July 8, 2024 3:34 am

ਬਟਾਲਾ ਪੁਲਿਸ ਨੂੰ ਮਿਲਿਆ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ 10 ਦਿਨਾਂ ਪੁਲਿਸ ਰਿਮਾਂਡ

Jaggu Bhagwanpuria

ਬਟਾਲਾ 16 ਅਗਸਤ 2022: ਮੋਗਾ ਦੀ ਅਦਾਲਤ ਵਲੋਂ ਬਟਾਲਾ ਪੁਲਿਸ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ (Jaggu Bhagwanpuria) ਦਾ ਟਰਾਂਜਿਟ ਰਿਮਾਂਡ ਦਿੱਤਾ | ਇਸਦੇ ਚੱਲਦੇ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਫਤਿਹਗੜ ਚੂੜੀਆਂ ਦੀ ਪੁਲਿਸ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਦੁਪਹਿਰ ਪੇਸ਼ ਕੀਤਾ ਗਿਆ | ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬੁਲ੍ਹੇਟ ਪਰੂਫ ਗੱਡੀ ਵਿੱਚ ਲਿਆਂਦਾ ਗਿਆ ,ਮੀਡੀਆ ਨੂੰ […]

ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖ਼ਤਮ ਹੋਣ ਬਾਅਦ ਅੱਜ ਮੋਗਾ ਅਦਾਲਤ ‘ਚ ਪੇਸ਼ੀ

Lawrence Bishnoi

ਚੰਡੀਗ੍ਹੜ 10 ਅਗਸਤ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੋਗਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ | ਜਿਕਰਯੋਗ ਹੈ ਕਿ 01 ਅਗਸਤ ਨੂੰ ਲਾਰੈਂਸ ਨੂੰ ਮਲੋਟ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਦਿਆਂ ਮੋਗਾ ਪੁਲਿਸ ਨੂੰ ਲਾਰੈਸ ਦਾ ਟਰਾਂਜਿਟ ਰਿਮਾਂਡ ਮਿਲਿਆ […]

ਮੋਗਾ ਅਦਾਲਤ ਵਲੋਂ ਬੇਅਦਬੀ ਮਾਮਲੇ ‘ਚ ਤਿੰਨ ਡੇਰਾ ਪ੍ਰੇਮੀ ਦੋਸ਼ੀ ਕਰਾਰ

Singapore

ਚੰਡੀਗੜ੍ਹ 07 ਜੁਲਾਈ 2022: ਮੋਗਾ (Moga) ਦੀ ਅਦਾਲਤ ਵਲੋਂ ਪਿੰਡ ਮੱਲਕੇ ’ਚ 2015 ’ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ’ਚ ਪਹਿਲਾ ਫੈਸਲਾ ਸਾਹਮਣੇ ਆਇਆ ਹੈ | ਅਦਾਲਤ ਨੇ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਗਈ ਹੈ ਅਤੇ ਪੰਜ-ਪੰਜ ਹਜ਼ਾਰ ਰੁਪਏ […]