ਮੂਸੇਵਾਲਾ ਦੇ ਭਤੀਜੇ ਸਾਹਿਬ ਪ੍ਰਤਾਪ ਸਿੱਧੂ ਨੇ ਸਾਂਝੀ ਕੀਤੀ ਚਾਚੇ ਨਾਲ ਗਲਵੱਕੜੀ ਪਾਈ ਦੀ ਤਸਵੀਰ
![Sahibpartap Singh Sidhu](https://theunmute.com/wp-content/uploads/2022/12/WhatsApp-Image-2022-12-12-at-11.43.12-AM-558x1024.jpeg)
ਚੰਡੀਗੜ੍ਹ 12 ਦਸੰਬਰ 2022 : ਇਸ ਦੁਨੀਆ ਤੋਂ ਹਮੇਸ਼ਾ ਦੇ ਲਈ ਰੁਖਸਤ ਹੋ ਚੁੱਕਿਆ ਹੈ । ਪਰ ਆਪਣੇ ਗੀਤਾਂ ਦੇ ਜ਼ਰੀਏ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਉਂਦਾ ਹੈ । ਦੇਸ਼ ਵਿਦੇਸ਼ ‘ਚ ਬੈਠੇ ਉਸ ਦੇ ਪ੍ਰਸ਼ੰਸਕ ਉਸ ਦੇ ਦਿਹਾਂਤ ਕਾਰਨ ਦੁਖੀ ਹਨ ਅਤੇ ਉਸ ਦੇ ਕਾਤਲਾਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ […]