July 2, 2024 8:41 pm

ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੇ ਪਿੰਡ ਮੂਸਾ ਵਿਖੇ ਸ਼ਰਧਾਂਜਲੀ ਭੇਂਟ ਕੀਤੀ

Sidhu Moosewala

ਚੰਡੀਗੜ੍ਹ, 29 ਮਈ 2024: ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਦੂਜੀ ਬਰਸੀ ਹੈ। ਇਸ ਮੌਕੇ ਪਿੰਡ ਮੂਸੇ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸੇਵਾਲਾ ਦੀ ਸਮਾਧ ‘ਤੇ ਸ਼ਰਧਾਂਜਲੀ ਭੇਂਟ ਕਰਨ ਪੁੱਜੇ, ਜਿੱਥੇ ਉਨ੍ਹਾਂ […]

ਸਿੱਧੂ ਮੂਸੇਵਲਾ ਦੇ ਪਿਤਾ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਹਿਬਜਾਦਿਆਂ ਦੀ ਸ਼ਹਾਦਤ ਪ੍ਰਤੀ ਕੀਤਾ ਜਾਗਰੂਕ

Sidhu Moosewala

ਮਾਨਸਾ, 27 ਦਸੰਬਰ 2023: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਐਨਐਸਐਸ ਕੈਂਪ ਦੀ ਸਮਾਪਤੀ ਦੌਰਾਨ ਮੂਸਾ ਸਕੂਲ ਦੇ ਵਿੱਚ ਕਰਵਾਏ ਸਮਾਗਮ ਵਿੱਚ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਪ੍ਰਤੀ ਜਾਗਰੂਕ ਕੀਤਾ ਤੇ ਜ਼ਿੰਦਗੀ ਦੇ ਵਿੱਚ ਅੱਗੇ […]

ਮੋਟਰਸਾਈਕਲ ‘ਤੇ ਰਾਈਡ ਕਰਦੀ ਦਿੱਲੀ ਤੋਂ ਸਿੱਧੂ ਮੂਸੇਵਾਲਾ ਦੇ ਘਰ ਪੁੱਜੀ ਬੀਬੀ, ਇਨਸਾਫ਼ ਦੀ ਕੀਤੀ ਮੰਗ

Sidhu Moosewala

ਮਾਨਸਾ, 9 ਸਤੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਘਰ ਹਰ ਦਿਨ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਪਹੁੰਚਦੇ ਹਨ ਅਤੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕਰਦੇ ਹਨ | ਇਸਦੇ ਨਾਲ ਹੁਣ ਦਿੱਲੀ ਤੋਂ ਮੋਟਰਸਾਈਕਲ ‘ਤੇ ਰਾਈਡ ਕਰਦੀ ਇੱਕ ਬੀਬੀ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੀ ਤੇ ਕਿਹਾ ਕਿ ਉਸਦੀ ਇੱਛਾ ਸੀ ਪਿੰਡ ਮੂਸਾ ਆਵੇ […]

ਸਾਬਕਾ CM ਚਰਨਜੀਤ ਸਿੰਘ ਚੰਨੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਹੋਇਆ ਨਵਾਂ ਖ਼ੁਲਾਸਾ

Charanjit Singh Channi

ਚੰਡੀਗੜ੍ਹ 03 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਨੂੰ ਲੈ ਕੇ ਨਵਾਂ ਖ਼ੁਲਾਸਾ ਹੋਇਆ ਹੈ। ਕਥਿਤ ਸ਼ਿਕਾਇਤ ਕਰਤਾ ਰਾਜਬਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਮੇਰੇ ਨਾਂ […]

ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਵਧਾਈ ਸੁਰੱਖਿਆ, ਪਿੰਡ ਦੇ ਚਾਰੇ ਪਾਸੇ ਲਗਾਏ ਬੈਰੀਕੇਡ

ਸਿੱਧੂ ਮੂਸੇਵਾਲਾ ਦੀ ਹਵੇਲੀ

ਚੰਡੀਗੜ੍ਹ 23 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਸੁਰੱਖਿਆ ਵਧਾ ਦਿੱਤੀ ਹੈ, ਪੁਲਿਸ ਨੇ ਪਿੰਡ ਦੇ ਚਾਰੇ ਪਾਸੇ ਬੈਰੀਕੇਡ ਲਗਾ ਕੇ 150 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ ਅਤੇ ਹਵੇਲੀ ਦੇ ਨੇੜੇ ਇਕ ਵਾਹਨ ‘ਤੇ ਐਲਐਮਜੀ ਫਿੱਟ ਕਰਕੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ | ਪੁਲਿਸ ਸੂਤਰਾਂ […]

ਮਾਨਸਾ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੌਂਪੇ ਸੰਮਨ

Charanjit Singh Channi

ਚੰਡੀਗੜ੍ਹ 20 ਦਸੰਬਰ 2022: ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਇਸ ਦੌਰਾਨ ਚੰਨੀ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਦਰਦਨਾਕ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ। ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ […]