਮਕ ਦਿਸ਼ਾ ਵੱਲ ਵਧ ਰਹੇ ਹਨ। ਮੁਈਜ਼ੂ (Muhammad Muizu) […]

ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਬਣੇ

Narendra Modi

ਚੰਡੀਗੜ੍ਹ, 07 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਨੂੰ ਆਪਣੇ ਮੱਥੇ ‘ਤੇ ਲਗਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦਾ ਆਗੂ ਚੁਣ ਲਿਆ ਗਿਆ। […]

ਹੁਣ ਇਸ ਦਿਨ ਹੋ ਸਕਦੈ ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ

Narendra Modi

ਚੰਡੀਗੜ੍ਹ, 06 ਜੂਨ 2024: ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੂੰ ਲੋਕ ਸਭਾ ਚੋਣਾਂ ‘ਚ 293 ਸੀਟਾਂ ਮਿਲੀਆਂ ਹਨ। ਨਰਿੰਦਰ ਮੋਦੀ (Narendra Modi) ਨੂੰ NDA ਦਾ ਆਗੂ ਚੁਣ ਲਿਆ ਗਿਆ। ਸਾਰੀਆਂ ਸੰਵਿਧਾਨਕ ਪਾਰਟੀਆਂ ਨੇ ਆਪਣੇ ਸਮਰਥਨ ਪੱਤਰ ਸੌਂਪ ਦਿੱਤੇ ਹਨ। ਹੁਣ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਾਲਾਂਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ […]