July 2, 2024 9:24 pm

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਸਤਖ਼ਤ ਮਾਮਲੇ ‘ਚ ਰਾਜ ਸਭਾ ਤੋਂ ਮੁਅੱਤਲ

Raghav Chadha

ਚੰਡੀਗ੍ਹੜ, 11 ਜੁਲਾਈ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਜਾਅਲੀ ਦਸਤਖ਼ਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖ਼ਿਲਾਫ਼ ਰਾਜ ਸਭਾ […]

ਰਾਜ ਸਭਾ ‘ਚ PM ਮੋਦੀ ਦਾ ਨਹੀਂ, ਸੰਵਿਧਾਨ ਦੀ ਬਚਾਅ ਕਰ ਰਿਹਾ ਹਾਂ: ਸਪੀਕਰ ਜਗਦੀਪ ਧਨਖੜ

Jagdeep Dhankhar

ਚੰਡੀਗੜ੍ਹ, 03 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵੀ ਹੰਗਾਮਾ ਜਾਰੀ ਰਿਹਾ। ਰਾਜ ਸਭਾ ‘ਚ ਇਕ ਵਾਰ ਫਿਰ ਮਣੀਪੁਰ ਮੁੱਦੇ ‘ਤੇ ਹੰਗਾਮਾ ਹੋਇਆ। ਵਿਰੋਧੀ ਧਿਰ ਲਗਾਤਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਘੇਰਨ ਵਿੱਚ ਲੱਗੀ ਹੋਈ ਹੈ। ਇਸ ਦੌਰਾਨ ਵੀਰਵਾਰ ਨੂੰ ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ (Jagdeep Dhankhar) ਅਤੇ ਵਿਰੋਧੀ ਧਿਰ ਦੇ […]

ਰਾਜ ਸਭਾ ‘ਚ ਚੇਅਰਮੈਨ ਜਗਦੀਪ ਧਨਖੜ ਤੇ TMC ਸੰਸਦ ਮੈਂਬਰ ਵਿਚਾਲੇ ਤਿੱਖੀ ਬਹਿਸ, ਕਾਰਵਾਈ ਪੂਰੇ ਦਿਨ ਲਈ ਮੁਲਤਵੀ

Rajya Sabha

ਚੰਡੀਗੜ੍ਹ, 28 ਜੁਲਾਈ 2023: ਮਣੀਪੁਰ ਦੇ ਮੁੱਦੇ ‘ਤੇ ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੇ ‘ਚ ਚੱਲ ਰਿਹਾ ਹੈ। ਰਾਜ ਸਭਾ (Rajya Sabha) ਦੀ ਕਾਰਵਾਈ ਸ਼ੁੱਕਰਵਾਰ ਨੂੰ ਵੀ ਹੰਗਾਮੇ ਨਾਲ ਸ਼ੁਰੂ ਹੋਈ। ਹੰਗਾਮੇ ਦੌਰਾਨ ਸਦਨ ਦੀ ਕਾਰਵਾਈ ਚੱਲ ਰਹੀ ਸੀ ਪਰ ਉਦੋਂ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਅਜਿਹਾ ਕੁਝ ਕੀਤਾ ਜਿਸ ਨਾਲ ਚੇਅਰਮੈਨ ਜਗਦੀਪ […]

CM ਭਗਵੰਤ ਮਾਨ ਨੇ MP ਸੰਜੇ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮੋਦੀ ਸਰਕਾਰ

ਚੰਡੀਗ੍ਹੜ, 27 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਵੀ ਹਾਜ਼ਰ ਸਨ। ਸੰਜੇ ਸਿੰਘ ਨੇ ਮਣੀਪੁਰ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਵਿਰੁੱਧ […]

‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਰਾਜ ਸਭਾ ਤੋਂ ਇਕ ਹਫ਼ਤੇ ਲਈ ਕੀਤਾ ਮੁਅੱਤਲ

Sanjay Singh

ਚੰਡੀਗੜ੍ਹ 27 ਜੁਲਾਈ 2022: ਸੰਸਦ ‘ਚ ਮਾਨਸੂਨ ਦੇ ਅੱਠਵੇਂ ਦਿਨ ਵੀ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਰਿਹਾ।ਇਸ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਬੀਤੇ ਦਿਨ ਨਾਅਰੇ ਲਾਉਣ, ਕਾਗਜ਼ ਪਾੜਨ ਅਤੇ ਸਪੀਕਰ ਦੀ ਕੁਰਸੀ ਵੱਲ ਸੁੱਟਣ ਦੇ ਦੋਸ਼ ‘ਚ […]