July 5, 2024 8:04 pm

ਐਸ ਜੈਸ਼ੰਕਰ ਨੇ ਮਾਲਦੀਵ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਮੁਖੀਆਂ ਨਾਲ ਮੁਲਾਕਾਤ, ਆਖਿਆ-ਮਿਲ ਕੇ ਕੰਮ ਕਰਨ ਲਈ ਤਿਆਰ

S Jaishankar

ਚੰਡੀਗੜ੍ਹ, 10 ਜੂਨ 2024: ਕੇਂਦਰੀ ਮੰਤਰੀ ਐਸ ਜੈਸ਼ੰਕਰ (S Jaishankar) ਨੇ ਸੋਮਵਾਰ ਨੂੰ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨਾਲ ਵੱਖ-ਵੱਖ ਦੁਵੱਲੀਆਂ ਬੈਠਕਾਂ ਕੀਤੀਆਂ। ਜਿਕਰਯੋਗ ਹੈ ਕਿ ਮੁਈਜ਼ੂ, ਹਸੀਨਾ ਅਤੇ ਵਿਕਰਮਸਿੰਘੇ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਉਨ੍ਹਾਂ ਸੱਤ ਆਗੂਆਂ ਵਿੱਚ ਸ਼ਾਮਲ […]

ਮਾਲਦੀਵ ‘ਚ ਤਾਇਨਾਤ ਭਾਰਤੀ ਫੌਜ ਦਾ ਆਖਰੀ ਬੈਚ ਭਾਰਤ ਵਾਪਸ ਪਰਤਿਆ

Maldives

ਚੰਡੀਗੜ੍ਹ, 10 ਮਈ 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਕਿਹਾ ਕਿ ਭਾਰਤ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣੇ ਸਾਰੇ ਫੌਜ ਦੇ ਜਵਾਨਾਂ ਨੂੰ ਵਾਪਸ ਬੁਲਾ ਲਿਆ ਹੈ। ਦਰਅਸਲ, ਮੁਈਜ਼ੂ ਸਰਕਾਰ ਨੇ ਭਾਰਤੀ ਫੌਜੀ ਜਵਾਨਾਂ ਦੀ ਵਾਪਸੀ ਲਈ 10 ਮਈ ਦੀ ਸਮਾਂ ਸੀਮਾ ਤੈਅ ਕੀਤੀ ਸੀ। ਪਿਛਲੇ ਸਾਲ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਮੁਈਜ਼ੂ ਦਾ […]

ਮਾਲਦੀਵ ‘ਚ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਜਿੱਤੀ ਸੰਸਦੀ ਚੋਣਾਂ

Muhammad Muizu

ਚੰਡੀਗੜ੍ਹ, 22 ਅਪ੍ਰੈਲ, 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਦੀ ਪਾਰਟੀ ਨੇ ਸੰਸਦੀ ਚੋਣਾਂ ਜਿੱਤ ਲਈ ਹੈ। ਬੀਤੇ ਦਿਨ 93 ਸੀਟਾਂ ‘ਤੇ ਹੋਈਆਂ ਚੋਣਾਂ ਦੇ ਮੁੱਢਲੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ ਮੁਈਜ਼ੂ ਦੀ ਪਾਰਟੀ ਨੈਸ਼ਨਲ ਪੀਪਲਜ਼ ਕਾਂਗਰਸ ਅਤੇ ਉਸ ਦੀ ਹਮਾਇਤੀ ਪਾਰਟੀਆਂ ਨੂੰ 71 ਸੀਟਾਂ ਮਿਲੀਆਂ ਹਨ। ਚੀਨ ਨੇ ਇਸ ‘ਤੇ ਮੁਈਜ਼ੂ ਨੂੰ […]

ਮਾਲਦੀਵ ਦੇ ਸਾਬਕਾ ਰਾਸ਼ਟਰਪਤੀ ਵੱਲੋਂ ਮੁਹੰਮਦ ਮੁਈਜ਼ੂ ਨੂੰ ਭਾਰਤ ਨਾਲ ਸਬੰਧ ਸੁਧਾਰਨ ਦੀ ਸਲਾਹ

ਮਾਲਦੀਵ

ਚੰਡੀਗੜ੍ਹ, 25 ਮਾਰਚ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੂੰ ਭਾਰਤ ਨਾਲ ਸਬੰਧ ਸੁਧਾਰਨ ਦੀ ਸਲਾਹ ਦਿੱਤੀ ਗਈ ਹੈ। ਇਹ ਸਲਾਹ ਸਾਬਕਾ ਰਾਸ਼ਟਰਪਤੀ ਸੋਲਿਹ ਨੇ ਦਿੱਤੀ ਹੈ। ਸੋਲਿਹ ਨੇ ਕਿਹਾ ਹੈ ਕਿ ਮੁਈਜ਼ੂ ਨੂੰ ਆਪਣੀ ਜ਼ਿੱਦ ਛੱਡਣੀ ਚਾਹੀਦੀ ਹੈ ਅਤੇ ਭਾਰਤ ਨਾਲ ਸਬੰਧ ਸੁਧਾਰਨੇ ਚਾਹੀਦੇ ਹਨ। ਸੋਲਿਹ ਦੀ ਇਹ ਟਿੱਪਣੀ ਮਾਲਦੀਵ ਦੀ ਉਸ ਅਪੀਲ ‘ਤੇ […]

ਫੌਜੀ ਜਵਾਨ 10 ਮਾਰਚ ਤੋਂ ਪਹਿਲਾਂ ਭਾਰਤ ਪਰਤਣਗੇ, ਮਾਲਦੀਵ ਦੇ ਰਾਸ਼ਟਰਪਤੀ ਨੇ ਆਖਿਆ- ਦੇਸ਼ ਦੀ ਪ੍ਰਭੂਸੱਤਾ ਨਾਲ ਕੋਈ ਸਮਝੌਤਾ ਨਹੀਂ

Maldives

ਚੰਡੀਗੜ੍ਹ, 05 ਫਰਵਰੀ, 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਸੋਮਵਾਰ ਨੂੰ ਕਿਹਾ ਕਿ ਭਾਰਤੀ ਫੌਜੀ ਕਰਮਚਾਰੀਆਂ ਦੇ ਪਹਿਲੇ ਸਮੂਹ ਨੂੰ 10 ਮਾਰਚ ਤੋਂ ਪਹਿਲਾਂ ਭਾਰਤ ਵਾਪਸ ਭੇਜਿਆ ਜਾਵੇਗਾ। ਦੋ ਹਵਾਬਾਜ਼ੀ ਪਲੇਟਫਾਰਮਾਂ ‘ਤੇ ਕੰਮ ਕਰ ਰਹੇ ਬਾਕੀ ਭਾਰਤੀਆਂ ਨੂੰ 10 ਮਈ ਤੱਕ ਵਾਪਸ ਭੇਜ ਦਿੱਤਾ ਜਾਵੇਗਾ। ਸੰਸਦ ਨੂੰ ਆਪਣੇ ਸੰਬੋਧਨ ਦੌਰਾਨ ਮੁਈਜ਼ੂ ਨੇ ਕਿਹਾ […]