July 7, 2024 5:40 pm

ਕਿਸਾਨ ਅੰਦੋਲਨ ਦਰਮਿਆਨ ਕੇਂਦਰ ਸਰਕਾਰ ਨੇ ਗੰਨੇ ਦੇ ਭਾਅ ‘ਚ ਕੀਤਾ ਵਾਧਾ

sugarcane

ਚੰਡੀਗੜ੍ਹ, 22 ਫਰਵਰੀ 2024: ਕਿਸਾਨਾਂ ਦੇ ਅੰਦੋਲਨ ਦਰਮਿਆਨ ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਅਹਿਮ ਫੈਸਲਾ ਲਿਆ। ਕੇਂਦਰ ਸਰਕਾਰ ਨੇ ਗੰਨੇ (sugarcane) ਦੇ ਵਾਜਬ ਅਤੇ ਲਾਭਕਾਰੀ ਮੁੱਲ (ਐਫਆਰਪੀ) ਵਿੱਚ 25 ਰੁਪਏ ਦਾ ਵਾਧਾ ਕਰਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੂਚਨਾ ਅਤੇ ਪ੍ਰਸਾਰਣ […]

16 ਫਰਵਰੀ ਨੂੰ ਕਿਸਾਨਾਂ ਅਤੇ ਟਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਸੱਦਾ

Farmers

ਚੰਡੀਗੜ੍ਹ /ਜਲੰਧਰ 15 ਫਰਵਰੀ 2024: ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਬੂ ਬੈਰੀਕੇਡਾਂ ਤੇ ਖੱਟਰ ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ (Farmers) ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗਿਰਫ਼ਤਾਰ ਕਰਨ […]

ਜੇਕਰ ਨਵੀਆਂ ਮੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਹੋਰ ਸਮਾਂ ਵੀ ਚਾਹੀਦਾ ਹੈ: ਅਨੁਰਾਗ ਠਾਕੁਰ

Anurag Thakur

ਚੰਡੀਗੜ੍ਹ, 14 ਫਰਵਰੀ, 2024: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੈਰਾਥਨ ਬੈਠਕ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦਾ ਮੁੱਦਾ ਅਟਕ ਗਿਆ। ਦਿੱਲੀ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਕਿਸਾਨਾਂ ਦੇ ਅੰਦੋਲਨ ਬਾਰੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ (Anurag Thakur) […]

ਕੇਂਦਰ ਸਰਕਾਰ ਨੇ ਅਗਲੇ ਪੰਜ ਸਾਲਾਂ ਲਈ ਵਧਾਈ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ

ਗਰੀਬ ਕਲਿਆਣ ਅੰਨ

ਚੰਡੀਗੜ੍ਹ, 29 ਨਵੰਬਰ 2023: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਦੋ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੱਤੀ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ, 2024 ਤੋਂ ਅਗਲੇ ਪੰਜ ਸਾਲਾਂ ਲਈ ਵਧਾਉਣ ਦਾ ਫੈਸਲਾ ਕੀਤਾ ਹੈ । ਇਹ ਸਕੀਮ ਕੋਵਿਡ 19 ਮਹਾਮਾਰੀ […]

50 ਸਾਲਾਂ ਤੋਂ ਰਾਜਨੀਤੀ ਕਰ ਰਹੇ ਹਾਂ ਪਰ ਚੋਣਾਂ ਦੌਰਾਨ ਕਦੇ ED ਜਾਂ CBI ਦੀ ਛਾਪੇਮਾਰੀ ਨਹੀਂ ਹੋਈ: ਮਲਿਕਾਰਜੁਨ ਖੜਗੇ

ED

ਚੰਡੀਗੜ੍ਹ, 28 ਅਕਤੂਬਰ 2023: ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ, ਮਿਜ਼ੋਰਮ ਅਤੇ ਰਾਜਸਥਾਨ ਵਿੱਚ ਇਸ ਸਬੰਧੀ ਕਾਫੀ ਸਰਗਰਮੀ ਚੱਲ ਰਹੀ ਹੈ। ਇਸ ਦੌਰਾਨ ਰਾਜਸਥਾਨ ਵਿੱਚ ਹਾਲ ਹੀ ਵਿੱਚ ਈਡੀ (ED) ਦੇ ਛਾਪੇ ਨੂੰ ਲੈ ਕੇ ਸਿਆਸਤ ਹੋਰ ਭਖ ਗਈ ਹੈ । […]

ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਏ, ਇਸ ਲਈ ਬਹਿਸ ਤੋਂ ਪਿੱਛੇ ਹਟੇ ਸੁਨੀਲ ਜਾਖੜ: ਮਾਲਵਿੰਦਰ ਕੰਗ

Punjab

ਚੰਡੀਗੜ੍ਹ, 11 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ (Punjab) ਨੇ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਮੁੱਦੇ ‘ਤੇ ਬਹਿਸ ਕਰਨ ਤੋਂ ਇਨਕਾਰ ਕਰਨ ‘ਤੇ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ‘ਤੇ ਹਮਲਾ ਬੋਲਿਆ ਹੈ।ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ […]

ਕੇਂਦਰ ਨੇ ਵਨ ਨੇਸ਼ਨ, ਵਨ ਇਲੈਕਸ਼ਨ ਲਈ ਬਣਾਈ ਕਮੇਟੀ, ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ

One Nation One Election

ਚੰਡੀਗੜ੍ਹ, 01 ਸਤੰਬਰ 2023: ਕੇਂਦਰ ਦੀ ਮੋਦੀ ਸਰਕਾਰ ਨੇ ਵਨ ਨੇਸ਼ਨ, ਵਨ ਇਲੈਕਸ਼ਨ (One Nation, One Election) ਨੂੰ ਲੈ ਕੇ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕਰਨਗੇ। ਰਾਮਨਾਥ ਕੋਵਿੰਦ ਦੇਸ਼ ‘ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕਰਵਾਉਣ ਦੀ ਰੂਪ ਰੇਖਾ ‘ਤੇ ਕੰਮ ਕਰਨਗੇ। ਪ੍ਰਧਾਨ ਮੰਤਰੀ ਮੋਦੀ 2014 […]

ਕਾਂਗਰਸ ਦਾ ਦਾਅਵਾ, ਕੇਂਦਰ ਕੋਲ 18 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮਨਰੇਗਾ ਮਜ਼ਦੂਰੀ ਦੇ ਕਰੋੜਾਂ ਰੁਪਏ ਬਕਾਇਆ

ED

ਚੰਡੀਗ੍ਹੜ, 23 ਅਗਸਤ, 2023: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਮਲਿਕਾਰਜੁਨ ਖੜਗੇ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਬਜਟ ਵਿੱਚ ਇੱਕ ਤਿਹਾਈ ਦੀ ਕਟੌਤੀ ਕਰਨ ਦੇ ਬਾਵਜੂਦ, ਮੋਦੀ ਸਰਕਾਰ ਦੇਸ਼ ਦੇ 18 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਨਰੇਗਾ (MGNREGA) ਮਜ਼ਦੂਰੀ ਦੇ 6,366 ਕਰੋੜ ਰੁਪਏ ਅਜੇ […]

ਬਿਲਕਿਸ ਬਾਨੋ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਜਾਂ ਨਹੀਂ, ਕੀ ਉਹ ਦੇਸ਼ ਦੀ ਧੀ ਨਹੀਂ ? : ਅਸਦੁਦੀਨ ਓਵੈਸੀ

Asaduddin Owaisi

ਚੰਡੀਗੜ੍ਹ, 10 ਅਗਸਤ 2023: ਮੋਦੀ ਸਰਕਾਰ ਵੀਰਵਾਰ ਨੂੰ ਆਪਣੇ ਦੂਜੇ ਕਾਰਜਕਾਲ ਦੇ ਬੇਭਰੋਸਗੀ ਮਤੇ ਦਾ ਸਾਹਮਣਾ ਕਰ ਰਹੀ ਹੈ। ਕੇਂਦਰ ਸਰਕਾਰ ਖ਼ਿਲਾਫ਼ ਇਸ ਬੇਭਰੋਸਗੀ ਮਤੇ ‘ਤੇ ਅਸਦੁਦੀਨ ਓਵੈਸੀ (Asaduddin Owaisi) ਨੇ ਲੋਕ ਸਭਾ ‘ਚ ਕਿਹਾ ਕਿ ਦੇਸ਼ ‘ਚ ਨਫਰਤ ਦਾ ਮਾਹੌਲ ਹੈ। ਸੰਵਿਧਾਨ ਵਿੱਚ ਜ਼ਮੀਰ ਦੀ ਆਜ਼ਾਦੀ ਦਾ ਜ਼ਿਕਰ ਹੈ, ਪਰ ਇਹ ਸਰਕਾਰ ਯੂ.ਸੀ.ਸੀ. ਲਿਆਉਣ […]

ਪਰਿਵਾਰਵਾਦ ਤੋਂ ਉੱਪਰ ਨਹੀਂ ਉੱਠ ਸਕੀ ਕਾਂਗਰਸ: ਜੇ.ਪੀ.ਨੱਡਾ

JP Nadda

ਚੰਡੀਗੜ੍ਹ, 14 ਜੂਨ 2023: ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਦੇਸ਼ ਭਰ ‘ਚ ਜਨਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਦੇ ਚੱਲਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ.ਨੱਡਾ (JP Nadda) ਪੰਜਾਬ ਦੇ ਦੌਰੇ ‘ਤੇ ਹਨ ਅਤੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ | […]