July 7, 2024 5:40 am

ਦੂਜੇ ਦਿਨ ਹੰਗਾਮੇ ਦੀ ਭੇਂਟ ਚੜੀ ਸੰਸਦ, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ, 21 ਜੁਲਾਈ 2023: ਲੋਕ ਸਭਾ (Lok Sabha) ਦੀ ਕਾਰਵਾਈ ਇੱਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਵੇਰੇ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟ ਬਾਅਦ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ । 12 ਵਜੇ ਤੋਂ ਬਾਅਦ ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ […]

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Sushil Kumar Rinku

ਚੰਡੀਗੜ੍ਹ, 20 ਜੁਲਾਈ 2023: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ […]

ਕੇਂਦਰ ਸਰਕਾਰ ਮਾਨਸੂਨ ਸੈਸ਼ਨ ‘ਚ ਯੂਨੀਫਾਰਮ ਸਿਵਲ ਕੋਡ ਦਾ ਰੱਖ ਸਕਦੀ ਹੈ ਪ੍ਰਸਤਾਵ: ਸੂਤਰ

ਜਾਣੋ ! ਕਦੋਂ ਹੋਵੇਗਾ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਾਰਲੀਮੈਂਟ ਵਿੱਚ ਬਿੱਲ ਪੇਸ਼

ਚੰਡੀਗੜ੍ਹ 30 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਦੋਂ ਤੋਂ ਯੂਨੀਫਾਰਮ ਸਿਵਲ ਕੋਡ (Uniform Civil Code) ਦਾ ਜ਼ਿਕਰ ਕੀਤਾ ਹੈ, ਉਦੋਂ ਤੋਂ ਇਸ ਬਾਰੇ ਸਿਆਸੀ ਗਲਿਆਰੇ ਵਿੱਚ ਬਹਿਸ ਸ਼ੁਰੂ ਹੋ ਗਈ ਹੈ। ਇਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਕੇਂਦਰ ਸਰਕਾਰ ਮਾਨਸੂਨ ਸੈਸ਼ਨ ‘ਚ ਯੂਨੀਫਾਰਮ ਸਿਵਲ ਕੋਡ ਦਾ ਪ੍ਰਸਤਾਵ ਰੱਖ […]

Monsoon Session: ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਭਲਕੇ 11 ਵਜੇ ਤੱਕ ਮੁਲਤਵੀ

Monsoon Session

ਚੰਡੀਗੜ੍ਹ 03 ਅਗਸਤ 2022: ਸੰਸਦ ਦੇ ਮੌਨਸੂਨ ਸੈਸ਼ਨ (Monsoon Session) ਦੇ ਅੱਜ 13ਵੇਂ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਵਿਰੋਧੀ ਧਿਰ ਨੇ ਸਰਕਾਰ ‘ਤੇ ਚਰਚਾ ਤੋਂ ਭੱਜਣ ਦਾ ਦੋਸ਼ ਵੀ ਲਾਇਆ ਸੀ। ਇਸਦੇ ਨਾਲ ਹੀ ਨੈਸ਼ਨਲ ਹੈਰਾਲਡ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ […]

Monsoon Session: ਸੰਸਦ ‘ਚ ਮਹਿੰਗਾਈ, ਈਡੀ, ਇਨਕਮ ਟੈਕਸ ਦੀ ਦੁਰਵਰਤੋਂ ਤੇ ਸਵਿਸ ਬੈਂਕਾਂ ‘ਚ ਭਾਰਤੀਆਂ ਦੇ ਰੁਪਏ ਦਾ ਮੁੱਦਾ ਗੂੰਜਿਆ

Monsoon Session

ਚੰਡੀਗੜ੍ਹ 03 ਅਗਸਤ 2022: ਸੰਸਦ ਦੇ ਮੌਨਸੂਨ ਸੈਸ਼ਨ (Monsoon Session) ਦੇ ਅੱਜ 13ਵੇਂ ਦਿਨ ਦੀ ਕਾਰਵਾਈ ਹੰਗਾਮੇ ਕਾਰਨ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਇਸ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਲੋਕ ਸਭਾ ਵਿੱਚ ਕੇਂਦਰੀ ਯੂਨੀਵਰਸਿਟੀ ਸੋਧ ਬਿੱਲ ਪੇਸ਼ ਕੀਤਾ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਨੇ ਮਹਿੰਗਾਈ ਅਤੇ ਹੋਰ ਮੁੱਦਿਆਂ […]

ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

Rahul Gandhi

ਚੰਡੀਗੜ੍ਹ 01 ਅਗਸਤ 2022: ਸੰਸਦ ਦੇ ਮਾਨਸੂਨ ਸੈਸ਼ਨ ‘ਚ ਅੱਜ ਮਹਿੰਗਾਈ ਅਤੇ ਜੀਐੱਸਟੀ ਦੇ ਨਾਲ-ਨਾਲ ਸੰਜੇ ਰਾਉਤ ਦੀ ਗ੍ਰਿਫਤਾਰੀ ਦੇ ਮੁੱਦੇ ‘ਤੇ ਦੋਵਾਂ ਸਦਨਾਂ ‘ਚ ਹੰਗਾਮਾ ਹੋਇਆ । ਲੋਕ ਸਭਾ (Lok Sabha) ‘ਚ ਹੰਗਾਮੇ ਕਾਰਨ ਪਹਿਲਾਂ ਕਾਰਵਾਈ 12 ਵਜੇ ਤੱਕ ਅਤੇ ਫਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਚੇਅਰਮੈਨ ਨੇ ਸ਼ਿਵ […]

ਸੰਸਦ ‘ਚ ਭਾਰੀ ਹੰਗਾਮੇ ਕਾਰਨ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ 289 ਜੁਲਾਈ 2022: ਸੰਸਦ ਦਾ ਮਾਨਸੂਨ ਸੈਸ਼ਨ ਅੱਜ ਵੀ ਭਾਰੀ ਹੰਗਾਮੇ ਦੀ ਭੇਟ ਚੜ ਗਿਆ | ਸੰਸਦ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਪਹਿਲਾਂ ਰਾਜ ਸਭਾ ਅਤੇ ਲੋਕ ਸਭਾ (Lok Sabha) ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਦੀ […]

Monsoon Session: ਰਾਜ ਸਭਾ ‘ਚ ਵਿਰੋਧੀ ਧਿਰ ਵਲੋਂ ਹੰਗਾਮਾ, ਕਈ ਸੰਸਦ ਮੈਂਬਰ ਇਕ ਹਫ਼ਤੇ ਲਈ ਮੁਅੱਤਲ

Monsoon Session

ਚੰਡੀਗੜ੍ਹ 26 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ (Monsoon Session) ਦੌਰਾਨ ਰਾਜ ਸਭਾ ਦੀ ਕਾਰਵਾਈ ਅੱਜ ਵੀ ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੀ ਭੇਟ ਚੜ ਗਈ | ਇਸ ਦੌਰਾਨ ਸਦਨ ਦੇ 19 ਮੈਂਬਰ ਇਕ ਹਫ਼ਤੇ ਲਈ ਮੁਅੱਤਲ ਕੀਤੇ ਗਏ ਹਨ, ਜਿਨ੍ਹਾਂ ‘ਚ ਟੀ.ਐੱਮ.ਸੀ. ਦੇ ਸੰਸਦ ਮੈਂਬਰ ਸੁਸ਼ਮਿਤ ਦੇਵ, ਡਾਕਟਰ ਸਾਂਤਨ ਸੇਨ ਅਤੇ ਡੇਲਾ ਸੇਨ ਸਮੇਤ […]

Monsoon Session: ਮਹਿੰਗਾਈ ਤੇ ਜੀਐੱਸਟੀ ਮੁੱਦਿਆਂ ‘ਤੇ ਫਿਰ ਹੰਗਾਮਾ, ਲੋਕ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

Lok Sabha

ਚੰਡੀਗੜ੍ਹ 22 ਜੁਲਾਈ 2022: ਸੰਸਦ ‘ਚ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਪਿਛਲੇ ਚਾਰ ਦਿਨਾਂ ਤੋਂ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਇਸਤੋਂ ਬਾਅਦ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਮਹਿੰਗਾਈ ਅਤੇ ਜੀਐੱਸਟੀ ਦੇ ਮੁੱਦਿਆਂ ‘ਤੇ ਹੰਗਾਮੇ ਕਾਰਨ ਲੋਕ ਸਭਾ (Lok Sabha) ਸੋਮਵਾਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। […]

ਵਿਰੋਧੀ ਧਿਰ ਵਲੋਂ ਸੰਸਦ ‘ਚ ਹੰਗਾਮਾ, ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ 20 ਜੁਲਾਈ 2022: ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ।ਇਸ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਤੋਂ ਬਾਅਦ ਸਪੀਕਰ ਓਮ ਬਿਰਲਾ ਨੇ ਲੋਕ ਸਭਾ (Lok Sabha) ਦੀ ਕਾਰਵਾਈ  ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ।ਇਸ ਦੌਰਾਨ ਵਿਰੋਧੀ ਪਾਰਟੀਆਂ ਅਜੇ ਵੀ ਮਹਿੰਗਾਈ, ਡੇਅਰੀ ਅਤੇ ਖਾਣ-ਪੀਣ ਦੀਆਂ ਵਸਤਾਂ ‘ਤੇ ਜੀਐਸਟੀ ਲਗਾਉਣ ਅਤੇ ਅਗਨੀਪਥ ਸਕੀਮ […]