ਫੌਜ ਦੇ 18 ਪਰਬਤਾਰੋਹੀਆਂ ਦੀ ਟੀਮ ਨੇ ਜੰਮੂ-ਕਸ਼ਮੀਰ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਨਨ ਨੂੰ ਕੀਤਾ ਫਤਹਿ
ਚੰਡੀਗੜ੍ਹ 19 ਅਗਸਤ 2022: ਭਾਰਤੀ ਫੌਜ ਦੇ 18 ਪਰਬਤਾਰੋਹੀਆਂ ਦੀ ਇੱਕ ਟੀਮ ਨੇ ਜੰਮੂ-ਕਸ਼ਮੀਰ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਨਨ (Mount Nun) (7135 ਮੀਟਰ) ‘ਤੇ ਸਫਲਤਾਪੂਰਵਕ ਚੜ੍ਹਾਈ ਕੀਤੀ ਹੈ। ਇਸਦੀ ਜਾਣਕਾਰੀ ਭਾਰਤੀ ਫੌਜ ਦੀ ਉੱਤਰੀ ਕਮਾਂਡ ਨੇ ਦਿੱਤੀ ਹੈ। ਇਸ ਦੌਰਾਨ ਭਾਰਤੀ ਹਵਾਈ ਸੈਨਾ ਨੇ ਜਾਣਕਾਰੀ ਦਿੱਤੀ ਹੈ ਕਿ 19 ਅਗਸਤ ਤੋਂ 08 ਸਤੰਬਰ […]