July 4, 2024 11:47 pm

ਕੇਂਦਰ ਸਰਕਾਰ ਸਾਡੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 10 ਜੂਨ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪੀਐਮ ਮੋਦੀ ਦੇ ਪਹਿਲੇ ਫੈਸਲੇ ਦੀ ਤਾਰੀਫ਼ ਕੀਤੀ ਹੈ। ਅੱਜ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਦਿਨ ਹੈ ਅਤੇ ਪੀਐਮ ਮੋਦੀ ਦੁਆਰਾ ਦਸਤਖ਼ਤ ਕੀਤੀ ਪਹਿਲੀ ਫਾਈਲ ਪੀਐਮ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਨਾਲ ਸਬੰਧਤ ਸੀ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀ ਅਗਵਾਈ […]

ਮੋਦੀ ਸਰਕਾਰ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਗਲਤ: ਸੁਰੇਸ਼ ਗੋਪੀ

Suresh Gopi

ਚੰਡੀਗੜ੍ਹ, 10 ਜੂਨ 2024: ਅਦਾਕਾਰ ਤੋਂ ਸਿਆਸਤਦਾਨ ਬਣੇ ਸੁਰੇਸ਼ ਗੋਪੀ (Suresh Gopi) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੌਰਾਨ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੁਰੇਸ਼ ਗੋਪੀ ਮੰਤਰੀ ਦਾ ਅਹੁਦਾ ਛੱਡ ਰਹੇ ਹਨ। ਇਸ ਦੌਰਾਨ ਕੇਰਲ ਤੋਂ ਭਾਜਪਾ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਰੇਸ਼ ਗੋਪੀ ਨੇ ਟਵੀਟ […]

ਕੇਂਦਰੀ ਮੰਤਰੀ ਮੰਡਲ ਦੀ ਅੱਜ ਸ਼ਾਮ ਅਹਿਮ ਬੈਠਕ, ਵੰਡੇ ਜਾ ਸਕਦੇ ਹਨ ਮੰਤਰਾਲੇ

Modi Cabinet

ਚੰਡੀਗੜ੍ਹ, 10 ਜੂਨ 2024: ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੀ ਪਹਿਲੀ ਮੰਤਰੀ ਮੰਡਲ ਅੱਜ ਸ਼ਾਮ 5 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਪ੍ਰਸਤਾਵਿਤ ਹੈ। ਕੇਂਦਰੀ ਮੰਤਰੀ ਮੰਡਲ ਦੀ ਖਾਸੀਅਤ ਇਹ ਹੈ ਕਿ ਇਸ ਮੰਤਰੀ ਮੰਡਲ ‘ਚ ਤਿੰਨ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਐਚਡੀ ਕੁਮਾਰਸਵਾਮੀ ਸ਼ਾਮਲ ਹਨ। ਮੋਦੀ ਦੀ ਕੈਬਿਨਟ (Modi cabinet) […]

ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦੇ ਆਗੂ ਬਣੇ

Narendra Modi

ਚੰਡੀਗੜ੍ਹ, 07 ਜੂਨ 2024: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸੰਸਦੀ ਦਲ ਦੀ ਬੈਠਕ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਨੂੰ ਆਪਣੇ ਮੱਥੇ ‘ਤੇ ਲਗਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਰਬਸੰਮਤੀ ਨਾਲ ਐਨਡੀਏ ਸੰਸਦੀ ਦਲ ਦਾ ਆਗੂ ਚੁਣ ਲਿਆ ਗਿਆ। […]

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਮੇਰਾ ਭਾਰਤ, ਮੇਰਾ ਪਰਿਵਾਰ’ ਮੁਹਿੰਮ ਦੀ ਸ਼ੁਰੂਆਤ

PM Kisan Nidhi Yojana

ਚੰਡੀਗੜ੍ਹ, 16 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮੇਰਾ ਭਾਰਤ, ਮੇਰਾ ਪਰਿਵਾਰ’ (Mera Bharat Mera Parivar) ਮੁਹਿੰਮ ਸ਼ੁਰੂ ਕੀਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਮੁਹਿੰਮ ਦਾ ਥੀਮ ਗੀਤ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਅੱਜ ਹੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰਨ ਜਾ […]

ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਪੰਜਾਬ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ: CM ਮਾਨ

ਪੰਜਾਬ

ਚੰਡੀਗੜ੍ਹ, 12 ਮਾਰਚ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ (PROJECTS) ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ […]

ਵਿਦੇਸ਼ ਮੰਤਰੀ ਐਸ ਜੈਸ਼ੰਕਰ ਦਾ ਦਾਅਵਾ, 100 ਫੀਸਦੀ ਉਨ੍ਹਾਂ ਦੀ ਸਰਕਾਰ 15 ਸਾਲ ਤੱਕ ਸੱਤਾ ‘ਚ ਰਹੇਗੀ

S Jaishankar

ਚੰਡੀਗੜ੍ਹ, 8 ਮਾਰਚ 2024: ਭਾਰਤੀ ਵਿਦੇਸ਼ ਮੰਤਰੀ ਜਾਪਾਨ ਦੌਰੇ ‘ਤੇ ਹਨ। ਜਾਪਾਨ ਵਿੱਚ ਇੱਕ ਪ੍ਰੋਗਰਾਮ ਦੌਰਾਨ ਵਿਦੇਸ਼ ਮੰਤਰੀ (S Jaishankar)  ਤੋਂ ਲੋਕ ਸਭਾ ਚੋਣਾਂ ਸਬੰਧੀ ਸਵਾਲ ਪੁੱਛੇ ਜਾਣ ‘ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ 100 ਫੀਸਦੀ ਭਰੋਸਾ ਹੈ ਕਿ ਉਨ੍ਹਾਂ ਦੀ ਸਰਕਾਰ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ […]

ਕੇਂਦਰੀ ਮੰਤਰੀ ਮੰਡਲ ਵੱਲੋਂ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ ਨੂੰ ਮਨਜ਼ੂਰੀ, 75,021 ਕਰੋੜ ਰੁਪਏ ਦੀ ਲਾਗਤ ਨਾਲ ਘਰਾਂ ‘ਤੇ ਲੱਗਣਗੇ ਸੋਲਰ ਪੈਨਲ

solar panels

ਚੰਡੀਗੜ੍ਹ, 29 ਫਰਵਰੀ 2024: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 75,021 ਕਰੋੜ ਰੁਪਏ ਦੀ ਲਾਗਤ ਨਾਲ ਇਕ ਕਰੋੜ ਘਰਾਂ ‘ਤੇ ਛੱਤਾਂ ‘ਤੇ ਸੋਲਰ ਪੈਨਲ (solar panels) ਲਗਾਉਣ ਲਈ ਪੀਐੱਮ-ਸੂਰਜ ਘਰ ਮੁਫ਼ਤ ਬਿਜਲੀ ਯੋਜਨਾ (PM-Surya Ghar Muft Bijli Yojna) ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 13 ਫਰਵਰੀ 2024 ਨੂੰ ਇਸ ਯੋਜਨਾ ਦੀ ਸ਼ੁਰੂਆਤ ਕੀਤੀ […]

ਹਿਮਾਚਲ ਨੂੰ ਮੋਦੀ ਸਰਕਾਰ ਦਾ ਇੱਕ ਹੋਰ ਤੋਹਫ਼ਾ, ਵੱਖ-ਵੱਖ ਸੜਕੀ ਪ੍ਰੋਜੈਕਟਾਂ ਲਈ 1244.43 ਕਰੋੜ ਰੁਪਏ ਮਨਜ਼ੂਰ: ਅਨੁਰਾਗ ਠਾਕੁਰ

Anurag Thakur

ਹਿਮਾਚਲ ਪ੍ਰਦੇਸ਼ 27 ਜਨਵਰੀ 2024 : ਕੇਂਦਰੀ ਸੂਚਨਾ ਅਤੇ ਪ੍ਰਸਾਰਣ ਅਤੇ ਯੁਵਾ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ (Anurag Thakur)  ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਅਤੇ ਬਿਲਾਸਪੁਰ ਜ਼ਿਲ੍ਹਿਆਂ ਵਿੱਚ ਰਾਸ਼ਟਰੀ ਰਾਜਮਾਰਗ 205 ਉੱਤੇ ਕਲਾਰ ਬਾਲਾ ਪਿੰਡ ਤੋਂ ਨੌਨੀ ਚੌਕ ਤੱਕ ਮੌਜੂਦਾ ਸੜਕ ਨੂੰ ਚਾਰ ਮਾਰਗੀ ਬਣਾਉਣ ਲਈ 1244.43 ਕਰੋੜ ਰੁਪਏ ਦੀ ਮਨਜ਼ੂਰੀ ਮਿਲਣ ‘ਤੇ ਪ੍ਰਧਾਨ […]

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

sugarcane

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ […]