July 4, 2024 3:01 pm

ਮੁਅੱਤਲੀ ਵਾਪਸ ਨਾ ਲਈ ਤਾਂ ਲੋੜ ਪੈਣ ‘ਤੇ ਜਾਵਾਂਗੇ ਸੁਪਰੀਮ ਕੋਰਟ: ਅਧੀਰ ਰੰਜਨ ਚੌਧਰੀ

Adhir Ranjan Chaudhary

ਚੰਡੀਗੜ੍ਹ, 12 ਅਗਸਤ 2023: ਲੋਕ ਸਭਾ ਤੋਂ ਮੁਅੱਤਲ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਕਿਹਾ ਕਿ ਜੇਕਰ ਲੋਕ ਸਭਾ ਤੋਂ ਮੁਅੱਤਲੀ ਵਾਪਸ ਨਾ ਲਈ ਗਈ ਤਾਂ ਲੋੜ ਪੈਣ ‘ਤੇ ਉਹ ਸੁਪਰੀਮ ਕੋਰਟ ਜਾ ਸਕਦੇ ਹਨ। ਅਧੀਰ ਰੰਜਨ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦੁਰਵਿਵਹਾਰ ਕਰਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ […]

PM ਮੋਦੀ ਅੱਜ ਤੱਕ ਮਣੀਪੁਰ ਨਹੀਂ ਗਏ, ਸੂਬੇ ‘ਚ ਫੌਜ ਇੱਕ ਦਿਨ ‘ਚ ਲਿਆ ਸਕਦੀ ਹੈ ਸ਼ਾਂਤੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 9 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ‘ਚ ਬੇਭਰੋਸਗੀ ਮਤੇ ‘ਤੇ ਦੂਜੇ ਦਿਨ ਦੀ ਬਹਿਸ ਰਾਹੁਲ ਗਾਂਧੀ ਦੇ ਭਾਸ਼ਣ ਨਾਲ ਸ਼ੁਰੂ ਹੋਈ। ਰਾਹੁਲ ਗਾਂਧੀ ਨੇ ਆਪਣੇ 35 ਮਿੰਟ ਦੇ ਭਾਸ਼ਣ ਵਿੱਚ ਭਾਰਤ ਜੋੜੋ ਯਾਤਰਾ ਅਤੇ ਮਣੀਪੁਰ ਬਾਰੇ ਗੱਲ ਕੀਤੀ।ਇਸ ਮੌਕੇ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਅੱਜ ਤੱਕ ਮਣੀਪੁਰ ਨਹੀਂ […]

ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਸ਼ੁਰੂ, ਗੌਰਵ ਗੋਗੋਈ ਨੇ ਕਿਹਾ- PM ਮੋਦੀ ਮਣੀਪੁਰ ਕਿਊਂ ਨਹੀਂ ਗਏ ?

Gaurav Gogoi

ਚੰਡੀਗੜ੍ਹ, 08 ਅਗਸਤ 2023: ਮੰਗਲਵਾਰ ਯਾਨੀ 8 ਅਗਸਤ ਨੂੰ ਲੋਕ ਸਭਾ ‘ਚ ਬੇਭਰੋਸਗੀ ਮਤੇ (no-confidence motion) ‘ਤੇ ਚਰਚਾ ਹੋ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਆਪਣੇ ਬੇਭਰੋਸਗੀ ਮਤੇ ‘ਤੇ 35 ਮਿੰਟ ਦਾ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਮਣੀਪੁਰ ਤੋਂ ਲੈ ਕੇ ਵਿਦੇਸ਼ ਨੀਤੀ ਤੱਕ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪ੍ਰਧਾਨ […]

TMC ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਦੇ ਪੂਰੇ ਸੈਸ਼ਨ ਲਈ ਕੀਤਾ ਮੁਅੱਤਲ

Rajya Sabha

ਚੰਡੀਗੜ੍ਹ, 08 ਅਗਸਤ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਲੋਕ ਸਭਾ ਵਿੱਚ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਹੈ। ਰਾਹੁਲ ਗਾਂਧੀ ਕਾਂਗਰਸ ਦੇ ਪੱਖ ਤੋਂ ਚਰਚਾ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਭਾਜਪਾ ਸੰਸਦੀ ਦਲ ਦੀ ਬੈਠਕ ‘ਚ […]

ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ, ਫੌਜ ਨਾਲ ਜੁੜਿਆ ਬਿੱਲ ਲੋਕ ਸਭਾ ‘ਚ ਪਾਸ

Rajya Sabha

ਚੰਡੀਗੜ੍ਹ, 04 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ ਹੈ। ਮਣੀਪੁਰ ਮੁੱਦੇ ‘ਤੇ ਸੰਸਦ ‘ਚ ਅੱਜ ਵੀ ਹੰਗਾਮਾ ਹੋਇਆ। ਰਾਜ ਸਭਾ (Rajya Sabha) ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਕਾਰਵਾਈ 7 ਅਗਸਤ ਨੂੰ ਹੋਵੇਗੀ।ਜਦਕਿ ਲੋਕ ਸਭਾ ਵਿੱਚ ਕਾਰਵਾਈ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ […]

ਲੋਕ ਸਭਾ ‘ਚ ਅੱਜ ਹੰਗਾਮੇ ਕਾਰਨ ਪੇਸ਼ ਨਹੀਂ ਹੋ ਸਕਿਆ ਦਿੱਲੀ ਸੇਵਾਵਾਂ ਬਿੱਲ

Special Session

ਚੰਡੀਗੜ੍ਹ, 31 ਜੁਲਾਈ 2023: ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਸੰਸਦ ‘ਚ ਹੰਗਾਮਾ ਕੀਤਾ, ਜਿਸ ਕਾਰਨ ਲੋਕ ਸਭਾ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਦਿੱਲੀ ਸੇਵਾਵਾਂ ਬਿੱਲ (Delhi Services Bill) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਹੰਗਾਮੇ ਕਾਰਨ ਇਹ ਬਿੱਲ ਸੰਸਦ ਵਿੱਚ ਪੇਸ਼ ਨਹੀਂ ਹੋ ਸਕਿਆ। ਹਾਲਾਂਕਿ ਹੁਣ ਦਿੱਲੀ ਸੇਵਾਵਾਂ ਬਿੱਲ ਭਲਕੇ ਸੰਸਦ […]

ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਤੁਰੰਤ ਚਰਚਾ ਦੀ ਮੰਗ ‘ਤੇ ਅੜਿਆ ਵਿਰੋਧੀ ਧਿਰ

Lok Sabha

ਚੰਡੀਗੜ੍ਹ, 28 ਜੁਲਾਈ 2023: ਮਣੀਪੁਰ ਮੁੱਦੇ ‘ਤੇ ਲੋਕ ਸਭਾ (Lok Sabha) ਅਤੇ ਰਾਜ ਸਭਾ ‘ਚ ਡੈੱਡਲਾਕ ਜਾਰੀ ਹੈ। ਮਾਨਸੂਨ ਸੈਸ਼ਨ ਦੇ ਸੱਤਵੇਂ ਦਿਨ ਸ਼ੁੱਕਰਵਾਰ ਨੂੰ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਸਵੇਰੇ 11 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਨਾਅਰੇਬਾਜ਼ੀ ਸ਼ੁਰੂ ਹੋ ਗਈ। ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਬੇਭਰੋਸਗੀ ਮਤੇ […]

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਮੋਦੀ ਸਰਕਾਰ

ਨਵੀਂ ਦਿੱਲੀ/ਚੰਡੀਗੜ੍ਹ, 28 ਜੁਲਾਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ […]

ਜਦੋਂ ਦੇਸ਼ ਹਿੱਤ ਦੀ ਗੱਲ ਹੋਵੇ ਤਾਂ ਰਾਜਨੀਤੀ ਨਹੀਂ ਕਰਨੀ ਚਾਹੀਦੀ: ਵਿਦੇਸ਼ ਮੰਤਰੀ ਐੱਸ ਜੈਸ਼ੰਕਰ

S Jaishankar

ਚੰਡੀਗੜ੍ਹ, 27 ਜੁਲਾਈ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੌਰਾਨ ਵਿਦੇਸ਼ ਮੰਤਰੀ ਐੱਸ ਜੈਸ਼ੰਕਰ (S Jaishankar) ਨੇ ਕਿਹਾ ਕਿ ਮੈਂ ਪਿਛਲੇ ਕੁਝ ਮਹੀਨਿਆਂ ‘ਚ ਹੋਈਆਂ ਘਟਨਾਵਾਂ ਬਾਰੇ ਸਦਨ ਨੂੰ ਸੰਬੋਧਨ ਕਰਨਾ ਚਾਹੁੰਦਾ ਸੀ। ਤੁਸੀਂ ਦੇਖਿਆ ਕਿ ਪ੍ਰਧਾਨ ਮੰਤਰੀ ਦਾ ਅਮਰੀਕਾ […]

ਮਣੀਪੁਰ-ਰਾਜਸਥਾਨ ਨੂੰ ਲੈ ਕੇ ਸੰਸਦ ਕੰਪਲੈਕਸ ਦੇ ਬਾਹਰ ਸੱਤਾ ਧਿਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ, ਜ਼ਬਰਦਸਤ ਹੰਗਾਮਾ

Monsoon session

ਚੰਡੀਗੜ੍ਹ, 24 ਜੁਲਾਈ, 2023: ਮਾਨਸੂਨ ਸੈਸ਼ਨ (Monsoon session) ਦੇ ਤੀਜੇ ਦਿਨ ਮਨੀਪੁਰ ਮੁੱਦੇ ‘ਤੇ ਸੰਸਦ ‘ਚ ਫਿਰ ਤੋਂ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇੱਕ ਪਾਸੇ ਵਿਰੋਧੀ ਧਿਰ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ‘ਤੇ ਅੜੀ ਹੋਈ ਹੈ, ਉਥੇ ਹੀ ਦੂਜੇ ਪਾਸੇ ਸਰਕਾਰ ਚਰਚਾ ਲਈ ਤਿਆਰ ਹੈ। ਰਾਜ ਸਭਾ ਵਿਚ ਵਿਰੋਧੀ ਧਿਰ […]