July 2, 2024 7:46 pm

ਮੋਹਾਲੀ ‘ਚ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Mohali

ਮੋਹਾਲੀ, 04 ਮਾਰਚ 2024: ਮੋਹਾਲੀ (Mohali) ਦੇ ਸੈਕਟਰ-67 ਸੀਪੀ ਮੌਲ ਦੇ ਸਾਹਮਣੇ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਸ਼ਰ੍ਹੇਆਮ ਰੋਡ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ | ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਕੋਰਪੀਓ ਗੱਡੀ ‘ਚ ਆਏ ਸਨ, ਇਨ੍ਹਾਂ ਵੱਲੋਂ 10 ਤੋਂ 12 ਰਾਊਂਡ ਫਾਈਰਿੰਗ ਕੀਤੀ ਹੈ | ਮ੍ਰਿਤਕ ਦੀ ਪਛਾਣ ਰਾਜੇਸ਼ ਡੋਗਰਾ […]

ਮੋਹਾਲੀ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲਾ, ਇੱਕ ਗ੍ਰਿਫਤਾਰ

Mohali

ਮੋਹਾਲੀ, 28 ਫਰਵਰੀ 2024: ਮੋਹਾਲੀ (Mohal) ਦੇ ਲਖਨੌਰ ਲਗੇ ਚੱਪੜ ਚਿੜੀ ਨੇੜੇ ਮੋਹਾਲੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਬਦਮਾਸ਼ਾਂ ਵਿਚਾਲੇ ਕਥਿਤ ਮੁਕਾਬਲੇ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਅਤੇ ਕੌਸ਼ਲ ਗੈਂਗ ਦੇ ਗੁਰਗਿਆਂ ਵਿਚਾਲੇ ਇਹ ਕਥਿਤ ਮੁਕਾਬਲਾ ਹੋਇਆ ਹੈ | ਇਸ ਦੌਰਾਨ ਇੱਕ ਕਥਿਤ ਬਦਮਾਸ਼ ਦੀ ਗੋਲੀ ਲੱਗਣ ਇੱਕ ਬਦਮਾਸ਼ ਦੀ ਮੌਤ ਹੋਣ […]

ਮੋਹਾਲੀ: ਕਰੋੜਾਂ ਰੁਪਏ ਦੀ ਠੱਗੀ ਮਾਮਲੇ ‘ਚ ਗ੍ਰਿਫਤਾਰ ਬੈਂਕ ਮੈਨੇਜਰ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Mohali police

ਚੰਡੀਗੜ੍ਹ, 24 ਫਰਵਰੀ 2024: ਮੋਹਾਲੀ ਪੁਲਿਸ (Mohali police) ਨੇ ਐਕਸਿਸ ਬੈਂਕ ‘ਚ ਜਮ੍ਹਾਂ ਲੋਕਾਂ ਤੋਂ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਏ ਬੈਂਕ ਮੈਨੇਜਰ ਗੌਰਵ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੰਜਾਬ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ | ਐਸਪੀ ਹੈੱਡ ਕੁਆਰਟਰ ਤੁਸ਼ਾਰ ਗੁਪਤਾ (Mohali police) […]

ਮੋਹਾਲੀ ਪੁਲਿਸ ਵੱਲੋਂ ਬਦਮਾਸ਼ ਜੱਗੂ ਭਗਵਾਨਪੂਰੀਆ ਦਾ ਸਾਥੀ ਪਾਕਿਸਤਾਨ ਬਾਰਡਰ ਤੋਂ ਡਰੋਨ ਰਾਹੀ ਆਏ 4 ਵਿਦੇਸ਼ੀ ਪਿਸਤੌਲਾਂ ਤੇ ਜਿੰਦਾ ਰੌਂਦਾਂ ਸਣੇ ਗ੍ਰਿਫਤਾਰ

Mohali police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Mohali police) ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਜਾਂਚ), ਐਸ.ਏ.ਐਸ ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ […]

ਮੋਹਾਲੀ ਪੁਲਿਸ ਵੱਲੋਂ ਅਹਿਮ ਸਖ਼ਸ਼ੀਅਤਾਂ ਤੇ IPS ਅਫਸਰਾਂ ਦੇ ਜਾਅਲੀ ਫੇਸਬੁੱਕ ਅਕਾਊਂਟ ਤਿਆਰ ਕਰਕੇ ਸਾਈਬਰ ਠੱਗੀ ਮਾਰਨ ਵਾਲਾ ਗ੍ਰਿਫਤਾਰ

Mohali police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024: ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali Police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ. ਗੁਰਸ਼ੇਰ ਸਿੰਘ, ਉਪ […]

ਮੋਹਾਲੀ ਪੁਲਿਸ ਨੇ 35ਵੇਂ ਕੌਮੀ ਸੜਕ ਸੁਰੱਖਿਆ ਮਹੀਨੇ ਦੀ ਸਮਾਪਤੀ ‘ਤੇ 100 ਹੈਲਮੇਟ ਵੰਡੇ

National Road Safety Month

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫ਼ਰਵਰੀ, 2024: ਜ਼ਿਲ੍ਹਾ ਪੁਲਿਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ‘ਚ 15 ਜਨਵਰੀ ਤੋਂ ਮਨਾਏ ਜਾ ਰਹੇ 35ਵੇਂ ਕੌਮੀ ਸੜਕ ਸੁਰੱਖਿਆ ਮਾਹ (National Road Safety Month) ਦੀ ਸਮਾਪਤੀ ਮੌਕੇ ਅੱਜ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ 100 ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮੇਟ ਦੀ ਵੰਡ ਕੀਤੀ ਗਈ। ਇਸ ਮੌਕੇ ਹਰਿੰਦਰ […]

ਮੋਹਾਲੀ: ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਜ਼ਿਲ੍ਹਾ (Mohali) ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ […]

ਮੋਹਾਲੀ: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ 2024: ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟ੍ਰੇਟ (District Magistrate) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ […]

ਮੋਹਾਲੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਦੀ ਖਰੀਦ, ਵੇਚਣ ਅਤੇ ਵਰਤੋਂ ‘ਤੇ ਲਾਈ ਪਾਬੰਦੀ

China Dor

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਫਰਵਰੀ, 2024: ਜ਼ਿਲ੍ਹਾ ਮੈਜਿਸਟ੍ਰੇਟ, ਆਸ਼ਿਕਾ ਜੈਨ, ਆਈ.ਏ.ਐਸ. ਨੇ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (China Dor) ਨੂੰ ਵੇਚਣ, ਖਰੀਦਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਉਣ ਦੇ […]

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਭਾਨਾ ਸਿੱਧੂ ਨੂੰ ਦਿੱਤੀ ਜ਼ਮਾਨਤ, ਜਾਣੋ ਕੀ ਹੈ ਪੂਰਾ ਮਾਮਲਾ ?

Bhana Sidhu

ਮੋਹਾਲੀ,12 ਫਰਵਰੀ 2024: ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ (Bhana Sidhu) ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੋਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਭਾਨੇ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨੇ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਸਮੇਂ ਭਾਨਾ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਦਰਅਸਲ […]