July 7, 2024 3:47 pm

ਮੋਹਾਲੀ ਪ੍ਰਸ਼ਾਸਨ ਨੇ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਹੱਥ ਮਿਲਾਇਆ

industrial associations

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਜਨਵਰੀ 2024: ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਦੇ ਨਾਲ ਅੱਜ ਸ਼ਾਮ ਡੇਰਾਬੱਸੀ ਵਿੱਚ ਸੀ ਐਸ ਆਰ ਗਤੀਵਿਧੀਆਂ ਤਹਿਤ ਸਰਕਾਰੀ ਮਿਡਲ ਸਕੂਲ ਭਗਵਾਨਪੁਰ (ਭਗਵਾਸ) ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਵਿਦਿਅਕ ਸੰਸਥਾਵਾਂ ਦੀਆਂ ਬੁਨਿਆਦੀ ਲੋੜਾਂ […]

ਮੋਹਾਲੀ ਪ੍ਰਸ਼ਾਸਨ ਜ਼ਰੂਰੀ ਵਸਤਾਂ ਤੋਂ ਇਲਾਵਾ ਪੈਟਰੋਲ-ਡੀਜ਼ਲ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ: DC ਆਸ਼ਿਕਾ ਜੈਨ

petrol-diesel

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ, 2024: ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਦੇ ਦਰਮਿਆਨ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਆਮ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇਹ ਵੀ ਅਪੀਲ ਕੀਤੀ ਹੈ ਕਿ ਪੈਟਰੋਲ-ਡੀਜ਼ਲ (petrol-diesel) ਦਾ […]

ਮੋਹਾਲੀ ਪ੍ਰਸ਼ਾਸਨ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਐਡਵਾਈਜ਼ਰੀ ਕੀਤੀ ਜਾਰੀ

covid-19

ਐਸ.ਏ.ਐਸ.ਨਗਰ, 23 ਦਸੰਬਰ, 2023: ਭਾਰਤ ਦੇ ਕਈ ਸੂਬਿਆਂ ਅਤੇ ਯੂਟੀਜ਼ ‘ਚ ਨਵੇਂ ਰੂਪ ਜੇ ਐਨ.1 ਦੇ ਨਾਲ ਕੋਵਿਡ-19 (Covid-19) ਦੇ ਮਾਮਲਿਆਂ ਵਿੱਚ ਵਾਧੇ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਨੂੰ ਕੋਵਿਡ ਦੇ ਢੁੱਕਵੇਂ ਵਿਵਹਾਰ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ […]

ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਦੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟਾਲ ਲਗਾਈ

ਫੁਲਕਾਰੀ

ਐੱਸ.ਏ.ਐੱਸ .ਨਗਰ, 07 ਨਵੰਬਰ 2023: ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸ), ਐਸ.ਏ.ਐਸ. ਨਗਰ ਸ਼੍ਰੀਮਤੀ ਸੋਨਮ ਚੌਧਰੀ, ਪੀ.ਸੀ.ਐਸ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਡੀ.ਸੀ. ਦਫਤਰ ਵਿੱਖੇ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਦੁਆਰਾ ਹੱਥੀ ਬਣਾਏ ਸਮਾਨ ਜਿਵੇ ਕਿ ਬਿਸਕੁਟ, ਪਿੰਨੀਆਂ, ਮਿਠਿਆਈ, ਫੁਲਕਾਰੀ, ਦੀਵੇ ਅਤੇ ਸਜਾਵਟ ਦਾ ਸਮਾਨ ਦੀ ਵਿਕਰੀ ਲਈ ਸਟਾਲ ਦਾ ਉਦਘਾਟਨ ਕੀਤਾ ਗਿਆ। ਦੀਵਾਲੀ ਦੇ […]

ਸਕੂਲੀ ਵਿਦਿਆਰਥੀਆਂ ਨੂੰ ਕੂੜਾ ਪ੍ਰਬੰਧਨ ਪ੍ਰਤੀ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ

Mohali

ਐਸ.ਏ.ਐਸ.ਨਗਰ, 21 ਅਗਸਤ, 2023: ਆਪਣੀ ਕਿਸਮ ਦੀ ਪਹਿਲੀ ਵਿਲੱਖਣ ਪਹਿਲਕਦਮੀ ਵਿੱਚ, ਮੋਹਾਲੀ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਫਾਰ ਸਟੂਡੈਂਟਸ’ ਦੇ ਨਾਲ ਕੂੜਾ ਪ੍ਰਬੰਧਨ ਪ੍ਰੋਗਰਾਮ ਵਿੱਚ ਨੌਜਵਾਨ ਦਿਮਾਗਾਂ (ਵਿਦਿਆਰਥੀਆਂ) ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਵਿਲੱਖਣ ਪ੍ਰਸਤਾਵ ਦਿੱਲੀ ਪਬਲਿਕ ਸਕੂਲ ਦੀ […]

ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

Nangal

ਚੰਡੀਗੜ੍ਹ, 15 ਅਗਸਤ 2023: ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ 16 ਅਗਸਤ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ| ਇਸਦੇ ਨਾਲ ਹੀ ਮੋਹਾਲੀ ਪ੍ਰਸ਼ਾਸਨ ਵੱਲੋਂ ਭਲਕੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ |

ਮੋਹਾਲੀ ਪ੍ਰਸ਼ਾਸਨ ਨੇ ਚੌਥੀ ਜਮਾਤ ਤੱਕ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ

ਮੋਹਾਲੀ ਪ੍ਰਸ਼ਾਸਨ

ਚੰਡੀਗੜ੍ਹ ,7 ਸਤੰਬਰ 2021 : ਮੋਹਾਲੀ ਵਿਚ ਕੋਰੋਨਾ ਵਾਇਰਸ ਦੇ ਹਾਲਾਤਾਂ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋ ਸਕੂਲਾਂ ਨੂੰ ਲੈ ਕੇ ਫ਼ੈਸਲਾ ਲਿਆ ਗਿਆ ਹੈ | ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ  ਕਿ ਮੋਹਾਲੀ ਦੇ ਸਾਰੇ ਸਕੂਲ ਚੌਥੀ ਜਮਾਤ ਤੱਕ ਬੰਦ ਰੱਖੇ ਜਾਣਗੇ | ਜਿਲੇ ਪ੍ਰਸ਼ਾਸਨ ਵੱਲੋ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ […]