July 2, 2024 9:25 pm

Lok Sabha elections: ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਲਖਨੌਰ ਵਿਖੇ ਪਾਈ ਆਪਣੀ ਵੋਟ

MP Raghav Chadha

ਚੰਡੀਗੜ੍ਹ, 01 ਜੂਨ 2024: ਲੋਕ ਸਭਾ ਦੇ ਆਖ਼ਰੀ ਅਤੇ ਸੱਤਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਅਨੰਦਪੁਰ ਸਾਹਿਬ ਹਲਕੇ ਦੇ ਅਧੀਨ ਪੈਂਦੇ ਲਖਨੌਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਉਣ ਲਈ […]

ਜਗਦੀਪ ਧਨਖੜ ਵੱਲੋਂ ਰਾਘਵ ਚੱਢਾ ਨੂੰ ਰਾਜ ਸਭਾ ‘ਚ ‘ਆਪ’ ਦਾ ਆਗੂ ਬਣਾਉਣ ਦੀ ਮੰਗ ਰੱਦ

Raghav Chadha

ਚੰਡੀਗੜ੍ਹ, 29 ਦਸੰਬਰ 2023: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਆਮ ਆਦਮੀ ਪਾਰਟੀ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ (Raghav Chadha) ਨੂੰ ਰਾਜ ਸਭਾ ਵਿੱਚ ਪਾਰਟੀ ਦਾ ਅੰਤਰਿਮ ਆਗੂ ਬਣਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ ਇਹ ਮੰਗ ਆਮ ਆਦਮੀ ਪਾਰਟੀ ਦੇ ਕਨਵੀਨਰ […]

ਜੇਕਰ ਭਾਜਪਾ ਸੰਸਦ ਦੀ ਸੁਰੱਖਿਆ ਨਹੀਂ ਕਰ ਸਕਦੀ ਤਾਂ ਦੇਸ਼ ਦੀ ਰੱਖਿਆ ਕਿਵੇਂ ਕਰੇਗੀ?: MP ਰਾਘਵ ਚੱਢਾ

MP Raghav Chadha

ਦਿੱਲੀ/ਚੰਡੀਗੜ੍ਹ, 15 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੇ 2001 ਦੇ ਅੱਤਵਾਦੀ ਹਮਲੇ ਦੀ ਬਰਸੀ ਮੌਕੇ ਸੰਸਦ ਦੀ ਸੁਰੱਖਿਆ ਦੀ ਵੱਡੀ ਉਲੰਘਣਾ ਦੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਬਾਰੇ ਸੰਸਦ ਵਿੱਚ ਚਰਚਾ ਕਰਨੀ ਚਾਹੀਦੀ ਹੈ। ਰਾਘਵ ਚੱਢਾ ਨੇ ਇਹ […]

ਰਾਘਵ ਚੱਢਾ ਦੀ 115 ਦਿਨਾਂ ਬਾਅਦ ਰਾਜ ਸਭਾ ਦੀ ਮੈਂਬਰਸਿਪ ਬਹਾਲ

Raghav Chadha

ਚੰਡੀਗੜ੍ਹ, 4 ਦਸੰਬਰ 2023: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha)ਦੀ ਮੁਅੱਤਲੀ ਦੇ ਮੁੱਦੇ ‘ਤੇ ਅੱਜ ਸੰਸਦ ‘ਚ ਰਾਜ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬੈਠਕ ਹੋਈ। ਇਸ ਦੌਰਾਨ ਚੇਅਰਮੈਨ ਜਗਦੀਪ ਧਨਖੜ ਨੇ ਰਾਘਵ ਚੱਢਾ ਨੂੰ ਸਦਨ ਵਿੱਚ ਵਾਪਸ ਆਉਣ ਦੀ ਇਜਾਜ਼ਤ ਦੇ ਦਿੱਤੀ। ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ […]

ਰਾਜ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ‘ਆਪ’ MP ਰਾਘਵ ਚੱਢਾ ਤੋਂ ਮੰਗੀ ਰਿਪੋਰਟ

Raghav Chadha.

