June 30, 2024 9:53 pm

ਮੋਹਾਲੀ ‘ਚ ਮਟੌਰ ਥਾਣੇ ਦੇ SHO ‘ਤੇ ਜਾਨਲੇਵਾ ਹਮਲਾ, ਜਾਂਚ ‘ਚ ਜੁਟੀ ਪੁਲਿਸ

Mataur

ਚੰਡੀਗੜ੍ਹ, 13 ਅਪ੍ਰੈਲ 2024: ਮੋਹਾਲੀ ‘ਚ ਮਟੌਰ (Mataur) ਥਾਣੇ ਦੇ ਐੱਸਐੱਚਓ ‘ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ | ਥਾਣਾ ਮਟੌਰ ਮੁਖੀ ਇੰਸਪੈਕਟਰ ਗੱਬਰ ਸਿੰਘ ਨੇ ਦੱਸਿਆ ਕਿ ਪਰਸੋਂ ਰਾਤ 11 ਵਜੇ ਕੁਰਾਲੀ ਬਾਈਪਾਸ ਰੋਡ ‘ਤੇ ਅਣਪਛਾਤੇ ਨੇ ਗੋਲੀ ਚਲਾ ਦਿੱਤੀ | ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੁਲ ‘ਤੇ ਚੜੇ ਤਾਂ ਖੱਬੀ ਸਾਈਡ ਤੋਂ […]

ਜ਼ਿਲ੍ਹਾ ਚੋਣ ਕੰਟਰੋਲ ਰੂਮ ਤੇ ਜ਼ਿਲ੍ਹਾ ਪੁਲਿਸ ਕੰਟਰੋਲ ਰੂਮ ਸੀਸੀਟੀਵੀ ਕੈਮਰੇ ਰਾਹੀਂ ਸ਼ਰਾਬ ਦੀ ਵਿਕਰੀ ਅਤੇ ਸਟਾਕ ਦੀ ਨਿਗਰਾਨੀ ਕਰਨਗੇ

Yamunanagar

ਐਸ.ਏ.ਐਸ.ਨਗਰ, 06 ਅਪ੍ਰੈਲ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਸ਼ਰਾਬ (liquor) ਦੇ ਠੇਕਿਆਂ ਅਤੇ ਸਬ-ਠੇਕਿਆਂ ‘ਤੇ ਪੁਆਇੰਟ ਆਫ਼ ਸੇਲ ਅਤੇ ਪੁਆਇੰਟ ਆਫ਼ ਸਟੋਰੇਜ ਨੂੰ ਕਵਰ ਕਰਨ ਲਈ ਤੁਰੰਤ ਪ੍ਰਭਾਵ ਆਈ.ਪੀ. ਕੰਟਰੋਲ ਇਨੇਬਲਡ […]

ਆਬਕਾਰੀ ਵਿਭਾਗ ਵੱਲੋਂ 1020 ਲੀਟਰ ਲਾਹਨ ਅਤੇ 05 ਲੀਟਰ ਨਾਜਾਇਜ਼ ਸ਼ਰਾਬ ਬਰਾਮਦ

Excise department

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ 2024: ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਸਖ਼ਤ ਹੁਕਮਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ (Excise department) ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵੇਰਵਿਆਂ […]

ਐਸ.ਏ.ਐਸ ਨਗਰ: ADC ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ ਰੱਦ

license

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ 2024 : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਹੀਰਾ ਕੰਸਲਟੇਸ਼ਨ ਐਂਡ ਸਰਵਿਸ਼ਿਜ ਫਰਮ ਦਾ ਲਾਇਸੰਸ (License) ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ […]

ਡੀ.ਸੀ ਵੱਲੋਂ ਜ਼ਿਲ੍ਹਾ ਮੋਹਾਲੀ ‘ਚ ਸ਼ਰਾਬ ਦੀ ਢੋਆ-ਢੁਆਈ ਲਈ ਨਿਗਰਾਨੀ ਵਧਾਉਣ ‘ਤੇ ਜ਼ੋਰ

liquor

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, 2024: ਲੋਕ ਸਭਾ ਚੋਣਾਂ-2024 ਦੌਰਾਨ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸ਼ਰਾਬ (liquor) ਦੀ ਢੋਆ-ਢੁਆਈ ‘ਤੇ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਸਟਿਲਰੀਆਂ, ਬੋਟਲਿੰਗ ਪਲਾਂਟਾਂ ਅਤੇ ਮੈਰਿਜ ਪੈਲੇਸ ਮਾਲਕਾਂ […]

ਲੋਕ ਸਭਾ ਚੋਣਾਂ-2024 ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਡੀਸੀ ਆਸ਼ਿਕਾ ਜੈਨ

Lok Sabha Elections 2024

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 (Lok Sabha Elections 2024) ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਜਿਸ ਲਈ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖੀ ਜਾਵੇਗੀ। ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚੋਣਾਂ ਦੀਆਂ ਤਿਆਰੀਆਂ ਸਬੰਧੀ […]

ਮੋਹਾਲੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਤੇਜ਼ਧਾਰ ਹਥਿਆਰ, ਵਿਸਫੋਟਕ, ਜਲਣਸ਼ੀਲ ਵਸਤਾਂ ਤੇ ਟਾਕੂਏ ਆਦਿ ਚੁੱਕਣ ‘ਤੇ ਪਾਬੰਦੀ

Elections

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18, ਮਾਰਚ 2024: ਲੋਕ ਸਭਾ ਚੋਣਾਂ-2024 ਪੰਜਾਬ ਰਾਜ ਵਿੱਚ ਮਿਤੀ 01/06/2024 ਨੂੰ ਹੋਣੀਆਂ ਨਿਯਤ ਹੋਈਆ ਹਨ ਅਤੇ ਇਨ੍ਹਾਂ ਵੋਟਾ ਦੀ ਗਿਣਤੀ ਮਿਤੀ 04/06/2024 ਨੂੰ ਹੋਣੀ ਹੈ। ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ, ਚੋਣਾਂ ਦੀ ਪ੍ਰੀਕਿਰਿਆ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ, ਜ਼ਿਲ੍ਹੇ (Mohali) ਦੀ […]

ਮੋਹਾਲੀ ਪੁਲਿਸ ਵੱਲੋ ਸੈਕਟਰ-79 ਮੋਹਾਲੀ ‘ਚ ਪੈਂਦੇ ਕਟਾਣੀ ਢਾਬੇ ‘ਤੇ ਫਾਈਰਿੰਗ ਕਰਨ ਵਾਲੇ ਵਾਹਨਾਂ ਸਮੇਤ ਗ੍ਰਿਫਤਾਰ

Katani Dhaba

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ (Katani Dhaba)  ਉਪਰ ਫਾਈਰਿੰਗ ਕੀਤੀ ਗਈ ਸੀ ਤੇ ਫਿਰ ਬਾਅਦ ਵਿੱਚ ਕਟਾਣੀ […]

ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 7 ਮੈਂਬਰ 47 ਵਾਹਨਾਂ ਸਮੇਤ ਕਾਬੂ

Katani Dhaba

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਯਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਹਰਸਿਮਰਨ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ […]

ਸੀ.ਪੀ.-67 ਮਾਲ ਮੋਹਾਲੀ ਦੇ ਸਾਹਮਣੇ ਗੋਲੀਆ ਮਾਰ ਕੇ ਕਤਲ ਮਾਮਲੇ ‘ਚ ਮੋਹਾਲੀ ਪੁਲਿਸ ਨੇ ਯੂਪੀ ਤੋਂ 5 ਜਣੇ ਕੀਤੇ ਗ੍ਰਿਫਤਾਰ

Mohali police

ਸਾਹਿਬਜਾਦਾ ਅਜੀਤ ਸਿੰਘ ਨਗਰ 8 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ ਮੋਹਨ ਝੀਰ ਦਾ […]