July 2, 2024 3:21 pm

ਸਾਬਕਾ CM ਹੇਮੰਤ ਸੋਰੇਨ ਨੂੰ ਸੁਪਰੀਮ ਕੋਰਟ ਵੱਲੋਂ ਝਟਕਾ, ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ਕੀਤੀ ਰੱਦ

Hemant Soren

ਚੰਡੀਗੜ੍ਹ, 22 ਮਈ 2024: ਝਾਰਖੰਡ ਮੁਕਤੀ ਮੋਰਚਾ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਇੱਕ ਵਾਰ ਫਿਰ ਮਨੀ ਲਾਂਡਰਿੰਗ ਘਪਲੇ ਦੇ ਮਾਮਲੇ ਵਿੱਚ ਈਡੀ ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ (Supreme Court) ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਅੰਤਰਿਮ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਨੂੰ […]

CM ਅਰਵਿੰਦ ਕੇਜਰੀਵਾਲ ਵੱਲੋਂ ਅੱਜ ਸੁਪਰੀਮ ਕੋਰਟ ‘ਚ ਆਪਣਾ ਜਵਾਬ ਦਾਖ਼ਲ, ਇੱਕ ਡਾਇਰੀ ਦਾ ਕੀਤਾ ਜ਼ਿਕਰ

CM Arvind Kejriwal

ਚੰਡੀਗੜ੍ਹ, 27 ਅਪ੍ਰੈਲ 2024: ਦਿੱਲੀ ਸ਼ਰਾਬ ਨੀਤੀ ‘ਚ ਕਥਿਤ ਘਪਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੇ ਅੱਜ ਸੁਪਰੀਮ ਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਉਨ੍ਹਾਂ ਨੇ ਈਡੀ ਦੇ ਦੋਸ਼ਾਂ ‘ਤੇ ਆਪਣਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਚਾਰੇ ਗਵਾਹ ਭਾਜਪਾ ਨਾਲ ਸਬੰਧਤ ਹਨ। […]

ਦਿੱਲੀ ਹਾਈ ਕੋਰਟ ਵੱਲੋਂ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਰੋਕਣ ਵਾਲੀ ਪਟੀਸ਼ਨ ਖਾਰਜ

Bibhav Kumar

ਚੰਡੀਗੜ੍ਹ, 21 ਮਾਰਚ, 2024: ਦਿੱਲੀ ਹਾਈ ਕੋਰਟ (Delhi High Court) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵੀਰਵਾਰ 21 ਮਾਰਚ ਨੂੰ ਹਾਈ ਕੋਰਟ ਨੇ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਰੋਕਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ । ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 […]

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ, ਆਖਿਆ- ਹਾਈ ਕੋਰਟ ਕਿਉਂ ਨਹੀਂ ਜਾਂਦੇ ?

Hemant Soren

ਚੰਡੀਗੜ੍ਹ, 02 ਫਰਵਰੀ 2024: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਸੁਪਰੀਮ ਕੋਰਟ ਨੇ ਸੋਰੇਨ ਨੂੰ ਪੁੱਛਿਆ ਕਿ ਤੁਸੀਂ ਹਾਈ ਕੋਰਟ ਕਿਉਂ ਨਹੀਂ ਜਾਂਦੇ? ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਇਹ ਮਾਮਲਾ […]

ED ਵੱਲੋਂ MLA ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਵੱਡੀ ਕਾਰਵਾਈ, 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ

Gajjan majra

ਚੰਡੀਗੜ੍ਹ, 23 ਦਸੰਬਰ 2023: ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ (Jaswant Singh Gajjan Majra)  ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਕੰਪਨੀ ਦੀ 35.10 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ‘ਚ ਕੀਤੀ ਹੈ। ਈਡੀ […]

ਅਦਾਲਤ ਨੇ ਸੁਕੇਸ਼ ਚੰਦਰਸ਼ੇਖਰ ਨੂੰ ਜੇਲ੍ਹ ਦੇ ਅੰਦਰ ਟੀਵੀ ਦੇਖਣ ਤੇ ਗੇਮ ਖੇਡਣ ਦੀ ਦਿੱਤੀ ਇਜਾਜ਼ਤ

Sukesh Chandrasekhar

ਚੰਡੀਗੜ੍ਹ, 25 ਜਨਵਰੀ 2023: ਅਦਾਲਤ ਨੇ 200 ਕਰੋੜ ਦੀ ਧੋਖਾਧੜੀ ਦੇ ਮਾਮਲੇ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਜੇਲ੍ਹ ਦੇ ਅੰਦਰ ਟੀਵੀ ਦੇਖਣ ਅਤੇ ਗੇਮ ਖੇਡਣ ਦੀ ਇਜਾਜ਼ਤ ਦੇ ਦਿੱਤੀ ਹੈ। ਦੋਸ਼ੀ ਨੇ ਜੇਲ੍ਹ ਦੇ ਅੰਦਰ ਉਸ ਨੂੰ ਹੋ ਰਹੇ ਪਰੇਸ਼ਾਨੀ ਦੀ ਸ਼ਿਕਾਇਤ ਕੀਤੀ ਸੀ। ਵਧੀਕ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਕਿਹਾ ਕਿ ਬਿਨਾਂ […]

ਗ੍ਰਹਿ ਮੰਤਰਾਲੇ ਨੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਨੂੰ ਕੀਤਾ ਮੁਅੱਤਲ

Sandeep Goyal

ਚੰਡੀਗੜ੍ਹ 22 ਦਸੰਬਰ 2022: ਤਿਹਾੜ ਜੇਲ੍ਹ (Tihar Jail) ਦੇ ਸਾਬਕਾ ਜੇਲ੍ਹ ਮੁਖੀ ਸੰਦੀਪ ਗੋਇਲ (Sandeep Goyal) ਨੂੰ ਗ੍ਰਹਿ ਮੰਤਰਾਲੇ ਨੇ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਦੇ ਤਬਾਦਲੇ ਤੋਂ ਇੱਕ ਮਹੀਨੇ ਬਾਅਦ ਕੀਤੀ ਗਈ ਹੈ | ਇਸਦੇ ਨਾਲ ਹੀ ਆਈਪੀਐਸ ਸੰਦੀਪ ਗੋਇਲ ਨੂੰ ਦਿੱਲੀ ਪੁਲਿਸ ਹੈੱਡਕੁਆਰਟਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ […]

ਅਦਾਲਤ ‘ਚ ਪੇਸ਼ੀ ਦੌਰਾਨ ਸੁਕੇਸ਼ ਚੰਦਰਸ਼ੇਖਰ ਦਾਅਵਾ, ਕੇਜਰੀਵਾਲ ਸਰਕਾਰ ਨੂੰ ਦਿੱਤੇ 60 ਕਰੋੜ ਰੁਪਏ

ਸੁਕੇਸ਼ ਚੰਦਰਸ਼ੇਖਰ

ਚੰਡੀਗੜ੍ਹ 20 ਦਸੰਬਰ 2022: ਦੇਸ਼ ਦੇ ਹਾਈ ਪ੍ਰੋਫਾਈਲ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਮੰਗਲਵਾਰ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ 60 ਕਰੋੜ ਰੁਪਏ ਦੇਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਕੋਰਟ ‘ਚ […]

ਨਾਮੀ ਲੋਕਾਂ ਨਾਲ ਠੱਗੀ ਮਾਰਨ ਦੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ

Sukesh Chandrasekhar

ਚੰਡੀਗੜ੍ਹ 18 ਅਕਤੂਬਰ 2022: ਦੇਸ਼ ਦੇ ਹਾਈ ਪ੍ਰੋਫਾਈਲ ਲੋਕਾਂ ਨਾਲ ਠੱਗੀ ਮਾਰਨ ਦੇ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ (Sukesh Chandrasekhar) ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਮਿਲਿਆ ਹੈ। ਦਰਅਸਲ, ਸੁਪਰੀਮ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ […]