July 7, 2024 8:26 pm

ਲੁਧਿਆਣਾ ‘ਚ MP ਰਵਨੀਤ ਸਿੰਘ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਸਣੇ ਕਈਂ ਕਾਂਗਰਸੀ ਆਗੂਆਂ ‘ਤੇ FIR ਦਰਜ

Ludhiana

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਦੇ ਲੁਧਿਆਣਾ (Ludhiana) ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ […]

ਵਿਜੀਲੈਂਸ ਬਿਊਰੋ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

Vigilance Bureau

ਚੰਡੀਗੜ੍ਹ 23 ਅਗਸਤ 2022: ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਵਿਜੀਲੈਂਸ ਬਿਊਰੋ ਦੀ ਟੀਮ ਨਾਲ ਬਹਿਸ ਕੀਤੀ ਅਤੇ ਸੈਲੂਨ ’ਚ ਡੀ. ਐੱਸ. ਪੀ. ਨਾਲ ਬਦਸਲੂਕੀ ਦੀ ਵੀਡੀਓ ਵਾਇਰਲ ਹੋ ਰਹੀ ਹੈ । ਇਸਦੇ ਚੱਲਦੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਰਕਾਰੀ ਡਿਊਟੀ ’ਚ […]

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Vigilance Bureau

ਚੰਡੀਗੜ੍ਹ 07 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਵਟਸਐਪ ਕਾਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ |ਦਸਿਆ ਜਾ ਰਾਹ ਹੈ ਕਿ ਰਵਨੀਤ ਸਿੰਘ ਬਿੱਟੂ ਨੂੰ ਉਨ੍ਹਾਂ ਦੇ ਫੋਨ ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਰਵਨੀਤ ਸਿੰਘ […]

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ‘ਤੇ ਮਨੀਸ਼ ਤਿਵਾੜੀ ਨੇ ਟਵੀਟ ਕਰ ਕਹੀ ਇਹ ਗੱਲ

Balwant Singh Rajoana

ਚੰਡੀਗੜ੍ਹ 20 ਅਪ੍ਰੈਲ 2022: ਬਲਵੰਤ ਸਿੰਘ ਰਾਜੋਆਣਾ ( Balwant Singh Rajoana) ਦੀ ਰਿਹਾਈ ਨੂੰ ਲੈ ਕੇ ਮਾਮਲਾ ਗਰਮ ਰਿਹਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਮੰਗ ਦਾ ਵਿਰੋਧ ਕੀਤਾ, […]