July 7, 2024 6:01 pm

ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਚਮਕੌਰ ਸਾਹਿਬ ਤੇ ਮੋਰਿੰਡਾ ‘ਚ ਕੀਤਾ ਚੋਣ ਪ੍ਰਚਾਰ

Dr. Subhash Sharma

ਚਮਕੌਰ ਸਾਹਿਬ 22 ਮਈ 2024: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ (Dr. Subhash Sharma) ਨੇ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਇੱਥੇ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਮਾਨ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਸਿਰਫ਼ […]

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫ਼ੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

Sri Anandpur Sahib

ਮੋਰਿੰਡਾ/ਸ੍ਰੀ ਚਮਕੌਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ 13 ਮਈ 2024 : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ (Dr. Subhash Sharma) ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਈ ਮੀਟਿੰਗਾਂ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਸ੍ਰੀ ਚਮਕੌਰ ਸਾਹਿਬ ‘ਚ ਭਾਜਪਾ ਦੇ ਚੋਣ ਦਫ਼ਤਰ ਦਾ […]

ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਬੱਸਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ: CM ਭਗਵੰਤ ਮਾਨ

Government schools

ਰੂਪਨਗਰ, 13 ਦਸੰਬਰ 2023: ਸੂਬੇ ਦੇ ਵਿਦਿਅਕ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ (Government schools) ਦਾ ਅਚਨਚੇਤੀ ਦੌਰਾ ਕੀਤਾ।ਮੁੱਖ ਮੰਤਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ, ਸੁੱਖੋ ਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ […]

CM ਭਗਵੰਤ ਮਾਨ ਵੱਲੋਂ ਮੋਰਿੰਡਾ ਵਿਖੇ ਸੁੱਖੋ ਮਾਜਰਾ ਦੇ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ, ਛੇਤੀ ਮਿਲਣਗੀਆਂ ਬੱਸਾਂ

Sukho Majra

ਮੋਰਿੰਡਾ, 13 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਰੋਪੜ ‘ਚ ਮੋਰਿੰਡਾ ਦੇ ਸੁੱਖੋ ਮਾਜਰਾ (Sukho Majra) ਸਥਿਤ ਸਰਕਾਰੀ ਸਕੂਲ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਾਜ਼ਰੀ ਦੇਖੀ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਹ ਡਰਾਉਣ ਜਾਂ ਛਾਪਾ […]

ਮੋਰਿੰਡਾ ‘ਚ ਭਿਆਨਕ ਸੜਕ ਹਾਦਸਾ, 15 ਜਣਿਆਂ ਨੂੰ ਲੱਗੀਆਂ ਸੱਟਾਂ, 7 ਜਣੇ ਗੰਭੀਰ ਜ਼ਖਮੀ

Morinda

ਮੋਰਿੰਡਾ , 15 ਨਵੰਬਰ 2023: ਮੋਰਿੰਡਾ (Morinda) ਬਾਈਪਾਸ ‘ਤੇ ਰੇਲਵੇ ਅੰਡਰ ਬ੍ਰਿਜ ਦੇ ਉੱਤੇ ਪੀ.ਆਰ.ਟੀ.ਸੀ ਬੱਸ ਅਤੇ ਇਨੋਵਾ ਕਾਰ, ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਅੱਠ ਤੋਂ ਵੱਧ ਜਣੇ ਜ਼ਖਮੀ ਹੋ ਗਏ ਹਨ | ਜਿਨਾਂ ਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਪਹੁੰਚਾਇਆ ਗਿਆ। ਜਿੱਥੋਂ 7 ਮਰੀਜ਼ਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ […]

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਦੀ ਹੋਈ ਮੌਤ

sacrilege

ਚੰਡੀਗੜ੍ਹ, 01 ਮਈ 2023: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ ਜਸਵੀਰ ਸਿੰਘ ਜੱਸੀ ਮੌਤ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਸਿੰਘ ਨੂੰ ਸਾਹ ਲੈਣ ਵਿਚ ਦਿੱਕਤ ਹੋਣ ਕਾਰਨ ਮਾਨਸਾ ਦੇ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿੱਥੇ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਜਸਵੀਰ […]

ਮੋਰਿੰਡਾ ਬੇਅਦਬੀ ਦੇ ਦੋਸ਼ੀ ‘ਤੇ ਇੱਕ ਵਕੀਲ ਨੇ ਤਾਣੀ ਪਿਸਤੌਲ, ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਕੀਤਾ ਕਾਬੂ

Morinda

ਚੰਡੀਗੜ੍ਹ, 27 ਅਪ੍ਰੈਲ 2023: ਮੋਰਿੰਡਾ (Morinda) ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੋਸ਼ੀ ਜਸਵੀਰ ਸਿੰਘ ਨੂੰ ਅੱਜ ਪੁਲਿਸ ਵਲੋਂ 2 ਦਿਨ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਇਸ ਦੌਰਾਨ ਉਸ ‘ਤੇ ਇੱਕ ਵਕੀਲ ਨੇ ਹਮਲਾ ਕਰਨਾ ਦੀ ਕੋਸ਼ਿਸ਼ ਕੀਤੀ | ਦੱਸਿਆ ਜਾ ਰਿਹਾ ਹੈ […]

ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ Inderjit Nikku, ਇੰਡਸਟਰੀ ‘ਚ ਮੁੜ ਕਰਨ ਜਾ ਰਹੇ ਵਾਪਸੀ !

ਅੰਮ੍ਰਿਤਸਰ, 25 ਅਪ੍ਰੈਲ 2023: ਅੱਜ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਹਨ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਵੀ ਕੀਤਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਜਦੋਂ ਕੋਈ ਪੰਜਾਬੀ ਮਿਊਜ਼ਿਕ ਇੰਡਸਟਰੀ […]

ਅਕਾਲੀ ਦਲ ਅਤੇ ਕਾਂਗਰਸ ਦੇ ਸਮੇਂ ਬੇਅਦਬੀ ਕਰਨ ਵਾਲੇ ਨੂੰ ਬਣਾ ਦਿੱਤਾ ਜਾਂਦਾ ਸੀ ਪਾਗਲ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਅੰਮ੍ਰਿਤਸਰ, 25 ਅਪ੍ਰੈਲ 2023: ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਟਕਾ ਸਾਹਿਬ ਦੀ ਦੀਆਂ ਬੇਅਦਬੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਓਥੇ ਹੀ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ‘ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | […]

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਲੈ ਕੇ ਧਰਨਾ ਜਾਰੀ

Gurdwara Kotwali Sahib

ਚੰਡੀਗੜ੍ਹ,25 ਅਪ੍ਰੈਲ 2023: ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ (Gurdwara Kotwali Sahib) ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਅੱਜ ਵੀ ਧਰਨਾ ਜਾਰੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਧਰਨੇ ਵਿੱਚ ਪਹੁੰਚੇ। ਸੰਗਤਾਂ ਵੱਲੋਂ ਧਰਨੇ ਦੌਰਾਨ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਹੈ। ਹੌਲੀ-ਹੌਲੀ ਧਰਨੇ ਵਿੱਚ ਲੋਕਾਂ ਦਾ ਇਕੱਠ […]