July 5, 2024 1:11 am

ਅੰਮ੍ਰਿਤਪਾਲ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅੰਮ੍ਰਿਤਪਾਲ ਸਿੰਘ ਲੌਂਗੋਵਾਲ

ਚੰਡੀਗੜ੍ਹ , 22 ਜੂਨ 2023: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਨਾਮ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਅੰਮ੍ਰਿਤਪਾਲ ਸਿੰਘ ਸਿੱਧੂ ਲੌਂਗੋਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਰਾਹੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ […]

ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ‘ਚ ਸਿੱਖ ਜੱਜ ਨਾ ਹੋਣ ਦਾ ਚੁੱਕਿਆ ਮੁੱਦਾ

Simranjit Singh Mann

ਚੰਡੀਗੜ੍ਹ 27 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਵਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਚੁੱਕਿਆ | ਇਸ ਦੌਰਾਨ ਵਿਰੋਧ ਧਿਰਾਂ ਨੇ ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ ‘ਤੇ ਚੱਲ ਰਹੀ ਬਹਿਸ ਦੌਰਾਨ ਜੱਜ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ । […]

ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ‘ਤੇ ਦਿੱਲੀ ‘ਚ FIR ਦਰਜ

Simranjit Singh Mann

ਚੰਡੀਗੜ੍ਹ 19 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਦੀਆਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸਦੇ ਚੱਲਦਿਆਂ ਦਿੱਲੀ ‘ਚ ਉਨ੍ਹਾਂ ਖਿਲਾਫ FIR ਦਰਜ ਕਰਵਾਈ ਗਈ ਹੈ। ਇਹ ਐਫਆਈਆਰ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਦਰਜ […]

ਸਹੁੰ ਚੁੱਕਣ ਤੋਂ ਬਾਅਦ ਸਿਮਰਜੀਤ ਸਿੰਘ ਮਾਨ ਨੇ ਕਿਹਾ ਮੈ ਆਪਣੇ ਬਿਆਨ ‘ਤੇ ਕਾਇਮ ਹਾਂ

Simranjit Singh Mann

ਚੰਡੀਗੜ18 ਜੁਲਾਈ 2022: ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਆਪਣੇ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਅੱਤਵਾਦੀ ਵਾਲੇ ਬਿਆਨ ‘ਤੇ ਕਾਇਮ ਹਨ।ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿਖੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਨੇ ਭਗਤ ਸਿੰਘ ਬਾਰੇ ਦਿੱਤੇ ਆਪਣੇ ਬਿਆਨ ‘ਤੇ ਮੁੜ ਕਿਹਾ ਕਿ […]