July 7, 2024 4:57 pm

Online fraud: ਮੋਗਾ ‘ਚ ਸ਼ੇਅਰ ਬਾਜ਼ਾਰ ‘ਚ ਪੈਸੇ ਲਗਾਉਣ ਦੇ ਨਾਂ ‘ਤੇ 45 ਲੱਖ ਰੁਪਏ ਦੀ ਠੱਗੀ

Online fraud

ਚੰਡੀਗੜ੍ਹ 25 ਜੂਨ 2024: ਮੋਗਾ ‘ਚ ਆਨਲਾਈਨ ਧੋਖਾਧੜੀ (Online fraud) ਦਾ ਮਾਮਲਾ ਸਾਹਮਣੇ ਆਇਆ ਹੈ | ਇੱਕ ਅਣਪਛਾਤੇ ਵਿਅਕਤੀ ਨੇ ਗੁਰੂ ਰਾਮਦਾਸ ਨਗਰ ਦੇ ਰਹਿਣ ਵਾਲੇ ਵਿਅਕਤੀ ਤੋਂ ਸ਼ੇਅਰ ਬਾਜ਼ਾਰ ‘ਚ ਪੈਸੇ ਲਗਾਉਣ ਅਤੇ ਮੋਟਾ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਠੱਗ ਲਏ | ਪੁਲਿਸ ਨੇ ਥਾਣਾ ਸਿਟੀ ਮੋਗਾ ਵਿਖੇ ਅਣਪਛਾਤੇ ਵਿਅਕਤੀ […]

ਮੋਗਾ ‘ਚ ਆਪਣੇ ਪਿਓ ਨਾਲ ਜਾ ਰਹੇ 5 ਸਾਲਾ ਬੱਚੇ ਨੂੰ ਕਾਰ ਨੇ ਮਾਰੀ ਟੱਕਰ, ਪੁਲਿਸ ਵੱਲੋਂ ਪਰਚਾ ਦਰਜ

Kapurthala

ਚੰਡੀਗੜ੍ਹ,11 ਜੂਨ 2024: ਮੋਗਾ ਜ਼ਿਲ੍ਹੇ ਵਿੱਚ ਆਪਣੇ ਪਿਓ ਨਾਲ ਪਿੰਡ ਦਾਰਾਪੁਰ ਜਾ ਰਹੇ ਪੰਜ ਸਾਲਾ ਬੱਚੇ ਦੀ ਕਾਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਹਾਦਸੇ (accident) ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦਾਰਾਪੁਰ ਦੇ ਰਹਿਣ ਵਾਲੇ ਕਮਲੇਸ਼ ਕੁਮਾਰ ਨੇ […]

ਕਿਸਾਨਾਂ ਨੂੰ ਅਦਾਇਗੀ ‘ਚ ਢਿੱਲ ਕਿਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ ਮੋਗਾ

farmers

ਮੋਗਾ, 6 ਮਈ 2024: ਸੁਚਾਰੂ ਪ੍ਰਬੰਧਾਂ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿੱਚ ਕਣਕ ਖਰੀਦ ਪ੍ਰਕਿਰਿਆ ਹੁਣ ਮੁਕੰਮਲ ਹੋਣ ਕਿਨਾਰੇ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਸ ਵਾਰ 6.94 ਲੱਖ ਮੀਟ੍ਰਿਕ ਟਨ ਖਰੀਦ ਟੀਚਾ ਮਿੱਥਿਆ ਗਿਆ ਸੀ ਜਿਸ ਵਿਚੋਂ 6.87 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਗਈ ਹੈ। ਜਿਸ ਵਿਚੋਂ 99 ਫ਼ੀਸਦੀ ਖਰੀਦ ਅਤੇ 65 ਫ਼ੀਸਦੀ ਤੋਂ ਵਧੇਰੇ […]

ਮੋਗਾ ‘ਚ ਇੱਕ ਜੋੜੇ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜ਼ਾਮ, ਮਾਮੇ ਦੇ ਪੁੱਤ ਦੀ ਗਈ ਜਾਨ

Moga

ਮੋਗਾ 01 ਮਈ 2024: ਮੋਗਾ (Moga) ਜ਼ਿਲ੍ਹੇ ਦੇ ਪਿੰਡ ਮੱਲਕੇ ‘ਚ ਇੱਕ ਜੋੜੇ ਨੇ ਆਪਣੇ ਮਾਮੇ ਦੇ ਪੁੱਤ ਦਾ ਕਤਲ ਕਰ ਦਿੱਤਾ ਹੈ | ਉਕਤ ਰਿਸ਼ਤੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਤਿੰਨ-ਚਾਰ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਦਾ ਸਮਝੌਤਾ ਹੋਇਆ ਸੀ, ਉਨ੍ਹਾਂ ਹੋਰ […]

ਧਰਮਕੋਟ ਵਿਖੇ ਭਲਵਾਨਾਂ ਦੇ ਮੁਕਾਬਲੇ ਦੌਰਾਨ ਵਾਪਰਿਆ ਹਾਦਸਾ, ਇੱਕ ਭਲਵਾਨ ਦੀ ਮੌਤ

wrestlers

ਚੰਡੀਗੜ, 20 ਅਪ੍ਰੈਲ 2024: ਮੋਗਾ ਜ਼ਿਲ੍ਹੇ ‘ਚ ਭਲਵਾਨਾਂ (wrestlers) ਦੇ ਮੁਕਾਬਲੇ ਦੌਰਾਨ ਇੱਕ ਭਲਵਾਨ ਦੀ ਸੱਤ ਲੱਗਣ ਨਾਲ ਮੌਤ ਹੋ ਗਈ | ਭਲਵਾਨ ਸਲੀਮ (24) ਵਾਸੀ ਪਿੰਡ ਲੌਂਗੋਵਾਲ ਹਾਲ ਅਬਾਦ ਦਾਣਾ ਮੰਡੀ, ਧਰਮਕੋਟ, ਜੋ ਕਿ ਧਰਮਕੋਟ ਵਿਖੇ ਬੀਤੀ 3 ਅਪ੍ਰੈਲ ਨੂੰ ਭਲਵਾਨਾਂ ਵਿਚਕਾਰ ਹੋਏ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ, ਉਸਦੀ ਇਲਾਜ ਦੌਰਾਨ ਮੌਤ ਹੋ […]

ਮੋਗਾ: ਸੈਂਟਰ ਦੀਆਂ ਬੀਬੀਆਂ ਨੇ ਵੋਟ ਫ਼ੀਸਦੀ ਵਧਾਉਣ ‘ਚ ਯੋਗਦਾਨ ਪਾਉਣ ਲਈ ਪ੍ਰਗਟਾਈ ਸਹਿਮਤੀ

ਪੇਇੰਗ ਗੈਸਟ

ਮੋਗਾ 11 ਅਪ੍ਰੈਲ 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ (vote percentage) ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਦੌਲਤਪੁਰਾ ਦੇ ਸਕਿਲ ਸੈਂਟਰ ਵਿਖੇ ਸਵੀਪ ਗਤੀਵਿਧੀ […]

ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ, ਕੰਮ ਤੋਂ ਘਰ ਪਰਤ ਰਿਹਾ ਸੀ ਵਾਪਸ

Kapurthala

ਚੰਡੀਗੜ੍ਹ, 8 ਅਪ੍ਰੈਲ 2024: ਮੋਗਾ ਦੇ ਪਿੰਡ ਕੋਕਰੀ ਦੇ ਰਹਿਣ ਵਾਲੇ 64 ਸਾਲਾ ਵਿਅਕਤੀ ਦੀ ਟਰੈਕਟਰ ਟਰਾਲੀ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਲੜਕੇ ਦੇ ਬਿਆਨਾਂ ’ਤੇ ਪਿੰਡ ਦੇ ਹੀ ਟਰੈਕਟਰ ਚਾਲਕ ਖ਼ਿਲਾਫ਼ ਥਾਣਾ ਅਜੀਤਵਾਲ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਸੰਤੋਖ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਨੇ […]

ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਖੁਦਕੁਸ਼ੀ

ਮੋਗਾ, 26 ਮਾਰਚ 2024: ਇੱਕ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋਣ ਤੋਂ ਬਾਅਦ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ (Suicide) ਕਰ ਲਈ | ਮੋਗਾ ਜ਼ਿਲ੍ਹੇ ਦੇ ਪਿੰਡ ਮੀਣੀਆਂ ਦੇ ਰਹਿਣ ਵਾਲੇ 40 ਸਾਲਾ ਨੌਜਵਾਨ ਜਗਰਾਜ ਸਿੰਘ ਨੇ 22 ਮਾਰਚ ਨੂੰ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਛੋਟੇ ਭਰਾ ਅਤੇ ਇਕ ਬੀਬੀ ਰਿਸ਼ਤੇਦਾਰ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ […]

ਮੋਗਾ ਜ਼ਿਲ੍ਹੇ ਦੇ 2 ਪਿੰਡਾਂ ‘ਚ NIA ਦੀ ਛਾਪੇਮਾਰੀ, ਕਰੀਬ ਦੋ ਘੰਟੇ ਤੱਕ ਚੱਲੀ ਪੁੱਛਗਿੱਛ

NIA

ਮੋਗਾ, 12 ਮਾਰਚ 2024: ਮੋਗਾ ਜ਼ਿਲੇ ਦੇ ਪਿੰਡ ਬਿਲਾਸਪੁਰ ਅਤੇ ਚੁਗਾਵਾ ‘ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਸਵੇਰੇ 4.30 ਵਜੇ ਛਾਪੇਮਾਰੀ ਕਰਕੇ ਪੁੱਛਗਿੱਛ ਕੀਤੀ ਹੈ ।ਦੱਸਿਆ ਜਾ ਰਿਹਾ ਹੈ ਕਿ ਪਿੰਡ ਬਿਲਾਸਪੁਰ ‘ਚ ਰਵਿੰਦਰ ਸਿੰਘ ਤੋਂ ਮੋਬਾਇਲ ਸਿਮ ਬਾਰੇ ਪੁੱਛਗਿੱਛ ਕੀਤੀ ਹੈ । ਇਸਦੇ ਨਾਲ ਹੀ ਪਿੰਡ ਚੁਗਾਵਾ ਦੇ ਰਹਿਣ ਵਾਲੇ ਰਾਮ ਸਿੰਘ ਦੇ ਘਰ […]

ਮੋਗਾ ‘ਚ ਸ਼ਰਧਾਲੂਆਂ ਨਾਲ ਭਰੇ ਟੈਂਪੂ ਟਰੈਵਲ ਨਾਲ ਵਾਪਰਿਆ ਦਰਦਨਾਕ ਹਾਦਸਾ, ਡਰਾਈਵਰ ਦੀ ਮੌਤ

accident

ਚੰਡੀਗੜ੍ਹ, 18 ਫਰਵਰੀ 2024: ਮੋਗਾ ‘ਚ ਸ਼ਰਧਾਲੂਆਂ ਨਾਲ ਭਰੇ ਟੈਂਪੂ ਟਰੈਵਲ ਨਾਲ ਵੱਡਾ ਹਾਦਸਾ (accident) ਵਾਪਰਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਟੈਂਪੂ-ਟਰਾਲੀ ਦੇ ਸਾਹਮਣੇ ਅਚਾਨਕ ਇੱਕ ਅਵਾਰਾ ਪਸ਼ੂ ਆ ਗਿਆ ਅਤੇ ਉਸ ਨਾਲ ਟਕਰਾ ਜਾਣ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 16 ਦੇ ਕਰੀਬ ਜਣੇ ਗੰਭੀਰ ਜ਼ਖਮੀ ਹੋ ਗਏ ਅਤੇ […]