July 2, 2024 6:23 pm

ਡਾ. ਬਲਬੀਰ ਸਿੰਘ ਵੱਲੋਂ ਪਿੰਡ ਕੁਰੜੀ ‘ਚ 50 ਬਿਸਤਰਿਆਂ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ

Dr. Balbir Singh

ਮੋਹਾਲੀ, 01 ਜੁਲਾਈ 2024: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਪਿੰਡ ਕੁਰੜੀ ‘ਚ 50 ਬਿਸਤਰਿਆਂ ਵਾਲੇ ਮਲਟੀਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ ਹੈ | ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਦੇ ਖੁੱਲ੍ਹਣ ਤੋਂ ਬਾਅਦ ਸਥਾਨਕ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਲਈ […]

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ 43 ਕੈਡਿਟਾਂ ਨੂੰ ਅਚੀਵਰ ਐਵਾਰਡ ਨਾਲ ਕੀਤਾ ਸਨਮਾਨਿਤ

Achiever Award

ਚੰਡੀਗੜ੍ਹ, 26 ਜੂਨ 2024: ਮੋਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਆਪਣੇ ਸਾਬਕਾ ਕੈਡਿਟਾਂ ਨੂੰ ਅਚੀਵਰ ਐਵਾਰਡ (Achiever Award) ਨਾਲ ਸਨਮਾਨਿਤ ਕੀਤਾ ਹੈ | ਇਸ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਬਾਨੀ ਡਾਇਰੈਕਟਰ ਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ ਬੀ.ਐਸ. ਗਰੇਵਾਲ, ਵੀ.ਐਸ.ਐਮ. (ਸੇਵਾਮੁਕਤ) ਵੱਲੋਂ ਕੀਤੀ ਗਈ ਹੈ। ਸਮਾਗਮ ‘ਚ ਪ੍ਰੈਪਰੇਟਰੀ ਇੰਸਟੀਚਿਊਟ ਦੇ […]

ਭਾਰਤੀ ਹਵਾਈ ਫੌਜ ‘ਚੋਂ ਸੇਵਾਮੁਕਤ ਖੇਮ ਰਾਜ ਚੌਧਰੀ ਦਾ ਕੀਤਾ ਅੰਤਿਮ ਸਸਕਾਰ, 1965 ਤੇ 1971 ਦੀ ਜੰਗ ‘ਚ ਲਿਆ ਸੀ ਹਿੱਸਾ

Khem Raj Chaudhary

ਚੰਡੀਗੜ੍ਹ, 23 ਜੂਨ 2024: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਕੇਸਰੀ ਅਖ਼ਬਾਰ ਦੇ ਚੰਡੀਗੜ੍ਹ ਤੋਂ ਰੈਜ਼ੀਡੈਂਟ ਐਡੀਟਰ ਦਰਪਣ ਚੌਧਰੀ ਦੇ ਪਿਓ ਖੇਮ ਰਾਜ ਚੌਧਰੀ (Khem Raj Chaudhary) ਦੇ ਦਿਹਾਂਤ ਦੇ ਡੂੰਘੇ ਦੁੱਖ ਦਫ਼ਾ ਪ੍ਰਗਟਾਵਾ ਕੀਤਾ ਹੈ | ਅੱਜ ਖੇਮ ਰਾਜ ਚੌਧਰੀ ਦਾ ਬਲੌਂਗੀ ਸਥਿਤ ਸਮਸ਼ਾਨ ਘਾਟ ‘ਤੇ ਅੰਤਿਮ ਸਸਕਾਰ […]

Mohali News: MLA ਕੁਲਵੰਤ ਸਿੰਘ ਨੇ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਲਈ 3.40 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਕਰਵਾਈ ਸ਼ੁਰੂਆਤ

MLA Kulwant Singh

ਮੋਹਾਲੀ, 24 ਜੂਨ, 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਲਈ 3.40 ਕਰੋੜ ਰੁਪਏ ਦੇ ਲਾਗਤ ਵਾਲੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ ਹੈ | ਜਿਕਰਯੋਗ ਹੈ ਕਿ ਮੋਹਾਲੀ ਦੇ ਫੇਜ਼-5 ਅਤੇ ਫੇਜ਼-11 ‘ਚ ਬਰਸਾਤੀ […]

ਮੈਂ IPL ‘ਚ ਬਹੁਤ ਕੁਝ ਸਿੱਖਿਆ, ਓਹੀ ਨੌਜਵਾਨ ਖਿਡਾਰੀਆਂ ਨੂੰ ਦੇਣ ਦੀ ਕੋਸ਼ਿਸ਼ ਕਰ ਰਿਹਾ ਹਾਂ: ਰਮਨਦੀਪ ਸਿੰਘ

