June 28, 2024 11:40 am

Punjab News: ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਂ ‘ਤੇ ਠੱਗੀਆਂ ਮਾਰਨ ਵਾਲੇ 37 ਜਣੇ ਗ੍ਰਿਫਤਾਰ

Mohali police

ਮੋਹਾਲੀ, 26 ਜੂਨ 2024: ਮੋਹਾਲੀ ਪੁਲਿਸ (Mohali police) ਨੇ ਕਾਲ ਸੈਂਟਰ ਦੀ ਆੜ ‘ਚ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 37 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਇਨ੍ਹਾਂ ‘ਚ 25 ਪੁਰਸ਼ ਅਤੇ 12 ਬੀਬੀਆਂ ਸ਼ਾਮਲ ਹਨ | ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਦੇ ਸੀਨੀਅਰ ਕਪਤਾਨ ਪੁਲਿਸ, IPS ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਪੁਲਿਸ […]

Mohali News: ਮੋਹਾਲੀ ਦੇ ਬੈਂਕ ‘ਚ ਵੱਡੀ ਵਾਰਦਾਤ, ਬਹਿਸ ਮਗਰੋਂ ਸੁਰੱਖਿਆ ਗਾਰਡ ਨੇ ਗ੍ਰਾਹਕ ਦੀ ਲਈ ਜਾਨ

Mohali

ਚੰਡੀਗੜ੍ਹ, 21 ਜੂਨ 2024: ਮੋਹਾਲੀ (Mohali) ਦੇ ਪਿੰਡ ਮਾਜਰਾ ਦੀ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਅਤੇ ਇੱਕ ਗ੍ਰਾਹਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ | ਇਸ ਦੌਰਾਨ ਸੁਰੱਖਿਆ ਗਾਰਡ ਨੇ ਗ੍ਰਾਹਕ ‘ਤੇ ਗੋਲੀ ਚਲਾ ਦਿੱਤੀ | ਉਕਤ ਨੌਜਵਾਨ ਮਣੀ ਗੰਭੀਰ ਜ਼ਖ਼ਮੀ ਗਿਆ ਅਤੇ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ, ਜਿੱਥੇ […]

ਮੋਹਾਲੀ ‘ਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਦੀ ਨਕਦੀ, ਨਸ਼ੀਲੀਆਂ ਦਵਾਈਆਂ ਤੇ ਹੋਰ ਕੀਮਤੀ ਸਮਾਨ ਜ਼ਬਤ: DC ਆਸ਼ਿਕਾ ਜੈਨ

ਮੋਹਾਲੀ

ਐਸ.ਏ.ਐਸ.ਨਗਰ, 22 ਮਈ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ […]

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ 2024: ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (Mohali police) (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ […]

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼, 155 ਵਿਅਕਤੀ ਕਾਬੂ

Cyber Crime

ਚੰਡੀਗੜ੍ਹ, 17 ਮਈ 2024: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ (Cyber Crime) ਡਿਵੀਜ਼ਨ ਨੇ ਮੋਹਾਲੀ ਵਿੱਚ ਚੱਲ ਰਹੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼ ਕਰਦਿਆਂ ਇਹਨਾਂ ਕੇਂਦਰਾਂ ਦੇ 155 ਕਰਮਚਾਰੀਆਂ ਨੂੰ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਫਰਜ਼ੀ ਕਾਲਾਂ ਕਰਨ […]

ਮੁੱਲਾਂਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਦੋ ਬਦਮਾਸ਼ ਜ਼ਖਮੀ

Encounter

ਚੰਡੀਗੜ੍ਹ, 09 ਮਈ 2024: ਮੁੱਲਾਂਪੁਰ ਵਿੱਚ ਮੋਹਾਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਕਾਰ ਕਥਿਤ ਮੁਕਾਬਲਾ (Encounter) ਹੋਇਆ ਹੈ। ਇਸ ਦੌਰਾਨ ਦੋ ਬਦਮਾਸ਼ਾਂ ਦੀ ਲੱਤ ਵਿੱਚ ਗੋਲੀ ਲੱਗੀ ਹੈ । ਮਿਲੀ ਜਾਣਕਾਰੀ ਮੁਤਾਬਕ ਉਕਤ ਬਦਮਾਸ਼ ਮੋਟਰਸਾਈਕਲ ‘ਤੇ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ […]

ਖਰੜ ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਵਾਪਰੀ ਵੱਡੀ ਵਾਰਦਾਤ, ਇੱਕ ਨੌਜਵਾਨ ਦੀ ਗਈ ਜਾਨ

Kharar

ਖਰੜ, 7 ਮਈ 2024: ਜ਼ਿਲ੍ਹਾ ਮੋਹਾਲੀ ਦੇ ਅਧੀਨ ਪੈਂਦੇ ਖਰੜ (Kharar) ਦੇ ਨਜ਼ਦੀਕੀ ਪਿੰਡ ਚੰਦੋ ਵਿਖੇ ਦਿਨ ਦਿਹਾੜੇ ਲਗਭਗ ਦੁਪਹਿਰ 12.30 ਵਜੇ ਵੱਡੀ ਵਾਰਦਾਤ ਵਾਪਰੀ ਹੈ | ਜਿਸ ਵਿੱਚ ਇੱਕ ਨੌਜਵਾਨ ਦੇ ਸਿਰ ‘ਚ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮ੍ਰਿਤਕ ਨੌਜਵਾਨ ਦੀ ਪਛਾਣ ਮੁਨੀਸ਼ ਕੁਮਾਰ (26 ਸਾਲ) ਪਿੰਡ ਤਿਊੜ ਵਜੋਂ ਹੋਈ ਹੈ […]

ਪੱਤਰਕਾਰ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਸਮੂਹ ਜਥੇਬੰਦੀਆਂ ਨੇ ਮੋਹਾਲੀ ਪੁਲਿਸ ਨੂੰ ਸੌਂਪਿਆ ਮੰਗ ਪੱਤਰ

ਮੋਹਾਲੀ ਪੁਲਿਸ

ਮੋਹਾਲੀ, 29 ਅਪ੍ਰੈਲ 2024: ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਗ੍ਰਿਫਤਾਰੀ ਅਤੇ ਕੇਸ ਕਰਨ ਦੇ ਵਿਰੋਧ ਪੱਤਰਕਾਰ ਭਾਈਚਾਰਾ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ, ਭਰਾਤਰੀ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਅਦਾਲਤ ਦੇ ਬਾਹਰ ਮੂੰਹ ਤੇ ਉਂਗਲ ਰੱਖ ਕੇ ਅਤੇ ਐੱਸ.ਐੱਸ ਪੀ. ਦਫਤਰ ਦੇ ਗੇਟ ‘ਤੇ ਨਾਅਰੇਬਾਜ਼ੀ ਕਰਕੇ ਮੋਹਾਲੀ ਪੁਲਿਸ ਖ਼ਿਲਾਫ਼ ਮੈਮੋਰੰਡਮ ਦਿੱਤਾ ਗਿਆ। ਐੱਸ.ਐੱਸ.ਪੀ ਮੋਹਾਲੀ ‘ਤੇ ਦੋਸ਼ ਲਗਾਉਂਦੇ […]

SSP ਨੂੰ ਮਿਥੇਨੌਲ/ਇੰਡਸਟ੍ਰੀਅਲ ਸਪਿਰਟ/ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ ‘ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਸ਼ਰਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ, 2024: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ ਦੇ ਰਿਕਾਰਡ ਦੀ ਰੋਜ਼ਾਨਾ ਦੇ ਆਧਾਰ ‘ਤੇ ਜਾਂਚ ਕਰਕੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਸਬੰਧੀ ਵਿਸਥਾਰ […]

ਐਸ.ਏ.ਐਸ ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

weapons

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ 2024: ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹਥਿਆਰਾਂ (weapons) ਦੇ ਜਨਤਕ ਪ੍ਰਦਰਸ਼ਨ ’ਤੇ […]