July 3, 2024 2:22 am

ਮੁੱਖ ਹਮਲਾਵਰ ਚੜ੍ਹਤ ਸਿੰਘ, ਉਸਦੇ ਦੋ ਸਹਾਇਕਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ: ਡੀਜੀਪੀ ਵੀ.ਕੇ. ਭਾਵਰਾ

DGP VK Bhawra

ਚੰਡੀਗੜ੍ਹ, 13 ਮਈ 2022 : ਪੰਜਾਬ ਪੁਲਿਸ (Punjab Police) ਨੇ ਸ਼ੁੱਕਰਵਾਰ ਨੂੰ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਨਾਲ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਮੁੱਖ ਹੈਂਡਲਰ ਵਜੋਂ ਸਾਹਮਣੇ ਆਇਆ ਹੈ, ਜਿਸ ਨੇ ਆਰਪੀਜੀ, ਏਕੇ-47 ਅਤੇ ਅਪਰਾਧੀਆਂ ਦੇ ਸਥਾਨਕ ਨੈੱਟਵਰਕ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ […]

ਮੋਹਾਲੀ ਬਲਾਸਟ ਮਾਮਲੇ ਸੰਬੰਧੀ ਡੀਜੀਪੀ ਵੀ.ਕੇ. ਭਵਰਾ ਨੇ ਕੀਤੇ ਵੱਡੇ ਖੁਲਾਸੇ

DGP VK Bhawra

ਚੰਡੀਗੜ੍ਹ 13 ਮਈ 2022: (Mohali blast case) 9 ਮਈ ਨੂੰ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ (Punjab Police Intelligence Headquarters) ਵਿੱਚ ਹੋਏ ਧਮਾਕੇ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਡੀਜੀਪੀ ਵੀ.ਕੇ. ਭਵਰਾ (DGP VK Bhawra) ਨੇ ਵਲੋਂ ਪ੍ਰੈਸ ਕਾਨਫਰੈਂਸ ਕੀਤੀ | ਇਸ ਕਾਨਫਰੰਸ ‘ਚ ਉਨ੍ਹਾਂ ਨੇ ਮੋਹਾਲੀ ਬੰਬ ਧਮਾਕੇ ਸੰਬੰਧੀ ਵੱਡੇ ਖ਼ੁਲਾਸੇ ਕੀਤੇ […]

Mohali blast case: ਪੰਜਾਬ ਪੁਲਿਸ ਵਲੋਂ ਇੱਕ ਹੋਰ ਵਿਅਕਤੀ ਗ੍ਰਿਫਤਾਰ, ਅਦਾਲਤ ‘ਚ ਕੀਤਾ ਪੇਸ਼

Mohali

ਚੰਡੀਗੜ੍ਹ 13 ਮਈ 2022: (Mohali blast case) 9 ਮਈ ਨੂੰ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਐੱਸ.ਐੱਸ.ਓ.ਸੀ. ਦੀ ਟੀਮ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦਾ ਨਾਮ ਜਗਦੀਪ ਕੰਗ ਦੱਸਿਆ ਜਾ ਰਿਹਾ ਹੈ | ਇਸਦੇ ਚੱਲਦੇ ਮੁਲਜ਼ਮ ਜਗਦੀਪ […]

ਮੋਹਾਲੀ ਬਲਾਸਟ ਮਾਮਲੇ ‘ਚ ਵੱਡਾ ਖੁਲਾਸਾ, ਨਿਸ਼ਾਨ ਸਿੰਘ ਨੇ ਹਮਲਾਵਰਾਂ ਨੂੰ RGP ਮੁਹੱਈਆ ਕਰਵਾਉਣ ਦੀ ਗੱਲ ਕਬੂਲੀ

Mohali blast case

ਚੰਡੀਗੜ੍ਹ 12 ਮਈ 2022: (Mohali blast case) ਪੰਜਾਬ ਦੇ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters, Mohali) ‘ਤੇ ਹੋਏ ਰਾਕੇਟ ਹਮਲੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨਿਸ਼ਾਨ ਸਿੰਘ (Nishan Singh) ਨੇ ਦੋ ਅੱਤਵਾਦੀਆਂ ਨੂੰ ਰਾਕੇਟ ਪ੍ਰੀਪੇਅਰਡ ਗ੍ਰਨੇਡ (RGP) ਮੁਹੱਈਆ ਕਰਵਾਉਣ ਦੀ ਗੱਲ ਕਬੂਲੀ ਹੈ। ਨਿਊਜ਼ 18 ਦੇ ਮੁਤਾਬਕ ਨਿਸ਼ਾਨ ਨੇ ਕਬੂਲ ਕੀਤਾ ਹੈ ਕਿ ਉਸ […]

Mohali blast case: ਮੋਹਾਲੀ ਬਲਾਸਟ ਮਾਮਲੇ ਸੰਬੰਧੀ ਸੀਸੀਟੀਵੀ ਫੁਟੇਜ਼ ਆਈ ਸਾਹਮਣੇ

Mohali blast case

ਚੰਡੀਗੜ੍ਹ 11 ਮਈ 2022: ਪੰਜਾਬ ਦੇ ਮੋਹਾਲੀ ਵਿੱਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters, Mohali) ‘ਤੇ ਹੋਏ ਰਾਕੇਟ ਹਮਲੇ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਹ ਫੁਟੇਜ਼ ਇੰਟੈਲੀਜੈਂਸ ਹੈੱਡਕੁਆਰਟਰ ਦੀ ਬਿਲਡਿੰਗ ਦੇ ਬਾਹਰ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਇਸ ਤੋਂ ਕੁਝ ਵੀ ਸਪੱਸ਼ਟ ਨਹੀਂ ਹੋ ਰਿਹਾ ਹੈ | ਇਸ ਮਾਮਲੇ ‘ਚ ਇਸ ਨੂੰ ਵੱਡੀ ਲੀਡ ਮੰਨਿਆ […]

ਮੋਹਾਲੀ ਬਲਾਸਟ ਮਾਮਲੇ ’ਚ ਪੁਲਿਸ ਵਲੋਂ ਇਕ ਹੋਰ ਵਿਅਕਤੀ ਗ੍ਰਿਫਤਾਰ

Mohali blast case

ਚੰਡੀਗੜ੍ਹ 11 ਮਈ 2022: (Mohali blast case) ਮੋਹਾਲੀ ‘ਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters, Mohali) ‘ਤੇ ਹੋਏ ਹਮਲੇ ਦੇ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ਤੇ ਸਥਿਤ ਪਿੰਡ ਮਹਿੰਦੀਪੁਰ ਵਾਸੀ ਜਗਰੂਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਤਰਨਤਾਰਨ […]

ਕੀ ਕਾਂਗਰਸ ਆਪਣੇ ਕਾਰਜਕਾਲ ਵਿਚ ਮੌੜ ਬੰਬ ਧਮਾਕੇ ਤੋਂ ਲੈਕੇ ਅਜਿਹੀਆਂ ਅਣਸੁਖਾਂਵੀਆਂ ਘਟਨਾਵਾਂ ਬਾਰੇ ਜਵਾਬ ਦੇਵੇਗੀ ?

