July 4, 2024 9:31 pm

ਵੋਟਰ ਟਰਾਂਸਪੋਰਟ ‘ਚ ਕ੍ਰਾਂਤੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਪੀਡੋ ਦਾ ਸਾਂਝਾ ਯਤਨ

Rapido

ਐਸ.ਏ.ਐਸ.ਨਗਰ, 28 ਮਈ, 2024: ਰਾਸ਼ਟਰ ਦੇ ਜਮਹੂਰੀ ਤਾਣੇ-ਬਾਣੇ ਨੂੰ ਮਜ਼ਬੂਤ ​​ਕਰਨ ਦੀ ਦ੍ਰਿੜ ਵਚਨਬੱਧਤਾ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਰੈਪੀਡੋ (Rapido) ਦੇ ਸਹਿਯੋਗ ਨਾਲ, “ਸਵਾਰੀ ਜਿੰਮੇਦਾਰੀ ਕੀ” ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਵਿੱਚ ਰੈਪੀਡੋ 01 ਜੂਨ, 2024 ਨੂੰ ਵੋਟਰਾਂ ਨੂੰ ਮੁਫਤ ਬਾਈਕ ਟੈਕਸੀ ਦੀ ਪੇਸ਼ਕਸ਼ ਕਰੇਗਾ। ਇਸ ਤਾਲਮੇਲ ਦੀ ਨਿਰੰਤਰਤਾ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, […]

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋਅ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ (Mohali) ਸਵੀਪ ਟੀਮ ਵੱਲੋਂ ਇਸ ਵਾਰ 70 ਫ਼ੀਸਦੀ ਪਾਰ ਦੇ ਸੁਨੇਹੇ ਨੂੰ ਹਰ ਇੱਕ ਵੋਟਰ ਤੱਕ ਪਹੁੰਚਾਉਣ ਲਈ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ ਯਕੀਨੀ ਬਨਾਉਣ ਲਈ, ਨਵੇਂ-ਨਵੇਂ ਉਪਰਾਲੇ ਕੀਤੇ ਜਾ […]

ਜ਼ਿਲ੍ਹੇ ਦੀਆਂ ਚੰਡੀਗੜ੍ਹ ਦੀ ਹੱਦ ਨਾਲ ਲੱਗਦੀਆਂ ਨਜਾਇਜ਼ ਉਸਾਰੀਆਂ ‘ਤੇ ਮੋਹਾਲੀ ਪ੍ਰਸ਼ਾਸਨ ਸਖ਼ਤ

Election Commission

ਐਸ.ਏ.ਐਸ.ਨਗਰ, 14 ਮਈ, 2024: ਚੰਡੀਗੜ੍ਹ ਦੀ ਹੱਦ ਨਾਲ ਲੱਗਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਵਿੱਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੋਹਾਲੀ ਪ੍ਰਸ਼ਾਸਨ (Mohali administration) ਨੇ ਪਿੰਡ ਝਾਮਪੁਰ ਦੇ ਦੋ ਵਿਅਕਤੀਆਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਹੈ ਜਦੋਂਕਿ ਤੀੜਾ ਪਿੰਡ ਦੇ 9 ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ। […]

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ

Mohali administration

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਵੋਟਰਾਂ ਖਾਸਕਰ ਨੌਜਵਾਨ ਵੋਟਰਾਂ ਨੂੰ ਵੋਟ ਪ੍ਰਤੀਸ਼ਤ ਵਧਾਉਣ ਲਈ ਮਤਦਾਨ ਪ੍ਰਤੀ ਜਾਗਰੂਕ ਕਰਨ ਦੇ ਆਪਣੇ ਲਗਾਤਾਰ ਯਤਨਾਂ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੋਹਾਲੀ (Mohali administration) ਦੇ ਅਹਾਤੇ ਵਿੱਚ ਪੇਂਟਿੰਗ ਰਾਹੀਂ ਇੱਕ ਹੋਰ ਵੱਡ-ਆਕਾਰੀ ਮਤਦਾਨ ਦਾ […]

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ‘ਚ ਮਤਦਾਨ ਦਾ ਸੁਨੇਹਾ ਦਿੰਦਾ ਵੱਡਾ ਆਕਾਰੀ ਚਿੱਤਰ ਬਣਾਇਆ

voters awareness

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, 2024: 1 ਜੂਨ, 2024 ਨੂੰ ਵੱਧ ਤੋਂ ਵੱਧ ਵੋਟਰਾਂ ਨੂੰ ਪੋਲਿੰਗ ਬੂਥਾਂ ‘ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੋਟਰਾਂ ਨੂੰ ਜਾਗਰੂਕ (voters awareness) ਕਰਨ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕੀਤਾ ਗਿਆ ਹੈ। ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਨ ਲਈ ਇੱਕ […]

ਮੋਹਾਲੀ ਪ੍ਰਸ਼ਾਸਨ ਦਿਵਿਆਂਗ/ਸੀਨੀਅਰ ਸਿਟੀਜ਼ਨ ਵੋਟਰਾਂ ਦੀ ਮੁਫ਼ਤ ਆਵਾਜਾਈ ਲਈ ਰੈਪੀਡੋ ਦੀਆਂ ਸਵੈ-ਇੱਛੁਕ ਸੇਵਾਵਾਂ ਦਾ ਲਾਭ ਲਵੇਗਾ

poster competition

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਵਿੱਚ ਮਤਦਾਨ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਆਪਣੇ ਚੱਲ ਰਹੇ ਉਪਰਾਲਿਆਂ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ (Mohali Administration) ਨੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਮੁਫਤ ਆਵਾਜਾਈ ਲਈ ਰੈਪੀਡੋ (ਰੋਪਨ ਟ੍ਰਾਂਸਪੋਰਟੇਸ਼ਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ) ਦੀਆਂ ਸਵੈ-ਇੱਛੁਕ ਸੇਵਾਵਾਂ ਦਾ ਲਾਭ ਲੈਣ ਦਾ ਫੈਸਲਾ ਲਿਆ ਹੈ। ਜਾਣਕਾਰੀ […]

ਮੋਹਾਲੀ ਪ੍ਰਸ਼ਾਸਨ 17 ਅਪ੍ਰੈਲ ਨੂੰ ਬੀਬੀ ਵੋਟਰਾਂ ਲਈ ਕਰਵਾਏਗਾ ਮੈਰਾਥਨ ਦੌੜ

Mahavir Jayanti

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 80 ਫੀਸਦੀ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 17 ਅਪ੍ਰੈਲ ਨੂੰ ਸਪੋਰਟਸ ਕੰਪਲੈਕਸ-78 ਮੁਹਾਲੀ ਤੋਂ ਬੀਬੀ ਵੋਟਰਾਂ ਲਈ ਮੈਰਾਥਨ (Marathon) ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ […]

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤੇਜ਼, ਵੇਰਕਾ ਉਤਪਾਦਾਂ ਦੁਆਰਾ ਵੋਟ ਪਾਉਣ ਸੰਦੇਸ਼ ਫੈਲਾਉਣਾ ਸ਼ੁਰੂ

Voter Awareness

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਪ੍ਰੈਲ, 2024: ਵੋਟਰ ਜਾਗਰੂਕਤਾ (Voter Awareness) ਦੀਆਂ ਆਪਣੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਅੱਗੇ ਵਧਾਉਂਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ ਵੇਰਕਾ ਡੇਅਰੀ ਮੋਹਾਲੀ ਦੇ ਸਹਿਯੋਗ ਨਾਲ ਮਤਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਦੱਸਿਆ ਕਿ ਵੇਰਕਾ ਮੁਹਾਲੀ ਦੁੱਧ, ਦਹੀਂ […]

ਮੋਹਾਲੀ ਪ੍ਰਸ਼ਾਸਨ ਵੱਲੋਂ ਨਵੇਂ ਕ੍ਰਿਕਟ ਸਟੇਡੀਅਮ ਦੇ ਉਦਘਾਟਨੀ IPL ਮੈਚ ਦਾ ਲਾਭ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਕੇ ਲਿਆ ਜਾਵੇਗਾ: DC ਆਸ਼ਿਕਾ ਜੈਨ

IPL

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ, 2024: ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ, ਮੁੱਲਾਂਪੁਰ (ਨਿਊ ਚੰਡੀਗੜ੍ਹ) ਦੇ ਉਦਘਾਟਨੀ ਸਮਾਗਮ ਦਾ ਲਾਹਾ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਦੇ ਰੂਪ ਵਿੱਚ ਹਾਸਲ ਕਰਨ ਲਈ ਇੱਕ ਵੱਡੀ ਪੁਲਾਂਘ ਪੁੱਟਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਕੱਲ੍ਹ ਹੋਣ ਵਾਲੇ ਉਦਘਾਟਨੀ ਮੈਚ ਦੌਰਾਨ ਸਟੇਡੀਅਮ ਅਤੇ ਆਲੇ-ਦੁਆਲੇ ਕਈ ਜਾਗਰੂਕਤਾ […]

ਮੋਹਾਲੀ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰੀ/ਪੀੜਤਾਂ ਦੀ ਸੂਚਨਾ ਦੇਣ ਲਈ ਵਟਸਐਪ ਨੰਬਰ ਜਾਰੀ

drug trafficking

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali) ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਤਸਕਰੀ/ਪੀੜਤਾਂ (drug trafficking/victims) ਦੀ ਸੂਚਨਾ ਵਟਸਐਪ ਨੰਬਰ 80541-00112 ‘ਤੇ ਦੇਣ, ਜਿਸ ਦੀ ਨਿਗਰਾਨੀ ਸੀਨੀਅਰ ਪੁਲਿਸ ਕਪਤਾਨ ਵੱਲੋਂ ਖੁਦ ਕੀਤੀ ਜਾ ਰਹੀ ਹੈ। ਨਾਰਕੋ ਕੋਆਰਡੀਨੇਸ਼ਨ ਸੈਂਟਰ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਦੀ […]