July 4, 2024 11:12 pm

ਮੋਹਾਲੀ: ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਕੀਤਾ ਸਮਰਪਿਤ

Government High School

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ (Government High School) ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ ‘ਤੇ ਜ਼ਿਲ੍ਹਾ ਯੋਜਨਾ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਦਾ ਆਗਾਜ਼

government schools

ਐੱਸ.ਏ.ਐਸ. ਨਗਰ, 12 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਜਿਸ ਦੇ ਸਾਰਥਕ ਸਿੱਟੇ ਵੀ ਨਜ਼ਰ ਆ ਰਹੇ ਹਨ ਤੇ ਵੱਡੀ ਗਿਣਤੀ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਥਾਂ […]

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 12 ਫਰਵਰੀ 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਰਕਾਰੀ ਪ੍ਰਾਇਮਰੀ ਸਕੂਲ, ਮੋਹਾਲੀ ਫੇਜ਼-2 ਤੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2024-25 ਲਈ ਦਾਖਲੇ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਕੁਲਵੰਤ ਸਿੰਘ ਨੇ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਵਿਧਾਇਕ ਕੁਲਵੰਤ […]

ਮੋਹਾਲੀ ਪ੍ਰਸ਼ਾਸਨ ਨੇ ਸਿੱਖਿਆ ਸੰਸਥਾਵਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਲਈ ਉਦਯੋਗਿਕ ਐਸੋਸੀਏਸ਼ਨਾਂ ਨਾਲ ਹੱਥ ਮਿਲਾਇਆ

industrial associations

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 05 ਜਨਵਰੀ 2024: ਇੱਕ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਐਸ ਐਸ ਪੀ ਡਾ. ਸੰਦੀਪ ਗਰਗ ਦੇ ਨਾਲ ਅੱਜ ਸ਼ਾਮ ਡੇਰਾਬੱਸੀ ਵਿੱਚ ਸੀ ਐਸ ਆਰ ਗਤੀਵਿਧੀਆਂ ਤਹਿਤ ਸਰਕਾਰੀ ਮਿਡਲ ਸਕੂਲ ਭਗਵਾਨਪੁਰ (ਭਗਵਾਸ) ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਵਿਦਿਅਕ ਸੰਸਥਾਵਾਂ ਦੀਆਂ ਬੁਨਿਆਦੀ ਲੋੜਾਂ […]

ਸਕੂਲਾਂ ਦਾ ਬੁਨਿਆਦੀ ਢਾਂਚਾ ਅਪਗ੍ਰੇਡੇਸ਼ਨ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ 384 ਲੱਖ ਰੁਪਏ ਖਰਚ ਕੀਤੇ

Schools

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ (Schools) ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 384 ਲੱਖ ਰੁਪਏ ਦੇ ਫੰਡ ਖਰਚ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਿੱਖਿਆ ਅਧਿਕਾਰੀਆਂ […]

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਧੀਆ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਿਆ

Aashika Jain

ਐਸ.ਏ.ਐਸ.ਨਗਰ, 18 ਦਸੰਬਰ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (Aashika Jain) ਨੇ ਅੱਜ ਉਨ੍ਹਾਂ ਵਧੀਆ ਕਾਰਗੁਜ਼ਾਰੀ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਕੂੜਾ ਪ੍ਰਬੰਧਨ ‘ਤੇ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਭਾਗ ਲਿਆ। ਉਨ੍ਹਾਂ ਨੇ ਨੌਜਵਾਨ ਵਿਦਿਆਰਥਣ ਸੁਹਾਨੀ ਸ਼ਰਮਾ ਦੀ ਸ਼ਲਾਘਾ ਕੀਤੀ, ਜਿਸ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ […]

ਸਕੂਲੀ ਵਿਦਿਆਰਥੀਆਂ ਨੂੰ ਕੂੜਾ ਪ੍ਰਬੰਧਨ ਪ੍ਰਤੀ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰ ਬਣਾਉਣ ਲਈ ਮੋਹਾਲੀ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ

Mohali

ਐਸ.ਏ.ਐਸ.ਨਗਰ, 21 ਅਗਸਤ, 2023: ਆਪਣੀ ਕਿਸਮ ਦੀ ਪਹਿਲੀ ਵਿਲੱਖਣ ਪਹਿਲਕਦਮੀ ਵਿੱਚ, ਮੋਹਾਲੀ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ ‘ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਫਾਰ ਸਟੂਡੈਂਟਸ’ ਦੇ ਨਾਲ ਕੂੜਾ ਪ੍ਰਬੰਧਨ ਪ੍ਰੋਗਰਾਮ ਵਿੱਚ ਨੌਜਵਾਨ ਦਿਮਾਗਾਂ (ਵਿਦਿਆਰਥੀਆਂ) ਨੂੰ ਸ਼ਾਮਲ ਕਰਨ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਵਿਲੱਖਣ ਪ੍ਰਸਤਾਵ ਦਿੱਲੀ ਪਬਲਿਕ ਸਕੂਲ ਦੀ […]

ਯਾਦਵਿੰਦਰਾ ਪਬਲਿਕ ਸਕੂਲ ਮੋਹਾਲੀ ਨੇ ਪੁਣੇ ਵਿਖੇ ਅੰਡਰ-14 ਆਲ ਇੰਡੀਆ ਇੰਟਰ ਪਬਲਿਕ ਸਕੂਲ ਕ੍ਰਿਕਟ ਚੈਂਪੀਅਨਸ਼ਿਪ ਜਿੱਤੀ

Yadvindra Public School Mohali

ਚੰਡੀਗੜ 22 ਅਕਤੂਬਰ 2022: ਬੀ.ਕੇ ਬਿਰਲਾ ਸਕੂਲ, ਪੁਣੇ ਵਿੱਚ ਹੋਈ ਆਲ ਇੰਡੀਆ ਇੰਟਰ ਪਬਲਿਕ ਸਕੂਲ ਅੰਡਰ-14 ਕਿ੍ਕਟ ਚੈਂਪੀਅਨਪ ਵਿੱਚ ਯਾਦਵਿੰਦਰਾ ਪਬਲਿਕ ਸਕੂਲ (ਵਾਈ.ਪੀ.ਐਸ.) ਮੋਹਾਲੀ ਫਤਿਹ ਦਾ ਝੰਡਾ ਲਹਿਰਾਉਂਦਿਆਂ ਚੈਂਪੀਅਨ ਬਣਿਆ ਹੈ। ਫਾਈਨਲ ਮੈਚ ਵਿੱਚ ਵਾਈਪੀਐਸ ਮੋਹਾਲੀ ਨੇ ਡੀਪੀਐਸ ਮਥੁਰਾ ਰੋਡ, ਦਿੱਲੀ ਨੂੰ 26 ਦੌੜਾਂ ਨਾਲ ਹਰਾ ਕੇ ਟਰਾਫੀ ਜਿੱਤੀ। ਟਾਸ ਜਿੱਤ ਕੇ ਵਾਈਪੀਐਸ ਵਲੋਂ ਬੱਲੇਬਾਜੀ […]

ਸਿੱਖਿਆ ਮੰਤਰੀ ਵਲੋਂ ਮੋਹਾਲੀ ਦੇ 2 ਸਕੂਲਾਂ ਦੀਆਂ ਸਮੱਸਿਆਵਾਂ ਹੱਲ ਕਰਨ ਸੰਬੰਧੀ ਅਧਿਕਾਰੀਆਂ ਨੂੰ ਹਦਾਇਤ ਜਾਰੀ

ਸਕੂਲ ਸਿੱਖਿਆ

ਚੰਡੀਗੜ੍ਹ 18 ਅਗਸਤ 2022: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਿਤਾਬਗੜ੍ਹ ਸਕੂਲ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ। ਇਸ ਦੌਰਾਨ ਸਰਕਾਰੀ ਹਾਈ ਸਕੂਲ ਦੇਸੂਮਾਜਰਾ ਵਿੱਚ ਪਾਣੀ ਭਰਨ ਦੀ ਸਮੱਸਿਆ ਦੇ ਨਿਪਟਾਰੇ ਹਿਤ […]

ਮੋਹਾਲੀ ਦੇ ਸਕੂਲ ‘ਚ ਬੰਬ ਰੱਖਣ ਦੀ ਦਹਿਸ਼ਤ ਨਾਲ ਫੈਲੀ ਹਫੜਾ-ਦਫੜੀ

mohali

ਮੋਹਾਲੀ 27 ਫਰਵਰੀ 2022 : ਮੋਹਾਲੀ ‘ਚ ਬੀਤੇ ਦਿਨ ਉਸ ਵੇਲੇ ਹਫੜਾ-ਦਫੜੀ ਫੈਲ ਗਈ, ਜਦੋਂ ਅਚਾਨਕ ਇਹ ਸੂਚਨਾ ਮਿਲੀ ਕਿ ਸਥਾਨਕ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ ਵਿਚ ਕਿਸੇ ਨੇ ਬੰਬ ਰੱਖ ਦਿੱਤਾ ਹੈ। ਬੰਬ ਦੀ ਸੂਚਨਾ ਮਿਲਣ ’ਤੇ ਪੁਲਸ, ਬੰਬ ਨਕਾਰਾ ਕਰਨ ਵਾਲੀ ਟੀਮ ਅਤੇ ਹੋਰ ਸਰਕਾਰੀ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਸਕੂਲ ਪ੍ਰਬੰਧਕਾਂ ਨੇ […]