July 8, 2024 12:41 am

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ […]

ਵਿਰੋਧੀ ਧਿਰ ਦਾ ਸੰਸਦ ‘ਚ ਤੀਜੇ ਦਿਨ ਵੀ ਹੰਗਾਮਾ, ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ, 07 ਫਰਵਰੀ 2023: ਅਡਾਨੀ ਗਰੁੱਪ ‘ਤੇ ਹਿੰਡਨਬਰਗ ਰਿਸਰਚ ਦੀ ਰਿਪੋਰਟ ਤੋਂ ਬਾਅਦ ਪੈਦਾ ਹੋਏ ਹੰਗਾਮੇ ਨੇ ਸੰਸਦ ਦੀ ਕਾਰਵਾਈ ਲਗਾਤਾਰ ਤੀਜੇ ਦਿਨ ਵੀ ਨਹੀਂ ਚੱਲਣ ਦਿੱਤੀ। ਸੋਮਵਾਰ ਨੂੰ ਵੀ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਨੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਦੀ ਮੰਗ ਅਤੇ ਪ੍ਰਧਾਨ ਮੰਤਰੀ ਦੇ ਬਿਆਨ ਨੂੰ ਲੈ ਕੇ ਹੰਗਾਮਾ ਕੀਤਾ ਗਿਆ […]

Lok Sabha: ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਮੁਲਤਵੀ

Lok Sabha

ਚੰਡੀਗੜ੍ਹ 23 ਦਸੰਬਰ 2022: ਲੋਕ ਸਭਾ (Lok Sabha) ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਇਸ ਦੀ ਕਾਰਵਾਈ 29 ਦਸੰਬਰ ਤੱਕ ਦੀ ਤਜਵੀਜ਼ ਸੀ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ ‘ਤੇ ਚਰਚਾ ਕਰਨ ਲਈ ਲੋਕ ਸਭਾ ‘ਚ ਮੁਲਤਵੀ ਪ੍ਰਸਤਾਵ ਨੋਟਿਸ ਦਿੱਤਾ ਹੈ। 7 […]

ਵਿਰੋਧੀ ਧਿਰ ਵਲੋਂ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ

Lok Sabha

ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦਾ 12ਵਾਂ ਕੰਮਕਾਜੀ ਦਿਨ ਸ਼ੁਰੂ ਤੋਂ ਹੰਗਾਮੇ ਨਾਲ ਸ਼ੁਰੂ ਹੋਇਆ | ਵਿਰੋਧੀ ਧਿਰ ਕਾਂਗਰਸ ਨੇ ਸੰਸਦ ਨੇ ਲੋਕ ਸਭਾ (Lok Sabha) ਵਿੱਚ ਚੀਨ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ | ਇਸ ਦੌਰਾਨ ਸਦਨ ‘ਚ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ […]