July 7, 2024 8:11 pm

ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ: ADC ਗੀਤਿਕਾ ਸਿੰਘ

examination centers

ਐਸ.ਏ.ਐਸ.ਨਗਰ, 14 ਸਤੰਬਰ, 2023: ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੀਤਿਕਾ ਸਿੰਘ (ADC Geetika Singh) ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ। ਮੀਟਿੰਗ ਵਿੱਚ ਸੋਸਾਇਟੀ ਦੇ ਮੈਂਬਰਾਂ ਵੱਲੋਂ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਕਰਨ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਲਿਆਂਦਾ ਤੇ ਵਧੀਕ ਡਿਪਟੀ ਕਮਿਸ਼ਨਰ […]

ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਦੀ ਮੈਂਬਰਸ਼ਿਪ ਖ਼ਾਰਜ

ਜੀਤੀ ਸਿੱਧੂ

ਚੰਡੀਗੜ੍ਹ 30 ਦਸੰਬਰ 2022: ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਥਾਨਕ ਸਰਕਾਰ ਵਿਭਾਗ ਵਲੋਂ ਵੱਡਾ ਝਟਕਾ ਮਿਲਿਆ ਹੈ | ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ ‘ਤੇ ਰਹਿਣ ਲਈ ਆਯੋਗ ਕਰਾਰ ਦਿੱਤਾ […]

ਮੋਹਾਲੀ ਨਗਰ ਨਿਗਮ ਦੀ ਮੀਟਿੰਗ ‘ਚ MLA ਸਮੇਤ 26 ਮੈਂਬਰਾਂ ਨੇ ਵਿਤ ਤੇ ਠੇਕਾ ਕਮੇਟੀ ਨੂੰ ਭੰਗ ਕਰਨ ਦੀ ਕੀਤੀ ਮੰਗ

ਮੋਹਾਲੀ ਨਗਰ ਨਿਗਮ

ਚੰਡੀਗੜ੍ਹ 29 ਜੁਲਾਈ 2022: ਮੋਹਾਲੀ ਨਗਰ ਨਿਗਮ ਦੀ ਮੀਟਿੰਗ ਵਿੱਚ ਵਿਧਾਇਕ ਸਮੇਤ 26 ਮੈਂਬਰਾਂ ਨੇ ਮੋਹਾਲੀ ਕਾਰਪੋਰੇਸ਼ਨ ਦੀ ਵਿਤ ਤੇ ਠੇਕਾ ਕਮੇਟੀ ਨੂੰ ਦਿੱਤੇ ਵਿੱਤੀ ਅਧਿਕਾਰਾਂ ਦਾ ਵਿਰੋਧ ਕੀਤਾ ਅਤੇ F & CC ਦੀਆਂ ਸਾਰੀਆ ਤਾਕਤਾਂ ਵਾਪਸ ਲੈਣ ਦਾ ਲਿਖਤੀ ਨੋਟਿਸ ਦੇ ਦਿੱਤਾ ਗਿਆ ਹੈ | ਇਸਦੇ ਸੰਬੰਧ ‘ਚ 26 ਮੈਂਬਰਾਂ ਵਲੋਂ ਐੱਸ ਐੱਸ ਨਗਰ […]