July 2, 2024 8:17 pm

ਅੰਮ੍ਰਿਤਸਰ ‘ਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਚੋਰ ਪੁਲਿਸ ਵਲੋਂ ਕਾਬੂ, 25 ਮੋਟਰਸਾਈਕਲ ਬਰਾਮਦ

Amritsar

ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਵਿੱਚ ਲਗਾਤਾਰ ਹੀ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਸਨ, ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ ਵੱਲੋਂ ਮੁਸਤੈਦੀ ਵਧਾਉਂਦੇ ਹੋਏ ਹੁਣ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 25 ਦੇ ਕਰੀਬ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ […]