July 5, 2024 12:27 am

ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ‘ਚ ਕੀਤਾ ਵਾਧਾ

Sadhu Singh Dharamsot

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਅਦਾਲਤ ਮੋਹਾਲੀ ਵਿੱਚ ਪੇਸ਼ ਕੀਤਾ ਗਿਆ । ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦਾ 2 ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ | ਜਿਕਰਯੋਗ […]

ਅਦਾਲਤ ਵੱਲੋਂ ਜਗਤਾਰ ਸਿੰਘ ਹਵਾਰਾ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ

Jagtar Singh Hawara

ਚੰਡੀਗੜ੍ਹ, 4 ਜਨਵਰੀ 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੀਕੇਆਈ ਦੇ ਕਾਰਕੁਨ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਦੇਸ਼ਧ੍ਰੋਹ ਦੇ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਦਾਲਤ ਨੇ ਵੀਰਵਾਰ ਨੂੰ ਇਹ ਫੈਸਲਾ ਮੋਹਾਲੀ ਦੇ […]

ਮੋਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਫਿਜੀਕਲ ਤੌਰ ‘ਤੇ ਪੇਸ਼ ਕਰਨ ਦੇ ਦਿੱਤੇ ਹੁਕਮ

Sukhpal Singh Khaira

ਚੰਡੀਗੜ੍ਹ, 8 ਦਸੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Khaira) ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਅਦਾਲਤ ਨੇ ਸੁਖਪਾਲ ਖਹਿਰਾ ਨੂੰ ਅਗਲੀ ਤਾਰੀਖ਼ ‘ਤੇ ਫਿਜੀਕਲ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਈਡੀ ਵੱਲੋਂ ਦਿੱਤੇ ਗਏ ਗਵਾਹਾਂ ਨੂੰ ਵੀ ਸਬੂਤਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਈਡੀ […]

ਮੋਹਾਲੀ ਅਦਾਲਤ ‘ਚ ਪੇਸ਼ ਨਹੀਂ ਹੋਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ

Gajjan majra

ਚੰਡੀਗੜ੍ਹ, 16 ਨਵੰਬਰ, 2023: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਮੋਹਾਲੀ ਜ਼ਿਲ੍ਹਾ ਅਦਾਲਤ (Mohali Court) ਵਿੱਚ ਪੇਸ਼ ਹੋਣਾ ਸੀ। ਉਹ ਪਟਿਆਲਾ ਦੇ ਰਾਜਿੰਦਰ ਹਸਪਤਾਲ ਵਿੱਚ ਦਾਖਲ ਹਨ। ਹਸਪਤਾਲ ਵੱਲੋਂ ਅੱਜ ਉਸ ਦੀ ਮੈਡੀਕਲ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗਈ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਕੀਤਾ ਕਿ ਉਸ ਨੂੰ […]

ਮੋਹਾਲੀ ਦੀ ਅਦਾਲਤ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਦਿੱਤੀ ਜ਼ਮਾਨਤ

Bunty Romana

ਚੰਡੀਗੜ੍ਹ, 04 ਨਵੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ (Bunty Romana) ਮੋਹਾਲੀ ਦੀ ਲੋਅਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਕਰਯੋਗ ਹੈ ਕਿ ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ […]

ਸੁਖਪਾਲ ਸਿੰਘ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਚਾਰਜਸ਼ੀਟ ਕੀਤੀ ਪੇਸ਼

Sukhpal Singh Khaira

ਚੰਡੀਗੜ੍ਹ, 27 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਨਾਭਾ ਜੇਲ੍ਹ ‘ਚੋਂ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਨ੍ਹਾਂ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ […]

ਮੇਨਟੀਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ ਬਾਬਤ ਅਪੀਲ ਕੇਸਾਂ ਸਬੰਧੀ ਬਜ਼ੁਰਗਾਂ ਨੂੰ ਮਿਲੇਗੀ ਔਨਲਾਈਨ ਪੇਸ਼ੀ ਦੀ ਸਹੂਲਤ

Senior citizens

ਐਸ.ਏ.ਐਸ. ਨਗਰ, 03 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਮੇਨਟੀਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ ਬਾਬਤ ਅਪੀਲ ਕੇਸਾਂ ਸਬੰਧੀ ਉਨ੍ਹਾਂ ਦੀ ਅਦਾਲਤ ਵਿੱਚ […]

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

Khanauri

ਚੰਡੀਗੜ੍ਹ 15 ਮਈ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ ਬਾਂਸਲ, ਵਾਸੀ ਵਿਸ਼ਾਲ ਨਗਰ, ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ […]

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

Sunder Sham Arora

ਚੰਡੀਗੜ੍ਹ, 13 ਅਪ੍ਰੈਲ 2023: ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਅਰੋੜਾ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਮੰਤਰੀ ਅਰੋੜਾ ਗੁਲਮੋਹਰ ਟਾਊਨਸ਼ਿਪ ਲੈਂਡ ਟਰਾਂਸਫਰ ਮਾਮਲੇ ‘ਚ ਜੇਲ੍ਹ ‘ਚ ਬੰਦ ਸਨ। ਇਸਦੇ ਨਾਲ […]

ਮੇਰੀ CBI ਜਾਂਚ ਕਰਵਾ ਲੈਣ, ਜੇਕਰ ਦੋਸ਼ੀ ਪਾਇਆ ਗਿਆ ਤਾਂ ਦੇ ਦਿਓ ਫਾਂਸੀ: ਜਗਦੀਸ਼ ਭੋਲਾ

Jagdish Bhola

ਚੰਡੀਗੜ੍ਹ, 17 ਮਾਰਚ 2023: ਗਿੱਦੜਬਾਹਾ ਦੇ ਦੀਪ ਹਸਪਤਾਲ ‘ਚ ਆਪਣੀ ਬੀਮਾਰ ਮਾਂ ਦਾ ਪਤਾ ਲੈਣ ਤੋਂ ਬਾਅਦ ਜਗਦੀਸ਼ ਭੋਲਾ (Jagdish Bhola) ਦਾ ਪਹਿਲਾ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਨੇ ਕਿਹਾ ਕਿ ਮੇਰੀ ਸੀਬੀਆਈ ਜਾਂਚ ਕਰਵਾ ਲੈਣ ਜੇਕਰ ਮੈਂ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਫਾਂਸੀ ਦੀ ਸਜ਼ਾ ਦੇ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਮੈਂ ਕੁਝ […]