July 7, 2024 4:35 pm

ਸੁਪਰੀਮ ਕੋਰਟ ਦੀ ਅਹਿਮ ਟਿੱਪਣੀ, ED ਪੀਐਮਐਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ

Supreme Court

ਚੰਡੀਗੜ੍ਹ, 16 ਮਈ 2024: ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ (Supreme Court) ਨੇ ਅਹਿਮ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪੀਐਮਐਲਏ ਐਕਟ (ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ) ਦੇ ਉਪਬੰਧਾਂ ਦੇ ਤਹਿਤ ਜੇਕਰ ਵਿਸ਼ੇਸ਼ ਅਦਾਲਤ ਨੇ ਸ਼ਿਕਾਇਤ ਦਾ ਖੁਦ ਨੋਟਿਸ ਲਿਆ ਹੈ, ਤਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮੁਲਜ਼ਮ ਨੂੰ ਗ੍ਰਿਫਤਾਰ […]

ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਤੇ ਹੋਰ ‘ਆਪ’ ਆਗੂਆਂ ਦੇ ਟਿਕਾਣਿਆਂ ‘ਤੇ ED ਦੀ ਛਾਪੇਮਾਰੀ

ED

ਚੰਡੀਗੜ੍ਹ, 06 ਫਰਵਰੀ 2024: ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਨੇ 10 ਤੋਂ ਵੱਧ ਥਾਵਾਂ ‘ਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਹੈ। ਇਹ ਛਾਪੇਮਾਰੀ ਦਿੱਲੀ ਜਲ ਬੋਰਡ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਹੈ। ਮੁੱਖ ਮੰਤਰੀ […]

ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਖਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਇਰ

Bhupinder Singh Honey

ਚੰਡੀਗੜ੍ਹ 03 ਮਾਰਚ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ (Bhupinder Singh Honey) ਅਤੇ ਉਸ ਦੇ ਸਹਿਯੋਗੀ ਕੁਦਰਤਦੀਪ ਸਿੰਘ ਦੇ ਖਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਜਿਕਰਯੋਗ ਹੈ ਕਿ ਪੀਐੱਮਐੱਲਏ (PMLA) ਦੇ ਵਿਸ਼ੇਸ਼ ਜੱਜ […]

ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਵਧੀਆ ਮੁਸ਼ਕਲਾਂ, 14 ਦਿਨਾਂ ਦਾ ਹੋਰ ਵਧਿਆ ਨਿਆਂਇਕ ਰਿਮਾਂਡ

Bhupinder Singh Honey

ਜਲੰਧਰ 25 ਮਾਰਚ 2022 : ਜ਼ਿਲਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਫਿਰ ਵੀਡੀਓ ਕਾਨਫਰੰਸਿੰਗ ‘ਤੇ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਜੁਡੀਸ਼ੀਅਲ ਰਿਮਾਂਡ ਖਤਮ […]