July 7, 2024 8:13 pm

ਮੁਹੰਮਦ ਮੁਸਤਫ਼ਾ ਦੇ ਵਿਵਾਦਿਤ ਬਿਆਨ ਤੋਂ ਬਾਅਦ ਸ਼ਾਜ਼ੀਆ ਇਲਮੀ ਨੇ ਕੀਤਾ ਟਵੀਟ

ਮੁਹੰਮਦ ਮੁਸਤਫ਼ਾ

ਚੰਡੀਗੜ੍ਹ, 22 ਜਨਵਰੀ 2022 : ਪੰਜਾਬ ਵਿੱਚ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀ ਵਿਵਾਦਤ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕਹਿ ਰਿਹਾ ਹੈ ਕਿ ਜੇਕਰ ਹਿੰਦੂਆਂ ਨੂੰ ਉਨ੍ਹਾਂ ਦੇ ਜਲਸੇ ਦੇ ਬਰਾਬਰ ਦੀ ਇਜਾਜ਼ਤ ਦਿੱਤੀ ਗਈ ਤਾਂ ਮੈਂ ਅਜਿਹੀ ਸਥਿਤੀ ਪੈਦਾ ਕਰ ਦਿਆਂਗਾ ਕਿ ਸੰਭਾਲਣਾ ਮੁਸ਼ਕਲ ਹੋ ਜਾਵੇਗਾ। […]

ਕੈਪਟਨ ਦੀ ਨਵੀਂ ਪਾਰਟੀ ਦੇ ਪ੍ਰਧਾਨ ਨੁੰ ਲੈ ਕੇ ਮੁਹੰਮਦ ਮੁਸਤਫਾ ਨੇ ਦਿੱਤਾ ਇਹ ਬਿਆਨ

Mohammad-Mustafa

ਚੰਡੀਗੜ੍ਹ 26 ਨਵੰਬਰ 2021 : ਪੰਜਾਬ ਕਾਂਗਰਸ ਪ੍ਰਧਾਨ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਫਤਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਬਣਾਈ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਨਵਾਂ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵਿੱਟਰ ’ਤੇ ਇੰਡੀਅਨ ਐਕਸਪ੍ਰੈਸ ਦੀ ਇਕ ਰਿਪੋਰਟ ਨੱਥੀ ਕਰਦਿਆਂ ਲਿਖਿਆ ਹੈ ਕਿ ਸਿਰ ਮੁੰਡਾਉਂਦਿਆਂ ਹੀ ਗੜ੍ਹੇ ਪੈ ਗਏ। […]

ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੀਤਾ ਖੁਲਾਸਾ, ਦੱਸਿਆ ਕੈਪਟਨ ਨੇ ਕਿਉਂ ਨਹੀਂ ਦੱਸਿਆ DGP

ਚੰਡੀਗੜ੍ਹ; ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਮੁੱਖ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਪੰਜਾਬ ਦਾ ਡੀ.ਜੀ.ਪੀ. ਕਿਉਂ ਨਹੀਂ ਨਿਯੁਕਤ ਕੀਤਾ ਗਿਆ| ਮੁਸਤਫ਼ਾ ਨੇ ਕਿਹਾ ਕਿ ਮੇਰੇ ਲਈ ਡੀ.ਜੀ.ਪੀ, ਬਣਨਾ ਜਾ ਨਾ ਬਣਨਾ ਹਾਲੇ ਵੀ ਕੋਈ […]

ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਤੇ ਚੁੱਕੇ ਵੱਡੇ ਸਵਾਲ

ਚੰਡੀਗੜ੍ਹ, 1 ਅਕਤੂਬਰ 2021 : ਪੰਜਾਬ ਕਾਂਗਰਸ ‘ਚ ਕਾਂਟੋਂ ਕਲੇਸ਼ ਅਜੇ ਤੱਕ ਜਾਰੀ ਹੈ, ਜਿਸ ਦੌਰਾਨ ਲਗਾਤਰ ਸਿਆਸੀ ਗਲਿਆਰੇ ਇੱਕ ਦੂਜੇ ਤੇ ਤੰਜ਼ ਕੱਸ ਰਹੇ ਹਨ | ਅੱਜ ਮੁੜ ਪੰਜਾਬ ਦੇ ਸਾਬਕਾ ਡੀ.ਜੀ.ਪੀ. ਤੇ ਨਵਜੋਤ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਮੁੜ ਕੈਪਟਨ ਅਮਰਿੰਦਰ ਸਿੰਘ ਤੇ ਸ਼ਬਦਾਵਲੀ ਹਮਲਾ ਕੀਤਾ ਹੈ | ਮੁਹੰਮਦ ਮੁਸਤਫ਼ਾ ਨੇ ਕਿਹਾ […]

ਕੈਪਟਨ ਅਮਰਿੰਦਰ ਸਿੰਘ ਤੇ ਮੁਹੰਮਦ ਮੁਸਤਫ਼ਾ ਨੇ ਸ਼ਬਦਾਵਲੀ ਹਮਲਾ ਕੀਤਾ

ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ ,19 ਸਤੰਬਰ 2021 : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹਮੰਦ ਮੁਸਤਫ਼ਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਤੇ ਵੱਡੇ ਸਵਾਲ ਖੜੇ ਕੀਤੇ ਹਨ | ਉਹਨਾਂ ਟਵੀਟ ਕਰਕੇ ਕਿਹਾ ਕਿ ਕੈਪਟਨ ਸਰ, ਅਸੀਂ ਲੰਬੇ ਸਮੇਂ ਤੋਂ ਪਰਿਵਾਰਕ ਮਿੱਤਰ ਰਹੇ ਹਾਂ। ਮੈਨੂੰ ਮੇਰਾ ਮੂੰਹ ਖੋਲ੍ਹਣ ਲਈ ਮਜਬੂਰ ਨਾ ਕਰੋ। ਮੈਨੂੰ ਤੁਹਾਡੀ ਬੜੇ […]