ਚੰਡੀਗੜ੍ਹ, 03 ਨਵੰਬਰ 2023: ਅੱਜ ਰਾਜ ਸਭਾ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬੈਠਕ ਸੱਦੀ ਗਈ ਹੈ। ਜਿਸ ‘ਚ ਰਾਘਵ ਚੱਢਾ (Raghav Chadha) ਨਾਲ ਜੁੜੇ ਮਾਮਲਿਆਂ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਕਮੇਟੀ ਨੇ ਰਾਘਵ ਚੱਢਾ ਤੋਂ 7 ਨਵੰਬਰ ਤੱਕ ਰਿਪੋਰਟ ਮੰਗੀ ਹੈ। ਮੀਟਿੰਗ ਦੌਰਾਨ ਮੈਂਬਰਾਂ ਨੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰਨ […]

ਸੰਸਦ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਰਾਹਤ, ਫੈਸਲਾ ਆਉਣ ਤੱਕ ਸਰਕਾਰੀ ਬੰਗਲੇ ‘ਚ ਰਹਿ ਸਕਣਗੇ

Raghav Chadha.

ਚੰਡੀਗੜ੍ਹ, 17 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਦਿੱਲੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਨਾਲ ਜੁੜੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ। ਰਾਘਵ ਚੱਢਾ ਨੂੰ ਤਿੰਨ ਦਿਨਾਂ ਦੇ ਅੰਦਰ […]

MP ਰਾਘਵ ਚੱਢਾ ਵੱਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ, ਰਾਜ ਸਭਾ ਤੋਂ ਮੁਅੱਤਲੀ ਨੂੰ ਦਿੱਤੀ ਚੁਣੌਤੀ

Raghav Chadha.

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਤੋਂ ਮੁਅੱਤਲ ਸੰਸਦ ਰਾਘਵ ਚੱਢਾ (Raghav Chadha) ਨੇ ਆਪਣੀ ਮੁਅੱਤਲੀ ਵਿਰੁੱਧ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਤੇ ਬੁੱਧਵਾਰ ਨੂੰ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜੱਜ ਸੰਜੀਵ ਨਰੂਲਾ ਦੀ ਬੈਂਚ ਸੁਣਵਾਈ ਕਰੇਗੀ। ਰਾਘਵ ਚੱਢਾ ਨੇ ਕੇਂਦਰ ਸਰਕਾਰ ‘ਤੇ ਹਮਲਾ ਕਰਦੇ […]

MP ਰਾਘਵ ਚੱਢਾ ਵੱਲੋਂ ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈਕੋਰਟ ‘ਚ ਪਟੀਸ਼ਨ ਦਾਇਰ

MP Raghav Chadha

ਚੰਡੀਗੜ੍ਹ, 10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੇ ਟਾਈਪ-7 ਬੰਗਲਾ ਖਾਲੀ ਕਰਨ ਦੇ ਪਟਿਆਲਾ ਹਾਊਸ ਕੋਰਟ ਦੇ ਹੁਕਮਾਂ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟਿਆਲਾ ਹਾਊਸ ਕੋਰਟ ਨੇ ਇਹ ਹੁਕਮ 6 ਅਕਤੂਬਰ ਨੂੰ ਜਾਰੀ ਕੀਤਾ ਸੀ। ਦਿੱਲੀ ਦੇ ਪੰਡਾਰਾ ਰੋਡ ‘ਤੇ ਬੰਗਲਾ ਨੰਬਰ […]

ਆਪ MP ਰਾਘਵ ਚੱਢਾ ਨੂੰ ਅਦਾਲਤ ਵੱਲੋਂ ਝਟਕਾ, ਟਾਈਪ-7 ਬੰਗਲਾ ਖਾਲੀ ਕਰਨ ਦੇ ਹੁਕਮ, ਕੀ ਹੈ ਪੂਰਾ ਮਾਮਲਾ?

MP Raghav Chadha

ਚੰਡੀਗੜ੍ਹ, 07 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (MP Raghav Chadha) ਨੂੰ ਸਰਕਾਰੀ ਬੰਗਲਾ ਖਾਲੀ ਕਰਨ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਰਾਘਵ ਚੱਢਾ ਨੂੰ ਟਾਈਪ-7 ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਹੈ। ਰਾਜ ਸਭਾ ਸਕੱਤਰੇਤ ਦੇ ਵਕੀਲ ਨੇ […]

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦਸਤਖ਼ਤ ਮਾਮਲੇ ‘ਚ ਰਾਜ ਸਭਾ ਤੋਂ ਮੁਅੱਤਲ

Raghav Chadha

ਚੰਡੀਗ੍ਹੜ, 11 ਜੁਲਾਈ 2023: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਜਾਅਲੀ ਦਸਤਖ਼ਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਜ ਸਭਾ ਤੋਂ ਮੁਅੱਤਲ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖ਼ਿਲਾਫ਼ ਰਾਜ ਸਭਾ […]