Ramandeep Singh

ਮੋਹਾਲੀ 22 ਜੂਨ, 2024: ਪੀਸੀਏ ਸ਼ੇਰ-ਏ-ਪੰਜਾਬ ਟੀ-20 ਕੱਪ ‘ਚ ਟ੍ਰਾਈਡੈਂਟ ਸਟਾਲੀਅਨਜ਼ ਨੇ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਨੂੰ ਪ੍ਰਭਾਵਿਤ ਕੀਤਾ ਹੈ। ਸਟਾਲੀਅਨਜ਼ ਟ੍ਰਾਈਡੈਂਟ ਨੇ ਇਸ ਟੀ-20 ਕੱਪ ‘ਚ 8 ਮੈਚ ਖੇਡੇ ਜਿਨ੍ਹਾਂ ‘ਚ 5 ਮੈਚ ਜਿੱਤੇ ਹਨ । ਸਟਾਲੀਅਨਜ਼ ਟੀਮ 10 ਅੰਕਾਂ ਨਾਲ ਤੀਜੇ ਸਥਾਨ ‘ਤੇ ਹੈ। ਟੀਮ ਦੀ ਕਾਮਯਾਬੀ ‘ਚ ਰਮਨਦੀਪ ਸਿੰਘ (Ramandeep Singh) ਦਾ […]

Mohali News: ਮੋਹਾਲੀ ਦੇ ਬੈਂਕ ‘ਚ ਵੱਡੀ ਵਾਰਦਾਤ, ਬਹਿਸ ਮਗਰੋਂ ਸੁਰੱਖਿਆ ਗਾਰਡ ਨੇ ਗ੍ਰਾਹਕ ਦੀ ਲਈ ਜਾਨ

Mohali

ਚੰਡੀਗੜ੍ਹ, 21 ਜੂਨ 2024: ਮੋਹਾਲੀ (Mohali) ਦੇ ਪਿੰਡ ਮਾਜਰਾ ਦੀ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਅਤੇ ਇੱਕ ਗ੍ਰਾਹਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ | ਇਸ ਦੌਰਾਨ ਸੁਰੱਖਿਆ ਗਾਰਡ ਨੇ ਗ੍ਰਾਹਕ ‘ਤੇ ਗੋਲੀ ਚਲਾ ਦਿੱਤੀ | ਉਕਤ ਨੌਜਵਾਨ ਮਣੀ ਗੰਭੀਰ ਜ਼ਖ਼ਮੀ ਗਿਆ ਅਤੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ […]

Mohali News: ਮੋਹਾਲੀ ਜ਼ਿਲ੍ਹੇ ‘ਚ 52 ਖੇਡ ਮੈਦਾਨ ਬਣ ਕੇ ਤਿਆਰ, 525.8 ਕਰੋੜ ਰੁਪਏ ਕੀਤੇ ਖਰਚ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਜ਼ਿਲ੍ਹੇ (Mohali) ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ‘ਚ 151 ਖੇਡ ਮੈਦਾਨ ਤਿਆਰ ਕੀਤਾ ਜਾ ਰਹੇ ਹਨ | ਇਨ੍ਹਾਂ ‘ਚੋਂ 52 ਖੇਡ ਮੈਦਾਨ ਬਣ ਕੇ ਤਿਆਰ […]

Yoga Camp: ਸੀ.ਐਮ.ਦੀ ਯੋਗਸ਼ਾਲਾ ਤਹਿਤ ਮੋਹਾਲੀ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ਯੋਗਾ ਕੈਂਪ ਲਗਾਏ

Yoga Camp

ਐੱਸ.ਏ.ਐੱਸ. ਨਗਰ, 19 ਜੂਨ 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫ਼ਤ ਯੋਗਾ (Yoga Camp) ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ […]

Mohali News: ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦੀਆਂ ਮੁਫ਼ਤ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

CM di Yogashala

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਜੂਨ, 2024: ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ (CM di Yogashala) ਪ੍ਰਤੀ ਉਤਸ਼ਾਹ ਉਨ੍ਹਾਂ ਦਾ ਆਪਣੀ ਸਿਹਤਮੰਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ’ਚ ਯੋਗ ਦੀ ਮਹਤਵਪੂਰਣ ਸ਼ਮੂਲੀਅਤ ਨਾਲ […]

Old Age Home: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ, ਬਜ਼ੁਰਗਾਂ ਦੇ ਹੱਕਾਂ ਸਬੰਧੀ ਦਿੱਤੀ ਜਾਣਕਾਰੀ

Old Age Home

ਸ੍ਰੀ ਮੁਕਤਸਰ ਸਾਹਿਬ, 11 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਕਾਰਗੁਜ਼ਾਰੀ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ (Old Age Home) […]