July 7, 2024 7:23 pm

CM ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

Arvind Kejriwal

ਚੰਡੀਗੜ੍ਹ 22 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। 20 ਮਾਰਚ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅੰਤ੍ਰਿਮ ਰਾਹਤ ਦੇਣ […]

ED ਦੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵੱਡੀ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ

Sadhu Singh Dharamsot

ਚੰਡੀਗੜ੍ਹ, 15 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਅਤੇ ਉਨ੍ਹਾਂ ਦੇ ਪੁੱਤ ਦੀ 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਨੇ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੀਤੀ ਹੈ। ਦੱਸ ਦਈਏ ਕਿ ਕਾਂਗਰਸ ਸਰਕਾਰ ‘ਚ ਕੈਬਨਿਟ ਮੰਤਰੀ ਰਹਿ […]

ਸੁਖਪਾਲ ਸਿੰਘ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਚਾਰਜਸ਼ੀਟ ਕੀਤੀ ਪੇਸ਼

Sukhpal Singh Khaira

ਚੰਡੀਗੜ੍ਹ, 27 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਨਾਭਾ ਜੇਲ੍ਹ ‘ਚੋਂ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਨ੍ਹਾਂ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ […]

ਮਨੀ ਲਾਂਡਰਿੰਗ ਰੋਕੂ ਐਕਟ ‘ਚ ਕੀਤੀਆਂ ਸੋਧਾਂ ਨੂੰ ਤੁਰੰਤ ਵਾਪਸ ਲਿਆ ਜਾਵੇ: ਹਰਪਾਲ ਸਿੰਘ ਚੀਮਾ

GST

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਨੂੰ ਵਸਤਾਂ ਤੇ ਸੇਵਾਵਾਂ ਕਰ ਨੈੱਟਵਰਕ (GSTN) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਅਧੀਨ ਲਿਆਉਣ ਵਾਲੀਆਂ ਸੋਧਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਨਾਂ ਸੋਧਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਜੀ.ਐਸ.ਟੀ […]