July 2, 2024 8:58 pm

ਹਰਿਆਣਾ ‘ਚ ਫੋਰੈਂਸਿਕ ਵਿਗਿਆਨ ਸਿਖਲਾਈ ਸੰਬੰਧੀ ਸੈਂਟਰ ਆਫ ਐਕਸੀਲੈਂਸ ਦੀ ਕੀਤੀ ਜਾਵੇਗੀ ਸਥਾਪਨਾ

Haryana

ਚੰਡੀਗੜ, 29 ਜੂਨ 2024: ਹਰਿਆਣਾ (Haryana) ਸਰਕਾਰ ਨੇ ਅੱਜ ਨੈਸ਼ਨਲ ਯੂਨੀਵਰਸਿਟੀ ਆਫ ਫੋਰੈਂਸਿਕ ਸਾਇੰਸਿਜ਼, ਗਾਂਧੀਨਗਰ ਵਿਚਕਾਰ ਫੋਰੈਂਸਿਕ ਵਿਗਿਆਨ ਦੀ ਸਿਖਲਾਈ ਅਤੇ ਪਛਾਣੇ ਗਏ ਅਪਰਾਧਾਂ ਲਈ ਪ੍ਰਯੋਗਸ਼ਾਲਾ ਟੈਸਟਿੰਗ ਸੁਵਿਧਾਵਾਂ ‘ਚ ਸੈਂਟਰ ਆਫ ਐਕਸੀਲੈਂਸ ਦੀ ਸਥਾਪਨਾ ਲਈ ਐਮਓਯੂ ‘ਤੇ ਦਸਤਖ਼ਤ ਕੀਤੇ ਹਨ | ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਨੋਹਰ ਲਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ […]

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਤੇ CSIR-IM ਟੈੱਕ ਵੱਲੋਂ ਸਮਝੌਤੇ ਪੱਤਰ ‘ਤੇ ਹਸਤਾਖ਼ਰ

ਡਾ. ਬੀ.ਆਰ. ਅੰਬੇਦਕਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ 2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਅਤੇ ਸੀ ਐੱਸ ਆਈ ਆਰ-ਆਈ ਐਮ ਟੈੱਕ, ਚੰਡੀਗੜ੍ਹ ਨੇ ਅੱਜ “ਖੋਜ, ਸਿਖਲਾਈ ਅਤੇ ਪ੍ਰੋਜੈਕਟਾਂ ਦੇ ਵਿਕਾਸ ਅਤੇ ਅਦਾਨ-ਪ੍ਰਦਾਨ ਦੁਆਰਾ ਅਤਿ-ਆਧੁਨਿਕ ਖੋਜ ਵਿੱਚ ਸਹਿਯੋਗ ਕਰਨ ਅਤੇ ਪੂਰਾ ਕਰਨ ਲਈ ਉਹ ਖੇਤਰ ਜੋ ਹੈਲਥਕੇਅਰ ਥੀਮ ਵਿੱਚ ਇੱਕ ਦੂਜੇ ਦੇ ਪੂਰਕ ਹਨ” […]

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

Punjab Police

ਚੰਡੀਗੜ੍ਹ, 2 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ , ਪੰਜਾਬ ਪੁਲਿਸ (PUNJAB POLICE) ਨੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਇੱਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, […]

ਮਹਿਲਾ ਕਬੱਡੀ ਨੂੰ ਵਿਸ਼ਵ ਪੱਧਰ ‘ਤੇ ਮਿਲੇਗੀ ਪਛਾਣ, ਹਰਿਆਣਾ ਵੱਲੋਂ ਹਿਪਸਾ ਸੰਸਥਾਨ ਦੇ ਨਾਲ ਸਮਝੌਤਾ ਮੈਮੋ ‘ਤੇ ਦਸਤਖ਼ਤ

ਅਰਜ਼ੀਆਂ

ਚੰਡੀਗੜ੍ਹ, 17 ਦਸੰਬਰ 2023: ਭਾਰਤ ਦੇ ਸਵਦੇਸ਼ੀ ਖੇਡ ਕਬੱਡੀ (Kabaddi) ਨੂੰ ਪ੍ਰੋਤਸਾਹਨ ਦੇਣ ਅਤੇ ਮਹਿਲਾ ਕਬੱਡੀ ਦੇ ਵਿਕਾਸ ਤੇ ਪ੍ਰਚਾਰ ਲਈ ਹਰਿਆਣਾ ਸਰਕਾਰ ਨੇ ਬੀਤੇ ਦਿਨ ਹੋਲੀਸਟਿਕ ਇੰਟਰਨੈਸ਼ਨਲ ਪ੍ਰਵਾਸੀ ਸਪੋਰਟਸ ਐਸੋਸਇਏਸ਼ਨ (ਹਿਪਸਾ) ਦੇ ਵਿਚ ਇਕ ਸਮਝੌਤਾ ਮੈਮੋ (ਏਮਓਯੂ) ‘ਤੇ ਦਸਤਖ਼ਤ ਕੀਤੇ। ਅੱਜ ਇੱਥੇ ਪ੍ਰਬੰਧਿਤ ਏਮਓਯੂ ਹਸਤਾਖਰ ਵਿਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਰਿਹਾਇਸ਼ੀ […]

ਪੰਜਾਬ ‘ਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ

CBG PROJECTS

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ (CBG PROJECTS) ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਅਤੇ […]