July 7, 2024 1:41 pm

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀਸੀ ਆਸ਼ਿਕਾ ਜੈਨ

SAS Nagar

ਐਸ.ਏ.ਐਸ.ਨਗਰ, 15 ਮਈ, 2024: ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ (Political campaign) ਵਿੱਚ ਸਰਗਰਮ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ ਨੂੰ ਧਾਰਮਿਕ ਸੰਸਥਾਵਾਂ ਜਾਂ ਧਾਰਮਿਕ ਸੰਸਥਾਵਾਂ ਦੇ ਫੰਡਾਂ ਦੀ ਰਾਜਨੀਤਿਕ ਵਿਚਾਰਾਂ ਜਾਂ ਰਾਜਨੀਤਿਕ ਗਤੀਵਿਧੀ ਦੇ ਪ੍ਰਚਾਰ ਜਾਂ ਕਿਸੇ ਰਾਜਨੀਤਿਕ ਪਾਰਟੀ ਦੇ ਫਾਇਦੇ ਲਈ ਪ੍ਰਚਾਰ-ਪ੍ਰਸਾਰ ਲਈ ਵਰਤੋਂ […]

ਦੁਖਦਾਈ ਖ਼ਬਰ: ਖਰੜ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Kharar

ਚੰਡੀਗੜ੍ਹ, 06 ਮਈ 2024: ਵਿਦੇਸ਼ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮੋਹਾਲੀ ਦੇ ਕਸਬਾ ਖਰੜ (Kharar) ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਤਰਨਦੀਪ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਕਰੀਬ 2.5 ਸਾਲ ਪਹਿਲਾਂ ਅਮਰੀਕਾ ਗਈ ਸੀ | ਦੋ […]

ਸੈੱਲਫੀ ਪੁਆਇੰਟ ਅਤੇ ਸ਼ੇਰਾ ਨਾਲ ਪੋਲਿੰਗ ਸਟਾਫ਼ ਨੇ ਖਿਚਵਾਈਆਂ ਤਸਵੀਰਾਂ, ਵੋਟ ਪਾਉਣ ਲਈ ਕੀਤਾ ਪ੍ਰੇਰਿਤ

Polling staff

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਮਈ 2024: ਲੋਕ ਸਭਾ ਚੋਣਾਂ-2024 ਲਈ ਬੀਤੇ ਦਿਨ ਪੋਲਿੰਗ ਸਟਾਫ਼ (Polling staff) ਦੀ ਪਹਿਲੀ ਰਿਹਸਲ ਦੌਰਾਨ ਜਿੱਥੇ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਪੋਲਿੰਗ ਪਾਰਟੀਆਂ ਦੀ ਸਿਖਲਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਉਥੇ ਲੋਕ ਸਭਾ ਚੋਣਾਂ ਦੌਰਾਨ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਸਕਟ ਸ਼ੇਰਾ-2 ਦੇ ਆਦਮ ਕੱਦ ਬੁੱਤ ਚੋਣ ਸਟਾਫ਼ ਦਾ […]

‘ਹੀਟ ਵੈਦਰ ਮੈਨੇਜਮੈਂਟ’ ਪੋਲਿੰਗ ਸਟਾਫ ਦੀ ਸਿਖਲਾਈ ਦੇ ਪਾਠਕ੍ਰਮ ਦਾ ਹਿੱਸਾ ਹੋਵੇਗਾ: DC ਆਸ਼ਿਕਾ ਜੈਨ

SAS Nagar

ਐਸ.ਏ.ਐਸ.ਨਗਰ, 06 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ (DC Aashika Jain) ਨੇ ਮਤਦਾਨ ਮੌਕੇ ਜੂਨ ਮਹੀਨੇ ਵਿੱਚ ਮੌਸਮ ਦੀ ਗਰਮੀ ਅਤੇ ਲੂ ਦੀ ਸੰਭਾਵਨਾ ਕਾਰਨ ਆਉਣ ਵਾਲੀ ਵੱਖਰੀ ਤਰਾਂ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਗਰਮੀ ਅਤੇ ਲੂ ਨਾਲ ਜੁੜੇ ਸੰਭਾਵੀ ਖਤਰਿਆਂ […]

ਮੋਹਾਲੀ ‘ਚ ਸੜਕ ‘ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਆਪਣੀ ਜਾਨ

Mohali

ਚੰਡੀਗੜ੍ਹ, 4 ਮਈ 2024: ਮੋਹਾਲੀ (Mohali) ਦੇ ਸੈਕਟਰ 67 ‘ਚ ਸੜਕ ‘ਤੇ ਚੱਲਦੇ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਟਰੱਕ ਦੇ ਡਰਾਈਵਰ ਅਤੇ ਹੈਲਪਰ ਨੇ ਤੁਰੰਤ ਟਰੱਕ ਤੋਂ ਹੇਠਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਘਟਨਾ ਸਥਾਨ ‘ਤੇ ਕੁਝ ਲੋਕ ਰੁਕ ਗਏ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ […]

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਬੈਠਕ ਦੀ ਇਜਾਜ਼ਤ ਨਹੀਂ ਹੋਵੇਗੀ: DC ਆਸ਼ਿਕਾ ਜੈਨ

SAS Nagar

ਐਸ.ਏ.ਐਸ.ਨਗਰ, 03 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ (DC Aashika Jain) ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਹੋਣ ਵਾਲੀਆਂ ਮੀਟਿੰਗਾਂ ‘ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ਵਿਸ਼ੇ ‘ਤੇ ਜਾਰੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ […]

ਚੋਣ ਡਿਊਟੀ ‘ਤੇ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ

ਚੋਣ ਡਿਊਟੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹਰ ਇੱਕ ਵੋਟ ਜਰੂਰੀ, ਦੇ ਸੁਨੇਹੇ ਨੂੰ ਪੂਰਾ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਵੇਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਬੀਤੇ ਦਿਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡਮਾਈਜ਼ੇਸ਼ਨ ਮੌਕੇ ਚੋਣ ਦਫਤਰ […]

ਮੋਹਾਲੀ ਦੇ ਹਰਿਆਣਾ ਰਾਜ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ ਤੋਂ 25 ਮਈ ਤੱਕ ਤੇ 4 ਜੂਨ ਨੂੰ ਡਰਾਈ ਡੇਅ ਘੋਸ਼ਿਤ

poster competition

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪ੍ਰੈਲ, 2024: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗੁਆਂਢੀ ਰਾਜ ਹਰਿਆਣਾ ’ਚ 25 ਮਈ, 2024 ਨੂੰ ਮਤਦਾਨ ਦੇ ਮੱਦੇਨਜ਼ਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰਿਆਣਾ ਰਾਜ ਦੀ ਸੀਮਾ ਨਾਲ ਲਗਦੇ ਤਿੰਨ ਕਿਲੋਮੀਟਰ ਦੇ ਏਰੀਆ ’ਚ 23 ਮਈ, 2024 ਤੋਂ 25 ਮਈ, 2024 ਤੱਕ ਡਰਾਈ ਡੇਅ (Dry Day) ਘੋੋਸ਼ਿਤ ਕੀਤਾ […]

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ

ਖੇਤੀਬਾੜੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਪ੍ਰੈਲ, 2024: ਮੁੱਖ ਖੇਤੀਬਾੜੀ ਅਫਸਰ ਜਿਲ੍ਹਾ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਖਰੜ ਦੇ ਅਧਿਕਾਰੀਆਂ ਵੱਲੋਂ ਖਰੜ ਅਤੇ ਬਨੂੰੜ ਵਿਖੇ ਕੰਮ ਕਰਦੀਆਂ ਖਾਦ ਅਤੇ ਬੀਜ ਵਿਕਰੀ ਕਰਨ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 11 ਬੀਜ ਉਤਪਾਦਨ ਕੰਪਨੀਆਂ ਵੱਲੋਂ […]

ADC ਸੋਨਮ ਚੌਧਰੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਕੀਤਾ ਨਿਰੀਖਣ

surface seeder machine

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ (surface seeder machine) ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ। […]