ਕਾਂਗਰਸ

ਹਰਪ੍ਰੀਤ ਸਿੰਘ ਕਾਹਲੋਂ Sr Executive Editor The Unmute ਆਮ ਆਦਮੀ ਪਾਰਟੀ ਪੰਜਾਬ ‘ਤੇ ਸਵਾਲ ਕਰਨ ਤੋਂ ਪਹਿਲਾਂ ਕਾਂਗਰਸ ਆਪਣੀ ਕਾਰਗੁਜ਼ਾਰੀ ਯਾਦ ਕਰੇ ! ANI ਦੇ ਹਵਾਲੇ ਤੋਂ ਕਾਂਗਰਸ ਦੇ ਜੈਵੀਰ ਸ਼ੇਰਗਿੱਲ ਮੋਹਾਲੀ ਧਮਾਕੇ ਦਾ ਠੀਕਰਾ ਮੌਜੂਦਾ ਸਰਕਾਰ ‘ਤੇ ਭੰਨਦੇ ਹਨ ਪਰ ਥੌੜ੍ਹੀ ਨੈਤਿਕ ਜ਼ਿੰਮੇਵਾਰੀ ਤੋਂ ਭੱਜਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਾਉਂਦੇ […]

ਮੋਹਾਲੀ ਬਲਾਸਟ ਮਾਮਲੇ ’ਚ ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ ਕੀਤਾ ਗ੍ਰਿਫ਼ਤਾਰ

Mohali blast case

ਮੋਹਾਲੀ 10 ਮਈ 2022: (Mohali blast case) ਮੋਹਾਲੀ ਵਿਚ ਬੀਤੇ ਦਿਨੀਂ ਹੋਏ ਧਮਾਕੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੰਦੇ ਹੋਏ ਮੋਹਾਲੀ ਪੁਲੀਸ ਵੱਲੋਂ ਦੱਸਿਆ ਗਿਆ ਕਿ ਇਸ ਕੇਸ ਦੇ ਸਬੰਧ ਵਿਚ ਸੋਹਾਣਾ ਪੁਲਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 236/22 ਅਧੀਨ ਜਾਂਚ ਕਰਦੇ ਹੋਏ ਇਸ ਕੇਸ ਨਾਲ ਸਬੰਧਤ ਕਈ ਸ਼ੱਕੀ ਵਿਅਕਤੀਆਂ ਨੂੰ ਪੁੱਛ ਗਿੱਛ ਲਈ […]

ਪੁਲਿਸ ਨੇ ਮੋਹਾਲੀ ਬਲਾਸਟ ਮਾਮਲੇ ’ਚ ਹੁਣ ਤੱਕ 12 ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

Mohali

ਚੰਡੀਗੜ੍ਹ 10 ਮਈ 2022 : (Mohali blast case) ਮੋਹਾਲੀ ‘ਚ ਇੰਟੈਲੀਜੈਂਸ ਹੈੱਡਕੁਆਰਟਰ (Intelligence Headquarters, Mohali) ’ਤੇ ਹਮਲੇ ਤੋਂ ਬਾਅਦ ਜ਼ਿਲ੍ਹਾ ਪੁਲਸ ਨੇ ਇਸ ਮਾਮਲੇ ’ਚ ਲਗਭਗ 12 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਹੈ | ਹਿਰਾਸਤ ‘ਚ ਲਏ ਇਨ੍ਹਾਂ ਵਿਕਅਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਨਾਲ ਹੀ ਪੁਲਿਸ ਨੇ ਸੋਹਾਣਾ ਥਾਣੇ ਵਿਚ ਧਾਰਾ 307, […]

ਮੋਹਾਲੀ ਬਲਾਸਟ ਮਾਮਲੇ ਦੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ : DGP ਵੀ.ਕੇ ਭਵਰਾ

Mohali

ਚੰਡੀਗੜ੍ਹ 10 ਮਈ 2022: (Mohali blast case) ਬੀਤੀ ਰਾਤ ਮੋਹਾਲੀ ਦੇ ਇੰਟੈਲੀਜੈਂਸ ਵਿੰਗ ਹੈੱਡਕੁਆਰਟਰ (Intelligence Wing Headquarters) ਵਿਖੇ ਹੋਏ ਧਮਾਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ | ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ (Punjab DGP VK Bhawra) ਨੇ ਅੱਜ ਮੁਹਾਲੀ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੌਰਾਨ […]