July 7, 2024 7:12 pm

Monsoon: ਮੀਂਹ ਪੈਣ ਨਾਲ ਤਾਪਮਾਨ ‘ਚ ਆਈ ਗਿਰਾਵਟ, ਜਾਣੋ ਪੰਜਾਬ ‘ਚ ਕਦੋਂ ਦਸਤਕ ਦੇਵੇਗਾ ਮਾਨਸੂਨ

Monsoon

ਚੰਡੀਗੜ੍ਹ, 21 ਜੂਨ 2024: (Monsoon Update) ਪੰਜਾਬ (Punjab) ਭਰ ‘ਚ ਦੋ ਦਿਨਾਂ ਤੋਂ ਪਏ ਮੀਂਹ ਅਤੇ ਤੇਜ਼ ਹਵਾਵਾਂ ਦੇ ਕਾਰਨ ਸੂਬਾ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਦੋ ਦਿਨਾਂ ਦੀ ਬਰਸਾਤ ਤੋਂ ਬਾਅਦ ਪੰਜਾਬ ਦਾ ਔਸਤ ਤਾਪਮਾਨ 6.4 ਡਿਗਰੀ ਰਹਿ ਗਿਆ, ਜੋ ਆਮ ਨਾਲੋਂ 2.7 ਡਿਗਰੀ ਘੱਟ […]

ਪੰਜਾਬ ‘ਚ ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Chandigarh Meteorological Department

ਚੰਡੀਗੜ੍ਹ,10 ਜੂਨ 2023: ਭਾਵੇਂ ਜੂਨ ਦੇ ਪਹਿਲੇ ਹਫ਼ਤੇ ਪੰਜਾਬ ‘ਚ ਪਿਛਲੇ ਦਿਨਾਂ ‘ਚ ਹੋਈ ਬਾਰਿਸ਼ ਕਾਰਨ ਗਰਮੀ ਤੋਂ ਰਾਹਤ ਮਿਲੀ ਸੀ ਪਰ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਕਈ ਇਲਾਕਿਆਂ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਸੂਬੇ ਦਾ ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ […]

ਮੌਸਮ ਵਿਭਾਗ ਦਾ ਅਨੁਮਾਨ, ਇਸ ਸਾਲ ਆਮ ਵਾਂਗ ਰਹੇਗਾ ਮਾਨਸੂਨ, ਜੂਨ ‘ਚ ਘੱਟ ਪਵੇਗੀ ਬਾਰਿਸ਼

Monsoon

ਚੰਡੀਗੜ੍ਹ, 26 ਮਈ 2023: ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਲ ਨੀਨੋ ਪ੍ਰਭਾਵ ਦੇ ਬਾਵਜੂਦ 2023 ਵਿੱਚ ਮਾਨਸੂਨ (Monsoon) ਆਮ ਵਾਂਗ ਰਹੇਗਾ। ਦੇਸ਼ ਦੀ ਆਰਥਿਕਤਾ ਦੇ ਨਜ਼ਰੀਏ ਤੋਂ ਇਹ ਬਹੁਤ ਮਹੱਤਵਪੂਰਨ ਖ਼ਬਰ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 4 ਜੂਨ ਨੂੰ ਮਾਨਸੂਨ ਕੇਰਲ ਵਿੱਚ ਦਸਤਕ ਦੇਵੇਗਾ। ਤੁਹਾਨੂੰ ਦੱਸ ਦਈਏ ਕਿ ਇਹ ਲਗਾਤਾਰ ਪੰਜਵਾਂ […]