July 7, 2024 7:41 pm

ਭਲਕੇ ਪੰਜਾਬ ਦੌਰੇ ‘ਤੇ ਆਉਣਗੇ CM ਅਰਵਿੰਦ ਕੇਜਰੀਵਾਲ, CM ਮਾਨ ਨਾਲ ਮੁਹੱਲਾ ਕਲੀਨਿਕ ਦਾ ਕਰਨਗੇ ਉਦਘਾਟਨ

mohalla clinics

ਚੰਡੀਗ੍ਹੜ, 01 ਮਾਰਚ 2024: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (CM Arvind Kejriwal) ਭਲਕੇ ਦੋ ਦਿਨਾਂ ਪੰਜਾਬ ਦੌਰੇ ‘ਤੇ ਆਉਣਗੇ | ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਕਿਆਸ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਬਾਰੇ ਗੱਲਬਾਤ ਕੀਤੀ ਜਾਵੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ (CM Arvind Kejriwal) ਅਤੇ ਸੀਐਮ […]

2 ਮਾਰਚ ਨੂੰ ਫਾਜ਼ਿਲਕਾ ਜ਼ਿਲ੍ਹੇ ‘ਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

Aam Aadmi clinics

ਫਾਜ਼ਿਲਕਾ, 29 ਫਰਵਰੀ 2024: ਜ਼ਿਲ੍ਹਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ, ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ (Aam Aadmi clinics) ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਜਿਲੇ […]

ਜਲੰਧਰ ‘ਚ ਚੋਰਾਂ ਨੇ ਮੁਹੱਲਾ ਕਲੀਨਿਕ ਨੂੰ ਬਣਾਇਆ ਨਿਸ਼ਾਨਾ, ਦਵਾਈਆਂ ਤੇ ਹੋਰ ਸਮਾਨ ਲੈ ਕੇ ਹੋਏ ਫ਼ਰਾਰ

thieves

ਚੰਡੀਗੜ੍ਹ, 20 ਜਨਵਰੀ 2024: ਜਲੰਧਰ ਸ਼ਹਿਰ ਦੇ ਪੱਛਮੀ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਚੋਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਚੋਰਾਂ (thieves) ਨੇ ਇੱਕ ਮੁਹੱਲਾ ਕਲੀਨਿਕ ਨੂੰ ਨਿਸ਼ਾਨਾ ਬਣਾਇਆ ਹੈ। ਇੱਥੇ ਬਸਤੀ ਦਾਨਿਸ਼ਮੰਦਾਂ ਵਿੱਚ ਚੋਰਾਂ ਨੇ ਮੁਹੱਲਾ ਕਲੀਨਿਕ (Mohalla Clinic) ਲੁੱਟ ਲਿਆ ਹੈ। ਇਸ ਵਾਰ ਚੋਰਾਂ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ

MOBILE VAN

ਧੂਰੀ (ਸੰਗਰੂਰ), 14 ਅਗਸਤ 2023: ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਈਲ ਵੈਨ (MOBILE VAN)  ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਵੈਨ ਨੂੰ […]

ਬਰਨਾਲਾ ‘ਚ ਮੁਹੱਲਾ ਕਲੀਨਿਕ ਦੇ ਡਾਕਟਰ ਸਮੇਤ ਤਿੰਨ ਕਰਮਚਾਰੀ ਕੀਤੇ ਮੁਅੱਤਲ

Mohalla Clinic

ਚੰਡੀਗੜ੍ਹ,19 ਅਪ੍ਰੈਲ 2023: ਪੰਜਾਬ ਦੇ ਬਰਨਾਲਾ ਦੇ ਮੁਹੱਲਾ ਕਲੀਨਿਕ (Mohalla Clinic) ਦੇ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਅਸਿਸਟੈਂਟ ਮਨਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਲਾਭ ਸਿੰਘ ਉਗੋਕੇ ਦੇ ਕਹਿਣ ‘ਤੇ ਕੀਤੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਾਕਟਰਾਂ ਨੇ ਰਿਕਾਰਡ ਵਿੱਚ ਮਰੀਜ਼ਾਂ ਦੀ ਵੱਧ […]

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 27 ਜਨਵਰੀ ਨੂੰ 400 ਮੁਹੱਲਾ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

mohalla clinics

ਚੰਡੀਗੜ੍ਹ 23 ਜਨਵਰੀ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਲੋਂ ਅੱਜ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬੀਆਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਇੱਥੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। […]

ਅੰਮ੍ਰਿਤਸਰ ‘ਚ ਖੁੱਲ੍ਹਣ ਜਾ ਰਹੇ ਨਵੇਂ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ 21 ਜਨਵਰੀ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ ਅਤੇ ਹੁਣ ਕੁਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh)  ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ G-20 ਸੰਮੇਲਨ ਅਤੇ 26 […]

ਰੂਪਨਗਰ ‘ਚ ਮੁਹੱਲਾ ਕਲੀਨਿਕ ਦੇ ਡਾਕਟਰ ਨੇ ਤਿੰਨ ਦਿਨ ਬਾਅਦ ਹੀ ਦਿੱਤਾ ਅਸਤੀਫਾ

Aam Aadmi ClinicsClinic

ਚੰਡੀਗੜ੍ਹ 18 ਅਗਸਤ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਦਿਆਂ ਸ਼ਹਿਰਾਂ ਅਤੇ ਪਿੰਡਾਂ ‘ਚ ਮੁਹੱਲਾ ਕਲੀਨਿਕ (Mohalla Clinic) ਖੋਲ੍ਹੇ ਗਏ ਸਨ | ਇਸਦੇ ਨਾਲ ਹੀ ਰੂਪਨਗਰ ਵਿੱਚ ਮੁਹੱਲਾ ਕਲੀਨਿਕ ਖੁੱਲਣ ਦੇ ਤਿੰਨ ਦਿਨ ਬਾਅਦ ਹੀ ਇਕ ਡਾਕਟਰ ਨੇ ਅਸਤੀਫਾ ਦੇ ਦਿੱਤਾ ਹੈ | ਜਿਕਰਯੋਗ ਹੈ ਕਿ ਕੁਝ […]

ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਜੌੜਾਮਾਜਰਾ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ ਦਾ ਦੌਰਾ

Mohalla Clinic

ਚੰਡੀਗੜ੍ਹ 17 ਅਗਸਤ 2022: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵਲੋਂ ਮੋਹਾਲੀ ਫ਼ੇਜ਼-5 ਵਿਖੇ ਮੁਹੱਲਾ ਕਲੀਨਿਕ (Mohalla Clinic) ਦਾ ਦੌਰਾ ਕੀਤਾ । ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਰਹੇ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ “ਮੁਹੱਲਾ ਕਲੀਨਿਕ” […]

ਪੰਜਾਬ ‘ਚ 15 ਅਗਸਤ ਤੋਂ ਖੁੱਲ੍ਹਣਗੇ ਮੁਹੱਲਾ ਕਲੀਨਿਕ- ਮੁੱਖ ਮੰਤਰੀ ਮਾਨ

ਖੁੱਲ੍ਹਣਗੇ ਮੁਹੱਲਾ ਕਲੀਨਿਕ

ਚੰਡੀਗੜ੍ਹ , 24 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਪੰਜਾਬੀਆਂ ਲਈ ਇੱਕ ਹੋਰ ਖੁਸ਼ਖਬਰੀ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ, “ਅਸੀਂ ਚੰਗੀ ਸਿਹਤ ਲਈ ਕੀਤੇ ਵਾਅਦੇ ਵੱਲ ਵਧ ਰਹੇ ਹਾਂ, ਜਿਸ ਦੀ ਤਸਵੀਰ ਤੁਹਾਡੇ ਨਾਲ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਦਿੱਲੀ ਦੀ ਤਰਜ਼ […]