July 4, 2024 8:55 pm

Mohali News: ਲੋਕਾਂ ਨੂੰ ‘ਸੀ ਐਮ ਯੋਗਸ਼ਾਲਾ’ ਦੀਆਂ ਮੁਫ਼ਤ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

CM di Yogashala

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਜੂਨ, 2024: ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ (CM di Yogashala) ਪ੍ਰਤੀ ਉਤਸ਼ਾਹ ਉਨ੍ਹਾਂ ਦਾ ਆਪਣੀ ਸਿਹਤਮੰਤ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ ਹੈ, ਜੋ ਕਿ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਅਜੋਕੇ ਤਣਾਅ ਭਰੇ ਜੀਵਨ ’ਚ ਯੋਗ ਦੀ ਮਹਤਵਪੂਰਣ ਸ਼ਮੂਲੀਅਤ ਨਾਲ […]

Old Age Home: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ, ਬਜ਼ੁਰਗਾਂ ਦੇ ਹੱਕਾਂ ਸਬੰਧੀ ਦਿੱਤੀ ਜਾਣਕਾਰੀ

Old Age Home

ਸ੍ਰੀ ਮੁਕਤਸਰ ਸਾਹਿਬ, 11 ਜੂਨ 2024: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਕਾਰਗੁਜ਼ਾਰੀ ਹੇਠ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ (Old Age Home) […]

ਮੋਹਾਲੀ ‘ਚ ਨਕਾਬਪੋਸ਼ ਨੌਜਵਾਨ ਨੇ ਕੁੜੀ ‘ਤੇ ਕੀਤਾ ਹਮਲਾ, ਜ਼ਖਮੀ ਕੁੜੀ ਦੀ ਗਈ ਜਾਨ

Mohali

ਚੰਡੀਗੜ੍ਹ, 08 ਜੂਨ 2024: ਮੋਹਾਲੀ (Mohali) ‘ਚ ਸ਼ਨੀਵਾਰ ਸਵੇਰੇ ਇਕ ਕੁੜੀ ‘ਤੇ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਜਿਸਦੇ ਚੱਲਦੇ ਜ਼ਖਮੀ ਕੁੜੀ ਦੀ ਜਾਨ ਚਲੀ ਗਈ | ਇਹ ਵਾਰਦਾਤ ਮੋਹਾਲੀ ਦੇ ਫੇਜ਼-5 ਨੇੜੇ ਵਾਪਰੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਕੁੜੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇਕ ਨਕਾਬਪੋਸ਼ […]

ਮੋਹਾਲੀ: ਸੀ.ਈ.ਓ ਦਫ਼ਤਰ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ

Lok Sabha elections 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ, 2024: ਜ਼ਿਲ੍ਹੇ ਦੇ ਵੋਟਰ (Voters) ਮਤਦਾਨ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ […]

ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

DC Aashika Jain

ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਮਈ 2024: ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 30.5.2024 ਨੂੰ ਸ਼ਾਮ 6:00 ਵਜੇ ਤੋਂ ਮਿਤੀ 01.6.2024 ਨੂੰ ਸ਼ਾਮ 6.00 ਵਜੇ ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ […]

ਮੋਹਾਲੀ: ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ SOP ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

Poll monitoring

ਐਸ.ਏ.ਐਸ.ਨਗਰ, 28 ਮਈ, 2024: ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਭਲਕੇ (ਬੁੱਧਵਾਰ) ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ ਓ ਪੀ) ਪ੍ਰਕਿਰਿਆ (Poll monitoring) ਲਾਗੂ ਹੋ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਅੱਜ ਪੱਤਰਕਾਰਾਂ […]

ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਉਮੀਦਵਾਰ ਦੀ ਨੂੰਹ ਨੇ ਪਰੇਸ਼ਾਨ ਹੋ ਕੇ ਚੁੱਕਿਆ ਇਹ ਕਦਮ, ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼

Jalandhar

ਚੰਡੀਗੜ੍ਹ, 25 ਮਈ 2024: ਮੋਹਾਲੀ ‘ਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ (Shiv Sena Hindustan Party) ਵੱਲੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਕਥਿਤ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ‘ਚ ਮ੍ਰਿਤਕ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਕੇਸ਼ਵ […]

ਚੋਣਵੇਂ ਉਮੀਦਵਾਰਾਂ ਦੀ ਖ਼ਬਰ ਦੇ ਰੂਪ ‘ਚ ਉਸਤਤ ਕਰਨਾ ਹੈ ਪੇਡ ਨਿਊਜ਼: DC ਆਸ਼ਿਕਾ ਜੈਨ

SAS Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ,2024: ਚੋਣਵੇਂ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਖ਼ਬਰ ਦੇ ਰੂਪ ਵਿੱਚ ਕੀਤੀ ਉਸਤਤ “ਪੇਡ ਨਿਊਜ਼” (paid news) ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ, ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ […]

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਵਿਅਕਤੀ ਕਾਬੂ

Cyber Crime

ਚੰਡੀਗੜ੍ਹ, 17 ਮਈ 2024: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ (Cyber Crime) ਡਿਵੀਜ਼ਨ ਨੇ ਮੋਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ […]

ਮੋਹਾਲੀ ਪੁਲਿਸ ਵੱਲੋ ਵਿਦੇਸ਼ ‘ਚ ਬੈਠੇ ਲਖਬੀਰ ਸਿੰਘ ਲੰਡਾ ਦੇ ਸਾਥੀ 06 ਪਿਸਟਲਾ ਅਤੇ 20 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali Police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ., ਉਪ ਕਪਤਾਨ ਪੁਲਿਸ […]