July 8, 2024 3:05 am

ਐਸ ਜੈਸ਼ੰਕਰ ਨੇ ਭਾਰਤ ਦੇ ਵਿਦੇਸ਼ ਮੰਤਰੀ ਵਜੋਂ ਅਹੁਦਾ ਸਾਂਭਿਆ

S Jaishankar

ਚੰਡੀਗੜ੍ਹ, 11 ਜੂਨ 2024: ਮੋਦੀ ਦੀ ਮੰਤਰੀ ਮੰਡਲ ‘ਚ ਵਿਭਾਗਾਂ ਦੀ ਵੰਡ ਤੋਂ ਬਾਅਦ ਮੰਗਲਵਾਰ ਨੂੰ ਕਈ ਕੇਂਦਰੀ ਮੰਤਰੀਆਂ ਨੇ ਅਹੁਦਾ ਸੰਭਾਲ ਲਿਆ ਹੈ। ਐਸ ਜੈਸ਼ੰਕਰ (S Jaishankar) ਨੇ ਵਿਦੇਸ਼ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ ਹੈ । ਉਨ੍ਹਾਂ ਨੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ‘ਚ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਅਸ਼ਵਿਨੀ ਵੈਸ਼ਨਵ ਨੇ […]

ਕੇਂਦਰੀ ਮੰਤਰੀ ਮੰਡਲ ‘ਚ ਇਨ੍ਹਾਂ ਮੰਤਰੀਆਂ ਦੇ ਅਹੁਦਿਆਂ ‘ਚ ਨਹੀਂ ਕੋਈ ਬਦਲਾਅ

ਕੇਂਦਰੀ ਮੰਤਰੀ ਮੰਡਲ

ਚੰਡੀਗੜ੍ਹ 10 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਬੈਠਕ ਤੋਂ ਤੁਰੰਤ ਬਾਅਦ ਵਿਭਾਗਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ। ਸੀਸੀਐਸ ਵਿੱਚ ਸ਼ਾਮਲ ਚਾਰ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਅਤੇ ਐਸ ਜੈਸ਼ੰਕਰ ਤੋਂ ਇਲਾਵਾ ਨਿਤਿਨ ਗਡਕਰੀ ਪੰਜਵੇਂ ਸਭ ਤੋਂ ਸੀਨੀਅਰ ਮੰਤਰੀ ਹਨ। ਉਸ ਦੀਆਂ […]

ਕੇਂਦਰੀ ਮੰਤਰੀ ਮੰਡਲ ਦੀ ਪਹਿਲੀ ਬੈਠਕ ‘ਚ ਤਿੰਨ ਕਰੋੜ ਨਵੇਂ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ

Union Cabinet

ਚੰਡੀਗੜ੍ਹ, 10 ਜੂਨ 2024: ਮੋਦੀ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਮੰਡਲ (Union Cabinet) ਦੀ ਬੈਠਕ ਦੌਰਾਨ ਆਵਾਸ ਯੋਜਨਾ ਨਾਲ ਜੁੜਿਆ ਵੱਡਾ ਐਲਾਨ ਕੀਤਾ ਗਿਆ ਹੈ। ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) ਤਹਿਤ ਤਿੰਨ ਕਰੋੜ ਨਵੇਂ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯੋਜਨਾ ਦੇ ਤਹਿਤ ਬਣੇ ਸਾਰੇ ਘਰਾਂ ਵਿੱਚ […]

ਮੋਦੀ ਸਰਕਾਰ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਗਲਤ: ਸੁਰੇਸ਼ ਗੋਪੀ

Suresh Gopi

ਚੰਡੀਗੜ੍ਹ, 10 ਜੂਨ 2024: ਅਦਾਕਾਰ ਤੋਂ ਸਿਆਸਤਦਾਨ ਬਣੇ ਸੁਰੇਸ਼ ਗੋਪੀ (Suresh Gopi) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੁਰੇਸ਼ ਗੋਪੀ ਮੰਤਰੀ ਦਾ ਅਹੁਦਾ ਛੱਡ ਰਹੇ ਹਨ। ਇਸ ਦੌਰਾਨ ਕੇਰਲ ਤੋਂ ਭਾਜਪਾ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਰੇਸ਼ ਗੋਪੀ ਨੇ ਟਵੀਟ […]

ਮੋਦੀ ਕੈਬਿਨਟ ‘ਚ ਅੱਜ ਵੰਡੇ ਜਾ ਸਕਦੇ ਹਨ ਮੰਤਰਾਲੇ, ਕੈਬਿਨਟ ‘ਚ ਬਿਨਾਂ ਚੋਣ ਲੜਨ ਵਾਲੇ 12 ਮੰਤਰੀ ਸ਼ਾਮਲ

Modi Modi Cabinet Ministers

ਚੰਡੀਗੜ੍ਹ, 10 ਜੂਨ 2024: ਦੇਸ਼ ‘ਚ ਤੀਜੀ ਵਾਰ ਕੇਂਦਰ ‘ਚ ਭਾਜਪਾ ਦੀ ਸਰਕਾਰ ਬਣੀ ਹੈ | ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਹਨ, ਮੋਦੀ ਕੈਬਿਨਟ (Modi cabinet) ‘ਚ ਅੱਜ ਮੰਤਰਾਲੇ ਵੰਡੇ ਜਾ ਸਕਦੇ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁੱਲ 72 ਮੰਤਰੀਆਂ ਨੇ ਰਾਸ਼ਟਰਪਤੀ ਭਵਨ ‘ਚ ਕਰਵਾਏ ਇਕ ਸ਼ਾਨਦਾਰ ਸਮਾਗਮ ‘ਚ ਅਹੁਦੇ […]

ਕੇਂਦਰ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਇੰਨ੍ਹਾਂ ਮੰਤਰੀਆਂ ਨੂੰ ਮਿਲ ਸਕਦੀਆਂ ਹਨ ਵੱਡੀ ਜ਼ਿੰਮੇਵਾਰੀਆਂ

Central Cabinet

ਚੰਡੀਗੜ੍ਹ 11 ਜਨਵਰੀ 2023: ਕੇਂਦਰ ਸਰਕਾਰ ਦੇ ਮੰਤਰਾਲਿਆਂ ਵਿੱਚ ਇਨ੍ਹੀਂ ਦਿਨੀਂ ਕਾਫੀ ਹਲਚਲ ਦੇਖੀ ਜਾ ਰਹੀ ਹੈ | ਭਾਜਪਾ ਪਾਰਟੀ ਹੈੱਡਕੁਆਰਟਰ ਤੋਂ ਲੈ ਕੇ ਪੀਐਮਓ ਤੱਕ ਉੱਚ ਪੱਧਰੀ ਮੀਟਿੰਗਾਂ ਦਾ ਦੌਰ ਮੋਦੀ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦਾ ਸੰਕੇਤ ਦੇ ਰਿਹਾ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ […]