July 4, 2024 9:11 pm

ਸੁਖਪਾਲ ਖਹਿਰਾ ਦੇ ਪੁੱਤਰ ਨੇ ਆਮ ਆਦਮੀ ਪਾਰਟੀ ‘ਤੇ ਸਾਧੇ ਨਿਸ਼ਾਨੇ

ਸੁਖਪਾਲ ਖਹਿਰਾ

ਚੰਡੀਗੜ੍ਹ, 11 ਨਵੰਬਰ 2021 : 2015 ਵਿੱਚ ਦਰਜ ਹੋਏ ਐਨਡੀਪੀਐਸ ਕੇਸ ਵਿੱਚ ਕੁਝ ਅਜਿਹੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਪਾਕਿਸਤਾਨ ਰਾਹੀਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਸੋਨੇ ਦੀ ਤਸਕਰੀ ਕਰਦੇ ਸਨ। ਇਸ ਵਿੱਚ ਸੁਖਪਾਲ ਖਹਿਰਾ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਮਾਰਚ ਵਿੱਚ ਈਡੀ ਨੇ ਚੰਡੀਗੜ੍ਹ ਦੇ ਸੈਕਟਰ 5 ਵਿੱਚ ਸਥਿਤ […]