July 2, 2024 6:58 pm

IPL ਤੋਂ ਬਾਅਦ ਅਗਾਮੀ ਟੀ-20 ਵਿਸ਼ਵ ਕੱਪ ਟੂਰਨਾਮੈਂਟ ਤੋਂ ਬਾਹਰ ਹੋਏ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ

Mohammad Shami

ਚੰਡੀਗੜ੍ਹ, 11 ਮਾਰਚ 2024: ਟੀ-20 ਵਿਸ਼ਵ ਕੱਪ 2024 ਜੂਨ ਵਿੱਚ ਅਮਰੀਕਾ ਅਤੇ ਵੈਸਟਇੰਡੀਜ਼ ਵਿੱਚ ਸ਼ੁਰੂ ਹੋਵੇਗਾ। ਇਸ ਟੂਰਨਾਮੈਂਟ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Mohammad Shami) ਵਿਸ਼ਵ ਕੱਪ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਇਸ ਗੱਲ ਦੀ ਪੁਸ਼ਟੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ […]

ਕ੍ਰਿਕਟਰ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ, ਸਾਤਵਿਕ-ਚਿਰਾਗ ਨੂੰ ਮਿਲਿਆ ਖੇਡ ਰਤਨ

Mohammad Shami

ਚੰਡੀਗੜ੍ਹ, 09 ਜਨਵਰੀ 2024: ਦੇਸ਼ ਦੇ ਰਾਸ਼ਟਰਪਤੀ ਸਾਰੇ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕਰ ਰਹੇ ਹਨ। ਅੱਜ ਰਾਸ਼ਟਰਪਤੀ ਭਵਨ ਵਿੱਚ ਸਾਰੇ ਪੁਰਸਕਾਰ ਜੇਤੂਆਂ ਨੂੰ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਪੁਰਸਕਾਰ ’ਚ ਕ੍ਰਿਕਟਰ ਮੁਹੰਮਦ ਸ਼ਮੀ (Mohammad Shami) ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਸ ਵਾਰ […]

ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ ਇਨ੍ਹਾਂ 26 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਪੁਰਸਕਾਰ

Mohammad Shami

ਚੰਡੀਗ੍ਹੜ, 20 ਦਸੰਬਰ 2023: ਖੇਡ ਪੁਰਸਕਾਰਾਂ ਲਈ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Mohammad Shami) ਸਮੇਤ 26 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤ ਦੇ ਦੋ ਨੌਜਵਾਨ ਬੈਡਮਿੰਟਨ ਸਟਾਰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਲਈ ਚੁਣੇ ਗਏ ਹਨ। ਇਸ ਸਾਲ […]

ਬਦਕਿਸਮਤੀ ਨਾਲ ਕੱਲ੍ਹ ਸਾਡਾ ਦਿਨ ਨਹੀਂ ਸੀ, ਅਸੀਂ ਵਾਪਸ ਕਰਾਂਗੇ: ਮੁਹੰਮਦ ਸ਼ਮੀ

Mohammad Shami

ਚੰਡੀਗੜ੍ਹ, 20 ਨਵੰਬਰ 2023: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਭਾਰਤੀ ਤੇਜ਼ ਗੇਂਦਬਾਜ ਮੁਹੰਮਦ ਸ਼ਮੀ (Mohammed Shami) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀ […]

IND vs AUS: ਮੁਹੰਮਦ ਸ਼ਮੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ 400 ਵਿਕਟਾਂ ਕੀਤੀਆਂ ਪੂਰੀਆਂ

Mohammad Shami

ਚੰਡੀਗੜ੍ਹ, 09 ਫਰਵਰੀ 2023: ਬਾਰਡਰ ਗਾਵਸਕਰ ਟਰਾਫੀ ਦੇ ਤਹਿਤ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪਹਿਲਾ ਟੈਸਟ ਨਾਗਪੁਰ ‘ਚ ਸ਼ੁਰੂ ਹੋ ਗਿਆ ਹੈ। ਮੈਚ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆਈ ਟੀਮ ਨੂੰ ਆਪਣੇ ਸਲਾਮੀ ਬੱਲੇਬਾਜ਼ਾਂ ਤੋਂ ਚੰਗੀ ਸ਼ੁਰੂਆਤ ਦੀ ਉਮੀਦ ਸੀ ਪਰ ਭਾਰਤ ਦੀ ਤੇਜ਼ ਗੇਂਦਬਾਜ਼ੀ ਨੇ ਅਜਿਹਾ ਨਹੀਂ ਹੋਣ ਦਿੱਤਾ। ਇਸ ਦੇ ਨਾਲ ਹੀ […]

ਖ਼ਰਾਬ ਫੀਲਡਿੰਗ ਕਾਰਨ ਹਾਰਿਆ ਭਾਰਤ, ਸੁੰਦਰ ਨੇ ਕੈਚ ਫੜਨ ਦੀ ਕੋਸ਼ਿਸ਼ ਵੀ ਨਹੀਂ ਕੀਤੀ: ਦਿਨੇਸ਼ ਕਾਰਤਿਕ

Dinesh Karthik

ਚੰਡੀਗ੍ਹੜ 05 ਦਸੰਬਰ 2022: ਭਾਰਤੀ ਕ੍ਰਿਕਟ ਟੀਮ ਨੇ ਬੰਗਲਾਦੇਸ਼ ਦੌਰੇ ‘ਤੇ ਨਿਰਾਸ਼ਾਜਨਕ ਸ਼ੁਰੂਆਤ ਕੀਤੀ। ਪਹਿਲੇ ਵਨਡੇ ਵਿੱਚ ਭਾਰਤ ਨੂੰ ਇੱਕ ਵਿਕਟ ਦੇ ਕਰੀਬੀ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। 186 ਦੌੜਾਂ ਦਾ ਛੋਟਾ ਸਕੋਰ ਬਣਾਉਣ ਦੇ ਬਾਵਜੂਦ ਭਾਰਤੀ ਟੀਮ ਜਿੱਤ ਦੀ ਕਗਾਰ ‘ਤੇ ਸੀ ਪਰ ਭਾਰਤੀ ਖਿਡਾਰੀਆਂ ਨੇ ਅਹਿਮ ਸਮੇਂ ‘ਤੇ ਦੋ ਕੈਚ ਛੱਡੇ […]

IND vs BAN: ਬੰਗਲਾਦੇਸ਼ ਖ਼ਿਲਾਫ ਵਨਡੇ ਸੀਰੀਜ਼ ‘ਚੋਂ ਮੁਹੰਮਦ ਸ਼ਮੀ ਬਾਹਰ, ਇਸ ਤੂਫਾਨੀ ਗੇਂਦਬਾਜ਼ ਨੂੰ ਮਿਲੀ ਜਗ੍ਹਾ

Mohammad Shami

ਚੰਡੀਗੜ੍ਹ 03 ਦਸੰਬਰ 2022: ਭਾਰਤੀ ਟੀਮ ਇਸ ਸਮੇਂ ਬੰਗਲਾਦੇਸ਼ ਦੇ ਦੌਰੇ ‘ਤੇ ਹੈ। ਟੀਮ ਇੰਡੀਆ ਨੂੰ ਐਤਵਾਰ ਤੋਂ ਬੰਗਲਾਦੇਸ਼ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣੀ ਹੈ। ਇਸ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ (Mohammad Shami) ਮੋਢੇ ਦੀ ਸੱਟ ਕਾਰਨ ਬੰਗਲਾਦੇਸ਼ ਖਿਲਾਫ ਪੂਰੀ ਵਨਡੇ ਸੀਰੀਜ਼ ਤੋਂ ਬਾਹਰ ਹੋ […]

ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ‘ਚ ਭਾਰਤ ਨੇ ਆਸਟਰੇਲੀਆ ਨੂੰ ਛੇ ਦੌੜਾਂ ਨਾਲ ਹਰਾਇਆ

India

ਚੰਡੀਗੜ੍ਹ 17 ਅਕਤੂਬਰ 2022: ਭਾਰਤ (India) ਨੇ ਟੀ-20 ਵਿਸ਼ਵ ਕੱਪ (T20 World Cup) ਦੇ ਅਭਿਆਸ ਮੈਚ ਵਿੱਚ ਆਸਟਰੇਲੀਆ (Australia) ਨੂੰ ਛੇ ਦੌੜਾਂ ਨਾਲ ਹਰਾ ਦਿੱਤਾ ਹੈ । ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 33 ਗੇਂਦਾਂ ਵਿੱਚ 57 ਦੌੜਾਂ ਅਤੇ ਸੂਰਿਆਕੁਮਾਰ ਯਾਦਵ […]

ਅਗਾਮੀ ਟੀ-20 ਵਿਸ਼ਵ ਕੱਪ ਲਈ ਬੁਮਰਾਹ ਦੀ ਜਗ੍ਹਾ ਮੁਹੰਮਦ ਸ਼ਮੀ ਨੂੰ ਭਾਰਤੀ ਟੀਮ ‘ਚ ਕੀਤਾ ਸ਼ਾਮਲ

Mohammad Shami

ਚੰਡੀਗੜ੍ਹ 14 ਅਕਤੂਬਰ 2022: ਮੁਹੰਮਦ ਸ਼ਮੀ (Mohammad Shami) ਨੂੰ ਆਉਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ 14 ਅਕਤੂਬਰ ਨੂੰ ਇਸ ਦਾ ਐਲਾਨ ਕੀਤਾ ਹੈ । ਸ਼ਮੀ ਨੂੰ ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਦੀ ਜਗ੍ਹਾ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। […]

T20 World Cup 2022: T20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਜਸਪ੍ਰੀਤ ਬੁਮਰਾਹ ਤੇ ਹਰਸ਼ਲ ਪਟੇਲ ਦੀ ਟੀਮ ‘ਚ ਵਾਪਸੀ

Indian team

ਚੰਡੀਗੜ੍ਹ 12 ਸਤੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸੋਮਵਾਰ (12 ਸਤੰਬਰ) ਨੂੰ ICC T20 ਵਿਸ਼ਵ ਕੱਪ (T20 World Cup) ਲਈ ਭਾਰਤੀ ਟੀਮ (Indian team) ਦਾ ਐਲਾਨ ਕਰ ਦਿੱਤਾ। ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਟੀਮ ‘ਚ ਵਾਪਸੀ ਹੋਈ ਹੈ। ਇਸ ਵਾਰ ਮੁਹੰਮਦ ਸ਼ਮੀ ਅਤੇ ਦੀਪਕ ਚਾਹਰ ਦੀ ਚੋਣ ਨਹੀਂ ਕੀਤੀ […]